ਪੜਚੋਲ ਕਰੋ

ਅੱਜ ਮੁੱਕੇਗਾ ਕਿਸਾਨ ਅੰਦੋਲਨ! ਹੁਣ ਸਰਕਾਰ ਲਿਆਏਗੀ ਇਹ ਫਾਰਮੂਲਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 40ਵਾਂ ਤੇ ਅਹਿਮ ਦਿਨ ਹੈ। ਅੱਜ ਕਿਸਾਨਾਂ ਦੀ ਸਰਕਾਰ ਨਾਲ 8ਵੇਂ ਗੇੜ ਦੀ ਗੱਲਬਾਤ ਹੋਏਗੀ।

ਰੌਬਟ ਦੀ ਰਿਪੋਰਟ ਚੰਡੀਗੜ੍ਹ/ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 40ਵਾਂ ਤੇ ਅਹਿਮ ਦਿਨ ਹੈ। ਅੱਜ ਕਿਸਾਨਾਂ ਦੀ ਸਰਕਾਰ ਨਾਲ 8ਵੇਂ ਗੇੜ ਦੀ ਗੱਲਬਾਤ ਹੋਏਗੀ। ਸਰਕਾਰ ਨੂੰ ਪੂਰੀ ਉਮੀਦ ਹੈ ਕਿ ਅੱਜ ਅੰਦੋਲਨ ਖ਼ਤਮ ਹੋ ਸਕਦਾ ਹੈ। ਉਧਰ, ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਏਗਾ। ਨਿਊਜ਼ ਏਜੰਸੀ ਦੇ ਸੂਤਰਾਂ ਮੁਤਾਬਕ ਅੱਜ ਦੀ ਬੈਠਕ 'ਚ ਕਿਸਾਨਾਂ ਦੇ ਵੱਡੇ ਮੁੱਦੇ ਵੀ ਹੱਲ ਹੋ ਸਕਦੇ ਹਨ। ਸਰਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਤੇ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (APMC) ਦੇ ਮੁੱਦਿਆਂ ਉੱਤੇ ਲਿਖਤੀ ਭਰੋਸਾ ਦੇ ਸਕਦੀ ਹੈ। ਇਸ ਨਾਲ ਅਜਿਹੇ ਪ੍ਰਬੰਧ ਕੀਤੇ ਜਾ ਸਕਦੇ ਹਨ ਕਿ ਨਿੱਜੀ ਕੰਪਨੀਆਂ MSP ਤੋਂ ਘੱਟ ਕੀਮਤ ‘ਤੇ ਮੰਡੀਆਂ ਵਿੱਚ ਫਸਲਾਂ ਨਹੀਂ ਖਰੀਦ ਸਕਦੀਆਂ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਗੱਲਬਾਤ 'ਚ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੁੱਦਿਆਂ ਦੇ ਸਹਿਮਤੀ ਜਤਾਈ ਸੀ। ਇਸ 'ਚ ਪਹਿਲਾ ਸੀ ਕਿ ਪਰਾਲੀ ਸਾੜਨ ਤੇ ਕੇਸ ਦਰਜ ਨਹੀਂ ਹੋਣਗੇ। ਇਸ 'ਚ 1 ਕਰੋੜ ਰੁਪਏ ਜੁਰਮਾਨਾ ਤੇ 5 ਸਾਲ ਦੀ ਕੈਦ ਦਾ ਪ੍ਰਬੰਧ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਹਟਾਉਣ ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਦੂਜਾ ਮੁੱਦਾ ਬਿਜਲੀ ਸੋਧ ਕਾਨੂੰਨ ਦਾ ਸੀ, ਕਿਸਾਨਾਂ ਨੂੰ ਸ਼ੰਕਾ ਸੀ ਕਿ ਇਸ ਨਾਲ ਬਿਜਲੀ ਸਬਸਿਡੀ ਬੰਦ ਹੋ ਜਾਏਗੀ ਪਰ ਸਰਕਾਰ ਹੁਣ ਇਹ ਕਾਨੂੰਨ ਨਾ ਬਣਾਏਗੀ। ਅੱਜ ਦੀ ਮੀਟਿੰਗ 'ਚ ਦੋ ਅਹਿਮ ਮੁੱਦਿਆਂ ਤੇ ਚਰਚਾ ਹੋਏਗੀ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੜ੍ਹੇ ਹਨ ਤੇ MSP ਨੂੰ ਕਾਨੂੰਨੀ ਰੂਪ ਦਵਾਉਣਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਫਸਲਾਂ ਦਾ ਸਹੀ ਮੁੱਲ ਮਿਲੇ।

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget