ਪੜਚੋਲ ਕਰੋ

ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 4 ਸਾਲਾਂ ਬਾਅਦ ਜਾਰੀ ਹੋਇਆ PCS ਇਮਤਿਹਾਨ ਦਾ ਨੋਟੀਫਿਕੇਸ਼ਨ, ਜਾਣੋ ਅਪਲਾਈ ਕਰਨ ਦੀ ਆਖ਼ਰੀ ਮਿਤੀ ?

ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ ਅਧਿਕਾਰਤ ਵੈੱਬਸਾਈਟ https://www.ppsc.gov.in/ 'ਤੇ ਜਾਣਾ ਪਵੇਗਾ। ਹੁਣ, ਹੋਮਪੇਜ 'ਤੇ PPSC Recruitment 2025 ਲਿੰਕ 'ਤੇ ਕਲਿੱਕ ਕਰੋ। ਲੋੜੀਂਦੇ ਵੇਰਵੇ ਪ੍ਰਦਾਨ ਕਰੋ। ਅਰਜ਼ੀ ਫਾਰਮ ਜਮ੍ਹਾਂ ਕਰੋ। ਹੁਣ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰੋ। ਹੁਣ ਇਸ ਦਾ ਪ੍ਰਿੰਟਆਊਟ ਭਵਿੱਖ ਦੇ ਹਵਾਲੇ ਲਈ ਆਪਣੇ ਕੋਲ ਰੱਖੋ।

PCS 2025:ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਸਟੇਟ ਸਿਵਲ ਸਰਵਿਸਿਜ਼ ਕੰਬਾਈਡ ਕੰਪੀਟੀਟਿਵ ਐਗਜ਼ਾਮ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੂੰ ਅਧਿਕਾਰਤ ਵੈੱਬਸਾਈਟ https://www.ppsc.gov.in/ 'ਤੇ ਜਾਰੀ ਕੀਤਾ ਗਿਆ ਹੈ।  ਜਾਰੀ ਸ਼ਡਿਊਲ ਦੇ ਅਨੁਸਾਰ, ਪ੍ਰੀਖਿਆ ਲਈ ਅਰਜ਼ੀ ਪ੍ਰਕਿਰਿਆ  3 ਜਨਵਰੀ 2025 ਤੋਂ ਸ਼ੁਰੂ ਹੋ ਰਹੀ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਣ ਦੇ ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ppsc.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

PSCSCCE-2025 ਵਿੱਚ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਡਿਪਟੀ ਸੁਪਰਡੈਂਟ ਆਫ਼ ਪੁਲਿਸ, ਤਹਿਸੀਲਦਾਰ, ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ,  ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਧਿਕਾਰੀ, ਆਬਕਾਰੀ ਤੇ ਕਰ ਅਧਿਕਾਰੀ ਅਤੇ ਡਿਪਟੀ ਜੇਲ੍ਹਾਂ ਦੇ ਸੁਪਰਡੈਂਟ (ਗਰੇਡ-2)/ਜ਼ਿਲ੍ਹਾ ਪ੍ਰੋਬੇਸ਼ਨ ਅਫ਼ਸਰ, ਦੀ ਭਰਤੀ ਕਰਨ ਲਈ ਕਰਵਾਇਆ ਜਾ ਰਿਹਾ ਹੈ। 

ਇਸ ਪ੍ਰੀਖਿਆ ਰਾਹੀਂ ਕੁੱਲ 322 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਵਿੱਚੋਂ 46 ਅਸਾਮੀਆਂ ਪੰਜਾਬ ਸਿਵਲ ਸੇਵਾਵਾਂ ਕਾਰਜਕਾਰੀ ਸ਼ਾਖਾ ਲਈ ਅਤੇ 27 ਅਸਾਮੀਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ ਲਈ ਹੋਣਗੀਆਂ। ਇਸ ਤੋਂ ਇਲਾਵਾ ਤਹਿਸੀਲਦਾਰ ਦੀਆਂ 121, ਆਬਕਾਰੀ ਤੇ ਕਰ ਅਫ਼ਸਰ ਦੀਆਂ 13, ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਦੀਆਂ 49, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਆਂ ਅਸਾਮੀਆਂ ’ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੀਆਂ 21 ਅਸਾਮੀਆਂ ਅਤੇ ਲੇਬਰ ਕਮ ਕੰਸੀਲੀਏਸ਼ਨ ਅਫ਼ਸਰ ਦੀਆਂ 3 ਅਸਾਮੀਆਂ ਸਮੇਤ ਹੋਰ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।

ਖਾਲੀ ਅਸਾਮੀਆਂ ਦੇ ਪੂਰੇ ਵੇਰਵਿਆਂ ਦੀ ਜਾਂਚ ਕਰਨ ਲਈ, ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੀ ਜਾਂਚ ਕਰ ਸਕਦੇ ਹਨ। ਨਾਲ ਹੀ, ਤੁਸੀਂ ਪ੍ਰੀਖਿਆ ਲਈ ਅਰਜ਼ੀ ਦੇਣ ਲਈ ਹੇਠਾਂ ਦਿੱਤੇ ਆਸਾਨ ਕਦਮਾਂ ਦੀ ਪਾਲਣਾ ਕਰ ਸਕਦੇ ਹੋ.

ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ ਅਧਿਕਾਰਤ ਵੈੱਬਸਾਈਟ https://www.ppsc.gov.in/ 'ਤੇ ਜਾਣਾ ਪਵੇਗਾ। ਹੁਣ, ਹੋਮਪੇਜ 'ਤੇ PPSC Recruitment 2025 ਲਿੰਕ 'ਤੇ ਕਲਿੱਕ ਕਰੋ। ਲੋੜੀਂਦੇ ਵੇਰਵੇ ਪ੍ਰਦਾਨ ਕਰੋ। ਅਰਜ਼ੀ ਫਾਰਮ ਜਮ੍ਹਾਂ ਕਰੋ। ਹੁਣ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰੋ। ਹੁਣ ਇਸ ਦਾ ਪ੍ਰਿੰਟਆਊਟ ਭਵਿੱਖ ਦੇ ਹਵਾਲੇ ਲਈ ਆਪਣੇ ਕੋਲ ਰੱਖੋ।

ਉਮੀਦਵਾਰ, ਇਸ ਇਮਤਿਹਾਨ ਲਈ ਅਪਲਾਈ ਕਰਦੇ ਸਮੇਂ, ਸਿਰਫ ਇਹ ਧਿਆਨ ਵਿੱਚ ਰੱਖਣ ਕਿ ਅਧਿਕਾਰਤ ਜਾਣਕਾਰੀ ਨੂੰ ਚੰਗੀ ਤਰ੍ਹਾਂ ਪੜ੍ਹੋ ਤੇ ਫਿਰ ਅਪਲਾਈ ਕਰੋ, ਕਿਉਂਕਿ ਜੇਕਰ ਅਰਜ਼ੀ ਫਾਰਮ ਵਿੱਚ ਕੋਈ ਅੰਤਰ ਪਾਇਆ ਜਾਂਦਾ ਹੈ, ਤਾਂ ਬਿਨੈ ਪੱਤਰ ਸਵੀਕਾਰ ਨਹੀਂ ਕੀਤਾ ਜਾਵੇਗਾ। ਇਸ ਲਈ ਇਸ ਨੂੰ ਧਿਆਨ ਵਿੱਚ ਰੱਖੋ.

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget