Transfers in Punjab: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਦਾ ਦੌਰਾ ਲਗਾਤਾਰ ਜਾਰੀ ਹੈ। ਉਥੇ ਹੀ ਪੰਜਾਬ ਸਰਕਾਰ ਨੇ ਪ੍ਰਸੋਨਲ ਵਿਭਾਗ ਵਿਚ ਤਬਾਦਲੇ ਕੀਤੇ ਹਨ।
ਜਾਰੀ ਕੀਤੇ ਗਏ ਹੁਕਮਾਂ ਤਹਿਤ, ਇੱਕ ਆਈਪੀਐਸ ਅਤੇ ਤਿੰਨ ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਸੂਚੀ ਵਿੱਚ ਸੋਨਮ, ਅੰਕੁਰ ਮਹੇਂਦਰੂ, ਜਗਦੀਪ ਸਹਿਗਲ ਅਤੇ ਸੰਜੀਵ ਕੁਮਾਰ ਸ਼ਾਮਲ ਹਨ।