ਪੜਚੋਲ ਕਰੋ

ਵਿਧਾਇਕ ਜਸਵਿੰਦਰ ਸੰਧੂ ਨਹੀਂ ਰਹੇ!

ਕੁਰੂਕੁਸ਼ੇਤਰ: ਪਿਹੋਵਾ ਤੋਂ ਐਮਐਲਏ ਜਸਵਿੰਦਰ ਸੰਧੂ ਦੀ ਅੱਜ ਮੌਤ ਹੋ ਗਈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੋਇਆ ਸੀ ਜਿੱਥੇ ਅੱਜ ਉਨ੍ਹਾਂ ਨੇ ਦਮ ਤੌੜ ਦਿੱਤਾ। ਇਨੈਲੋ ਦੇ ਸੂਬਾ ਪ੍ਰਧਾਨ ਨੇ ਉਨ੍ਹਾਂ ਦੀ ਮੌਤ ’ਤੇ ਅਫ਼ਸੋਸ ਜ਼ਾਹਰ ਕੀਤਾ ਹੈ। 63 ਸਾਲਾ ਵਿਧਾਇਕ ਸੰਧੂ ਚਾਰ ਵਾਰ (1991, 1996, 2000 ਤੇ 2014) ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸਨ। ਉਹ ਖੇਤੀਬਾੜੀ ਮੰਤਰੀ ਵੀ ਰਹਿ ਚੁੱਕੇ ਸਨ। ਗੁਮਥਲਾ ਘਰੂ ਨੇੜੇ ਉਨ੍ਹਾਂ ਦੇ ਪਿੰਡ ਪਿਹੋਵਾ ਵਿੱਚ ਕੱਲ੍ਹ ਨੂੰ ਉਨ੍ਹਾਂ ਦਾ ਸਸਕਾਰ ਕੀਤਾ ਜਾਏਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ

ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget