ਪੜਚੋਲ ਕਰੋ

ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਨੂੰ 'ਆਪ' ਵਿਧਾਇਕ ਨੇ ਦੱਸਿਆ ਲੋਕਤੰਤਰ ਦਾ ਘਾਣ

ਪੰਜਾਬ ਸਰਕਾਰ ਵੱਲੋਂ 28 ਅਗਸਤ ਨੂੰ ਬੁਲਾਏ ਜਾ ਰਹੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ‘ਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਜੇਕਰ ਕੋਰੋਨਾ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਸੈਸ਼ਨ ਇੱਕ ਰੋਜ਼ਾ ਲਈ ਬੁਲਾਇਆ ਜਾ ਸਕਦਾ ਹੈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 28 ਅਗਸਤ ਨੂੰ ਬੁਲਾਏ ਜਾ ਰਹੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ‘ਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਜੇਕਰ ਕੋਰੋਨਾ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਸੈਸ਼ਨ ਇੱਕ ਰੋਜ਼ਾ ਲਈ ਬੁਲਾਇਆ ਜਾ ਸਕਦਾ ਹੈ ਤਾਂ 15 ਦਿਨਾਂ ਲਈ ਕਿਉਂ ਨਹੀਂ? ਅਤੇ ਪੰਜਾਬ ਦੇ ਹਰ ਵਰਗ ਦੇ ਮੁੱਦਿਆਂ ਲਈ ਠੋਸ ਕਦਮ ਬਣਾਉਣ ਤੋਂ ਸਰਕਾਰ ਭੱਜ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਿਖੀ ਚਿੱਠੀ ਵਿੱਚ ‘ਆਪ’ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਮੰਗ ਕੀਤੀ ਕਿ ਇਸ ਮਾਨਸੂਨ ਸੈਸ਼ਨ ਨੂੰ 15 ਦਿਨਾਂ ਲਈ ਬੁਲਾਇਆ ਜਾਵੇ ਤਾਂ ਜੋ ਹਰ ਮੁੱਦੇ ‘ਤੇ ਗੱਲਬਾਤ ਹੋ ਸਕੇ ਅਤੇ ਲੋਕ ਹਿੱਤਾਂ ਵਿੱਚ ਠੋਸ ਫ਼ੈਸਲੇ ਲਏ ਜਾਣ, ਪਰ ਹਾਲਾਤ ਇਹ ਹਨ ਕਿ ਅੱਜ ਕੈਪਟਨ ਸਰਕਾਰ ਕੋਰੋਨਾ ਦੀ ਆੜ ਵਿੱਚ ਲੋਕ ਮਾਰੂ ਨੀਤੀਆਂ ਜਾਰੀ ਕਰ ਰਹੀ ਹੈ। ਚਿੱਠੀ ਵਿੱਚ ਅਮਨ ਅਰੋੜਾ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਧਾਨ ਸਭਾ ਨਿਯਮਾਵਲੀ ਅਤੇ ਕਾਰਜ ਪ੍ਰਣਾਲੀ ਦੀ ਧਾਰਾ 14ਏ ਤਹਿਤ ਸਾਲਾਨਾ ਘੱਟੋ-ਘੱਟ 40 ਬੈਠਕਾਂ ਕਰਨ ਦੀ ਮੰਗ ਕਰਦੀ ਆ ਰਹੀ ਹੈ, ਪਰੰਤੂ ਇਸ ਮਾਨਸੂਨ ਸੈਸ਼ਨ ਵਿੱਚ ਕੋਰੋਨਾ ਦਾ ਬਹਾਨਾ ਬਣਾ ਕੇ ਸਿਰਫ਼ ਇੱਕ ਦਿਨ ਤੱਕ ਸੀਮਤ ਕਰਨਾ ਲੋਕਤੰਤਰ ਦਾ ਘਾਣ ਹੈ। ਉਨਾਂ ਕਿਹਾ ਕਿ ਇਸ ਕੋਰੋਨਾ ਮਹਾਮਾਰੀ ਵਿੱਚ ਡਾਕਟਰ, ਸਿਹਤ ਕਾਮੇ, ਸਰਕਾਰੀ ਮੁਲਾਜ਼ਮ, ਵਪਾਰੀ, ਕਾਰੋਬਾਰੀ, ਮੀਡੀਆ ਕਰਮੀਂ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਫਿਰ ਪੰਜਾਬ ਦੇ ਭਲੇ ਲਈ ਮੰਤਰੀ ਅਤੇ ਵਿਧਾਇਕ ਕਿਉਂ ਪਿੱਛੇ ਹਟ ਰਹੇ ਹਨ?

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget