ਪੜਚੋਲ ਕਰੋ

ਆਖਰ ਪੀਡੀਏ ਨੇ ਖੋਲ੍ਹੇ ਪੱਤੇ, ਸੱਤ ਉਮੀਦਵਾਰ ਐਲਾਨੇ, ਟਕਸਾਲੀ ਹੋਏ ਬਾਹਰ

ਚੰਡੀਗੜ੍ਹ: ਸੁਖਪਾਲ ਖਹਿਰਾ ਤੇ ਬੈਂਸ ਭਰਵਾਂ ਦੀ ਅਗਵਾਈ ਵਾਲੇ ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਪੀਡੀਏ ਨੇ ਲੋਕ ਸਭਾ ਚੋਣਾਂ ਲਈ 13 ਵਿੱਚੋਂ 12 ਸੀਟਾਂ ਉੱਤੇ ਸਹਿਮਤੀ ਬਣਾ ਲਈ ਹੈ। ਪੀਡੀਏ ਵਿੱਚ ਦੋ ਖੱਬੀਆਂ ਧਿਰਾਂ ਸੀਪੀਆਈ ਤੇ ਆਰਸੀਪੀਆਈ ਵੀ ਸ਼ਾਮਲ ਹੋ ਗਈਆਂ ਹਨ। ਹੁਣ ਗੱਠਜੋੜ ਵਿੱਚ ਛੇ ਧਿਰਾਂ ਸ਼ਾਮਲ ਹੋ ਗਈਆਂ ਹਨ। ਉਂਝ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਆਪਣੀ ਵੱਖਰਾ ਰਾਹ ਚੁਣ ਲਿਆ ਹੈ। ਪੀਡੀਏ ਦੇ ਐਲਾਨ ਮੁਤਾਬਕ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਤਿੰਨ ਹਲਕੇ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ, ਪੰਜਾਬ ਏਕਤਾ ਪਾਰਟੀ ਨੂੰ ਤਿੰਨ ਹਲਕੇ ਬਠਿੰਡਾ, ਫਰੀਦਕੋਟ ਤੇ ਖਡੂਰ ਸਾਹਿਬ, ਲੋਕ ਇਨਸਾਫ਼ ਪਾਰਟੀ ਨੂੰ ਤਿੰਨ ਹਲਕੇ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ, ਪੰਜਾਬ ਮੰਚ ਨੂੰ ਪਟਿਆਲਾ, ਸੀਪੀਆਈ ਨੂੰ ਫਿਰੋਜ਼ਪੁਰ ਤੇ ਆਰਸੀਪੀਆਈ ਨੂੰ ਗੁਰਦਾਸਪੁਰ ਹਲਕੇ ਮਿਲੇ ਹਨ। ਸੂਤਰਾਂ ਮੁਤਾਬਕ ਪੀਡੀਏ ਵੱਲੋਂ ਸੱਤ ਉਮੀਦਵਾਰਾਂ ਬਾਰੇ ਫ਼ੈਸਲਾ ਲੈ ਲਿਆ ਗਿਆ ਹੈ ਤੇ ਬਾਕੀ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਪੰਜਾਬ ਮੰਚ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਮੁਅੱਤਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ, ਬਸਪਾ ਵੱਲੋਂ ਵਿਕਰਮ ਸਿੰਘ ਸੋਢੀ ਨੂੰ ਆਨੰਦਪੁਰ ਸਾਹਿਬ, ਸੇਵਾਮੁਕਤ ਆਈਏਐਸ ਅਧਿਕਾਰੀ ਚੌਧਰੀ ਖੁਸ਼ੀ ਰਾਮ ਨੂੰ ਹੁਸ਼ਿਆਰਪੁਰ (ਰਾਖ਼ਵਾਂ ਹਲਕਾ) ਤੇ ਬਲਵਿੰਦਰ ਸਿੰਘ ਜਲੰਧਰ (ਰਾਖ਼ਵਾਂ ਹਲਕਾ), ਲੋਕ ਇਨਸਾਫ਼ ਪਾਰਟੀ ਵੱਲੋਂ ਮਨਵਿੰਦਰ ਸਿੰਘ ਗਿਆਸਪੁਰ ਨੂੰ ਫਤਿਹਗੜ੍ਹ ਸਾਹਿਬ (ਰਾਖ਼ਵਾਂ ਹਲਕਾ) ਤੇ ਪੰਜਾਬ ਏਕਤਾ ਪਾਰਟੀ ਵੱਲੋਂ ਬੀਬੀ ਪਰਮਜੀਤ ਕੌਰ ਖਡੂਰ ਸਾਹਿਬ ਤੇ ‘ਆਪ’ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੂੰ ਫਰੀਦਕੋਟ (ਰਾਖ਼ਵਾਂ ਹਲਕਾ) ਤੋਂ ਉਮੀਦਵਾਰ ਬਣਾਇਆ ਜਾਵੇਗਾ। ਇਸੇ ਤਰ੍ਹਾਂ ਪੰਜਾਬੀ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਬਠਿੰਡਾ ਤੋਂ ਚੋਣ ਲੜ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Embed widget