ਪੜਚੋਲ ਕਰੋ

ਲੋਕਾਂ 'ਚ ਕੋਰੋਨਾ ਟੈਸਟ ਦਾ ਖੌਫ, ਸਿਹਤ ਵਿਭਾਗ ਦੀ ਟੀਮ ਨੂੰ ਦੇਖ ਘਰਾਂ ਨੂੰ ਜ਼ਿੰਦਰੇ ਲਾ ਕੇ ਖਿਸਕੇ

ਟੈਸਟ ਕਰਨ ਤੋਂ ਪਹਿਲਾਂ ਸਿਹਤ ਵਿਭਾਗ ਦੀ ਟੀਮ ਵੱਲੋਂ ਮੁਹੱਲਾ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅੱਜ ਤੁਹਾਡੇ ਮੁਹੱਲੇ ਵਿੱਚ ਟੈਸਟ ਹੋਣੇ ਹਨ। ਟੀਮ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਤਾਂ ਮੁਹੱਲੇ ਦੇ ਕਰੀਬ 15-20 ਘਰਾਂ ਦੇ ਲੋਕ ਜਿੰਦਰੇ ਲਾ ਕੇ ਉੱਥੋਂ ਚਲੇ ਗਏ।

ਨਵਾਂਸ਼ਹਿਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਵਿੱਚ ਕੋਰੋਨਾ ਟੈਸਟ ਕਰਵਾਉਣ ਪ੍ਰਤੀ ਇੰਨਾ ਖੌਫ ਵਧ ਗਿਆ ਹੈ ਕਿ ਲੋਕ ਸਿਹਤ ਵਿਭਾਗ ਦੀ ਟੀਮ ਦੇਖ ਆਪਣੇ ਘਰਾਂ ਨੂੰ ਜਿੰਦਰੇ ਮਾਰ ਕੇ ਖਿਸਕ ਰਹੇ ਹਨ। ਨਵਾਂਸ਼ਹਿਰ ਵਿੱਚ ਕੁਝ ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ, ਜਿੱਥੇ ਸਿਹਤ ਵਿਭਾਗ ਦੀ ਟੀਮ ਜਦੋਂ ਇਬਰਾਹਿਮ ਬਸਤੀ ਮੁਹੱਲਾ ਵਿੱਚ ਪਹੁੰਚੀ ਤਾਂ ਲੋਕ ਆਪਣੇ ਘਰ ਨੂੰ ਜਿੰਦਰੇ ਲਾ ਕੇ ਉੱਥੋਂ ਖਿਸਕ ਗਏ।

ਟੈਸਟ ਕਰਨ ਤੋਂ ਪਹਿਲਾਂ ਸਿਹਤ ਵਿਭਾਗ ਦੀ ਟੀਮ ਵੱਲੋਂ ਮੁਹੱਲਾ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅੱਜ ਤੁਹਾਡੇ ਮੁਹੱਲੇ ਵਿੱਚ ਟੈਸਟ ਹੋਣੇ ਹਨ। ਟੀਮ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਤਾਂ ਮੁਹੱਲੇ ਦੇ ਕਰੀਬ 15-20 ਘਰਾਂ ਦੇ ਲੋਕ ਜਿੰਦਰੇ ਲਾ ਕੇ ਉੱਥੋਂ ਚਲੇ ਗਏ।

ਹੈਲਥ ਸੁਪਰਵਾਈਜ਼ਰ ਵੱਲੋਂ ਲੋਕਾਂ ਨੂੰ ਕਿਹਾ ਗਿਆ ਕਿ ਤੁਹਾਡੇ ਮੁਹੱਲੇ ਨੂੰ ਸੀਲ ਕਰ ਦਿੱਤਾ ਜਾਵੇਗਾ ਤਾਂ ਉਸ ਤੋਂ ਬਾਅਦ 50 ਦੇ ਕਰੀਬ ਲੋਕ ਟੈਸਟ ਕਰਵਾਉਣ ਪਹੁੰਚੇ। ਇਸ ਤੋਂ ਬਾਅਦ ਇਨ੍ਹਾਂ ਲੋਕਾਂ ਦੇ ਟੈਸਟ ਸਹਿਤ ਵਿਭਾਗ ਵੱਲੋਂ ਕੀਤੇ ਗਏ। ਸਿਹਤ ਵਿਭਾਗ ਦੀ ਟੀਮ ਨਾਲ ਮੌਜੂਦ ਪੁਲਿਸ ਮੁਲਾਜ਼ਮ ਨੇ ਵੀ ਦੱਸਿਆ ਕਿ ਸਾਡੇ ਦੇਖਦਿਆਂ ਹੀ ਕੁਝ ਲੋਕ ਇੱਥੋਂ ਖਿਸਕ ਗਏ ਸਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਰੋ ਨਾ ਸਗੋਂ ਕੋਰੋਨਾ ਟੈਸਟ ਕਰਵਾਓ ਤਾਂ ਜੋ ਸਮੇਂ ਤੇ ਪਤਾ ਲੱਗ ਸਕੇ ਤੇ ਇਲਾਜ ਸ਼ੁਰੂ ਕੀਤਾ ਜਾ ਸਕੇ। ਟੈਸਟ ਕਰਾਉਣ ਨਾਲ ਹੀ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

ਟੋਮੀ ਲਾਰੇਨ ਨੇ ਟਰੰਪ ਨੂੰ ਕਿਹਾ 'ਉੱਲੂ', ਖੂਬ ਵਾਇਰਲ ਹੋ ਰਿਹਾ ਵੀਡੀਓ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵਿਜੀਲੈਂਸ ਨੇ RTO ਦਫਤਰ 'ਤੇ ਮਾਰਿਆ ਛਾਪਾ, ਗਊ ਸੈਸ ਦਾ ਰਿਕਾਰਡ ਫਰੋਲਿਆ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ

ਵੀਡੀਓਜ਼

‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ
‘ਸਬੂਤ ਮਿਟਾਉਣ ਲਈ 3 ਕਰੋੜ ਦੀ ਰਿਸ਼ਵਤ?’—ਮਜੀਠੀਆ ਦਾ ਵੱਡਾ ਦਾਅਵਾ
ਪੰਜਾਬ ਪੁਲਿਸ ਸੱਚ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ’: ਮਜੀਠੀਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget