ਪੜਚੋਲ ਕਰੋ

IAS ਪੀਰਜ਼ਾਦਾ ਦੀ 16 ਕਰੋੜ ਦੀ ਜਾਇਦਾਦ ਜ਼ਬਤ

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੇਵਾਮੁਕਤ ਆਈਏਐਸ ਗੁਰਨਿਹਾਲ ਸਿੰਘ ਪੀਰਜ਼ਾਦਾ ਤੇ ਇੰਟਰਨੈਸ਼ਨਲ ਕਸਟਮਰ ਰੇਲੇਟਿਡ ਮੈਨਜਮੈਂਟ ਸਰਵਿਸਜ਼ ਪ੍ਰਾਈਵੇਟ ਲਿਮਟਿਡ (ICRMS) ਖਿਲਾਫ ਚੱਲ ਰਹੇ ਹਵਾਲੇ ਦੇ ਮਾਮਲੇ ਦੌਰਾਨ, ਪੀਰਜ਼ਾਦਾ ਦੇ ਛੇ ਕਨਾਲ ਦੇ ਘਰ ਸਮੇਤ ਚੰਡੀਗੜ੍ਹ ਤੇ ਮੁਹਾਲੀ ਵਿੱਚ 4 ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਨ੍ਹਾਂ ਜਾਇਦਾਦਾਂ ਦੀ ਕੀਮਤ ਤਕਰੀਬਨ 16 ਕਰੋੜ ਹੈ।

PEERZADA

  ਪੀਰਜ਼ਾਦਾ ਸਮੇਤ 14 ਜਣਿਆਂ ਖਿਲਾਫ 231 ਕਰੋੜ ਦੇ ਘੁਟਾਲੇ ਦੇ ਇਲਜ਼ਾਮਾਂ ਦੀ ਤਫਤੀਸ਼ ਸੀਬੀਆਈ ਕਰ ਰਹੀ ਹੈ। ਤਫਤੀਸ਼ ਦੌਰਾਨ ਈਡੀ ਨੇ ਇਸ ਮਾਮਲੇ ਵਿੱਚ ਮਨੀ ਲੌਂਡਰਿੰਗ ਐਕਟ ਤਹਿਤ ਤਫਤੀਸ਼ ਸ਼ੁਰੂ ਕੀਤੀ ਸੀ। ਤਫਤੀਸ਼ ਦੌਰਾਨ ਈਡੀ ਨੇ ਅਕਤੂਬਰ 2017 ਵਿੱਚ ਇਸ ਜਾਇਦਾਦ ਨੂੰ ਕੁਝ ਸਮੇਂ ਲਈ ਜ਼ਬਤ ਕਰਕੇ ਦਿੱਲੀ ਤੋਂ ਇਸ ਦੀ ਇਜਾਜ਼ਤ ਮੰਗੀ ਸੀ। ਇਜਾਜ਼ਤ ਮਗਰੋਂ ਹੁਣ ਇਹ ਜਾਇਦਾਦ ਈਡੀ ਨੇ ਜ਼ਬਤ ਕੀਤੀ ਹੈ। ਜ਼ਬਤ ਕਰਨ ਤੋਂ ਬਾਅਦ ਈਡੀ ਨੇ ਜ਼ਾਇਦਾਦ ਦੇ ਮਾਲਕਾਂ ਨੂੰ ਆਪਣੀ ਦਲੀਲ ਪੇਸ਼ ਕਰਨ ਲਈ 45 ਦਿਨ ਦਾ ਸਮਾਂ ਦਿੱਤਾ ਹੈ। ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਚੰਡੀਗੜ੍ਹ ਦੇ ਸੈਕਟਰ 4 ਵਿੱਚ ਛੇ ਕਨਾਲ ਦਾ ਘਰ, ਮੁਹਾਲੀ ਦੇ ਪਿੰਡ ਮੁੱਲਾਂਪੁਰ ਵਿੱਚ 27 ਬਿਘੇ ਤੇ 24.11 ਬਿਘੇ ਜ਼ਮੀਨ, ਮਪਹਾਲੀ ਦੇ ਪਿੰਡ ਸਿਨੋਕ 'ਚ 42 ਕਨਾਲ ਜ਼ਮੀਨ ਜ਼ਬਤ ਕੀਤੀ ਹੈ। ਇਹ ਸਾਰੀ ਜ਼ਮੀਨ ਮੁਲਜ਼ਮਾਂ ਵੱਲੋਂ ਬਣਾਈ ਗਈ ਕੰਪਨੀ ਫਤਹਿ ਹੋਮਜ਼, ਫਤਹਿ ਰਿਸੋਰਟ ਤੇ ਫਤਹਿ ਸੋਫਟੈਕ ਦੇ ਨਾਮ 'ਤੇ ਸੀ ਜੋ ਹੁਣ ਈਡੀ ਨੇ ਜ਼ਬਤ ਕਰ ਲਈ ਹੈ। 2004 'ਚ ਪੀਰਜ਼ਾਦਾ ਖਿਲਾਫ ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚਿਆ। ਇਸ ਦੀ ਜਾਂਚ CBI ਤੇ ED ਨੂੰ ਦਿੱਤੀ ਗਈ ਸੀ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget