ਪੜਚੋਲ ਕਰੋ

ਗੱਠਜੋੜ ਨੇ ਵੰਡੀਆਂ 13 'ਚੋਂ 9 ਸੀਟਾਂ, ਟਕਸਾਲੀ ਆਊਟ!

ਚੰਡੀਗੜ੍ਹ: ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਿਚਾਲੇ ਨੌਂ ਸੀਟਾਂ ਉੱਪਰ ਸਹਿਮਤੀ ਬਣ ਗਈ ਹੈ। ਸੋਮਵਾਰ ਨੂੰ ਜਲੰਧਰ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਏਕਤਾ ਪਾਰਟੀ, ਬਹੁਜਨ ਸਮਾਜ ਪਾਰਟੀ, ਲੋਕ ਇਨਸਾਫ ਪਾਰਟੀ ਤੇ ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਾਲੇ ਪੰਜਾਬ ਮੰਚ ਇਸ ਬਾਰੇ ਫੈਸਲਾ ਹੋਇਆ। ਇਸ ਮੌਕੇ ਲੋਕ ਸਭਾ ਚੋਣਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਬੈਨਰ ਹੇਠ ਲੜਨ ਦਾ ਵੀ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਸ਼ਾਮਲ ਨਹੀਂ ਹੋਇਆ। ਸੀਟਾਂ ਦੀ ਵੰਡ ਮੁਤਾਬਕ ਬਹੁਜਨ ਸਮਾਜ ਪਾਰਟੀ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ ਤੋਂ ਚੋਣ ਲੜੇਗੀ। ਪੰਜਾਬ ਏਕਤਾ ਪਾਰਟੀ ਬਠਿੰਡਾ ਤੇ ਫਰੀਦਕੋਟ ਤੋਂ ਚੋਣ ਲੜੇਗੀ। ਲੋਕ ਇਨਸਾਫ ਪਾਰਟੀ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ ਤੇ ਪੰਜਾਬ ਮੰਚ ਪਟਿਆਲਾ ਤੋਂ ਚੋਣ ਲੜਨਗੇ। ਗਠਜੋੜ ਭਾਈਵਾਲਾਂ ਨੇ ਕਿਹਾ ਕਿ ਪਿਛਲੇ ਦਹਾਕਿਆਂ ਤੋਂ ਵਾਰੀ ਸਿਰ ਸੂਬੇ ਨੂੰ ਲੁੱਟਣ ਵਾਲੀਆਂ ਭ੍ਰਿਸ਼ਟ ਰਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਪੰਜਾਬ ਨੂੰ ਆਜ਼ਾਦ ਕਰਵਾਉਣ ਵਾਸਤੇ ਗੱਠਜੋੜ ਬਣਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਪਾਰਟੀਆਂ ਦੇ ਕੁਸ਼ਾਸਨ ਕਰਕੇ ਪੰਜਾਬ 2.5 ਲੱਖ ਕਰੋੜ ਰੁਪਏ ਦੇ ਵੱਡੇ ਕਰਜ਼ੇ ਦੀ ਮਾਰ ਝੱਲ ਰਿਹਾ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਅਕਾਲੀ ਦਲ ਟਕਸਾਲੀ ਨੇ ਆਨੰਦਪੁਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਨਾਮ ਇਕਤਰਫਾ ਹੀ ਐਲਾਨ ਦਿੱਤਾ ਜਦਕਿ ਪੀਡੀਏ ਵਿੱਚ ਇਸ ਉੱਪਰ ਵਿਚਾਰ ਚਰਚਾ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪੀਡੀਏ ਇਸ ਗੱਲ ਦਾ ਹਾਮੀ ਹੈ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਨਾਲ ਇਕੱਠੀ ਹੋਣੀ ਚਾਹੀਦੀ ਹੈ ਤੇ ਇਸ ਦਿਸ਼ਾ ਵਿੱਚ ਅਕਾਲੀ ਦਲ ਟਕਸਾਲੀ ਦੇ ਲੀਡਰਾਂ ਨੂੰ ਆਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈਣਾ ਚਾਹੀਦਾ ਹੈ ਤੇ ਪੰਜਾਬ ਦੇ ਵੱਡੇ ਹਿੱਤ ਵਿੱਚ ਅਲਾਇੰਸ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ, ਭਾਜਪਾ ਵਰਗੀਆਂ ਭ੍ਰਿਸ਼ਟ ਪਾਰਟੀਆਂ ਤੋਂ ਸਮਾਂਤਰ ਦੂਰੀ ਬਣਾ ਕੇ ਰੱਖਣ ਵਾਲੀਆਂ ਸਾਰੀਆਂ ਹੀ ਹਮਖਿਆਲ ਪਾਰਟੀਆਂ ਤੇ ਤਾਕਤਾਂ ਨੂੰ ਪੀਡੀਏ ਸੱਦਾ ਦਿੰਦਾ ਹੈ ਕਿ ਸਾਡੇ ਨਾਲ ਹੱਥ ਮਿਲਾਉ ਤਾਂ ਕਿ ਪੰਜਾਬ ਨੂੰ ਭ੍ਰਿਸ਼ਟ ਤੇ ਤਾਨਾਸ਼ਾਹ ਤਾਕਤਾਂ ਤੋਂ ਅਜਾਦ ਕਰਵਾਇਆ ਜਾ ਸਕੇ। ਇਸ ਸਬੰਧੀ ਪੀਡੀਏ ਦਾ ਸੀਪੀਆਈ, ਸੀਪੀਐਮ, ਆਰਐਮਪੀਆਈ ਪਾਸਲਾ ਗਰੁੱਪ ਤੇ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨਾਂ ਨੂੰ ਸੱਦਾ ਹੈ ਕਿ ਸਾਡਾ ਸਾਥ ਦਿਉ। ਗਠਜੋੜ ਦੇ ਲੀਡਰਾਂ ਨੇ ਦੱਸਿਆ ਕਿ ਬਾਕੀ ਰਹਿੰਦੀਆਂ ਚਾਰ ਸੀਟਾਂ ਦਾ ਵੀ ਜਲਦ ਹੀ ਫੈਸਲਾ ਕੀਤਾ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget