ਪੜਚੋਲ ਕਰੋ

ਬਜਟ ਤੋਂ ਨਿਰਾਸ਼ ਲੋਕਾਂ, ਮੋਦੀ ਨੇ ਫੇਰਿਆ ਉਮੀਦਾਂ ‘ਤੇ ਪਾਣੀ

ਮੋਦੀ ਸਰਕਾਰ ਵੱਲੋਂ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ ਗਿਆ ਜਿਸ ਦੇ ਚੱਲਦੇ ਦੇਸ਼ ਭਰ ਦੇ ਲੋਕਾਂ 'ਚ ਨਿਰਾਸ਼ਾ ਦਿਖਾਈ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਬਜਟ ਤੋਂ ਬਹੁਤ ਉਮੀਦਾਂ ਸੀ, ਪਰ ਕੁਝ ਨਹੀਂ ਮਿਲਿਆ।

ਬਠਿੰਡਾ: ਮੋਦੀ ਸਰਕਾਰ ਵੱਲੋਂ ਅੱਜ ਆਪਣਾ ਪਹਿਲਾ ਬਜਟ ਪੇਸ਼ ਕੀਤਾ ਗਿਆ ਜਿਸ ਦੇ ਚੱਲਦੇ ਦੇਸ਼ ਭਰ ਦੇ ਲੋਕਾਂ 'ਚ ਨਿਰਾਸ਼ਾ ਦਿਖਾਈ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਬਜਟ ਤੋਂ ਬਹੁਤ ਉਮੀਦਾਂ ਸੀ, ਪਰ ਕੁਝ ਨਹੀਂ ਮਿਲਿਆ। ਚੋਣਾਂ ਤੋਂ ਪਹਿਲਾ ਸਭ ਤੋਂ ਵੱਡਾ ਵਾਅਦਾ ਹਿੰਦੁਸਤਾਨ ਦੇ ਕਿਸਾਨਾਂ ਨਾਲ ਕੀਤਾ ਗਿਆ ਸੀ। ਝੋਨਾ ਦਾ ਮੁੱਲ 65 ਰੁਪਏ ਦੇ ਕੇ ਵਾਪਸ ਲੈ ਲਿਆ। ਇਸ ਦੇ ਚੱਲਦੇ ਇੱਕ ਰੁਪਏ ਡੀਜ਼ਲ ਤੇ ਇੱਕ ਰੁਪਏ ਪੈਟਰੋਲ ਮਹਿੰਗਾ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਬਜਟ 'ਚ ਕਿਹਾ ਹੈ ਕਿ ਦੇਸ਼ ਨੂੰ ਪ੍ਰਦੂਸ਼ਣ ਮੁਕਤ ਕਰਨਾ ਹੈ। ਉਹ ਜ਼ਿੰਮੇਵਾਰੀ ਸਾਡੇ ਉੱਤੇ ਆਉਣੀ ਹੈ ਕਿਉਂਕਿ ਕਿਸਾਨਾਂ ਨੇ ਝੋਨਾ ਲਾ ਲਿਆ ਹੈ ਤੇ ਉਸ ਤੋਂ ਬਾਅਦ ਪਰਾਲੀ ਜਲਾਈ ਜਾਵੇਗੀ ਪ੍ਰਦੂਸ਼ਣ ਦਾ ਹੱਲ ਕਿੱਥੇ ਹੋਵੇਗਾ? ਅੱਜ ਦਾ ਬਜਟ ਕਿਸਾਨਾਂ ਤੇ ਆਮ ਲੋਕਾਂ ਲਈ ਬਹੁਤ ਖਰਾਬ ਹੈ। ਇਹ ਬਜਟ ਕਿਸਾਨਾਂ ਦਾ ਲੱਕ ਤੋੜੇਗਾ ਤੇ ਆਉਣ ਵਾਲੇ ਦਿਨਾਂ 'ਚ ਹੋਰ ਕਿਸਾਨ ਖ਼ੁਦਕੁਸ਼ੀਆਂ ਕਰਨਗੇ। ਉਧਰ ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਬਾਂਸਲ ਨੇ ਇਸ ਨੂੰ ਆਮ ਲੋਕਾਂ ਦੇ ਹੱਕ ਦਾ ਨਹੀਂ ਮੰਨਿਆ। ਉਨ੍ਹਾਂ ਦਾ ਕਹਿਣਾ ਹੈ ਕਿ ਬਜਟ ‘ਚ ਪੈਰਟੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਗਲਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆ ਕੇ ਕੀਮਤਾਂ ਘੱਟ ਕਰਨਾ ਸੀ ਪਰ ਹੁਣ ਤੇਲ ਦੀਆਂ ਕੀਮਤਾਂ ‘ਚ ਵਾਧੇ ਕਰਕੇ ਹੋਰ ਚੀਜ਼ਾਂ ‘ਤੇ ਵੀ ਇਸ ਦਾ ਅਸਰ ਪਵੇਗਾ ਤੇ ਮਹਿੰਗਾਈ ਵਧੇਗੀ। ਇਸ ਦੇ ਨਾਲ ਹੀ ਬਜਟ ਤੋਂ ਮਹਿਲਾ ਵਰਗ ਵੀ ਖੁਸ਼ ਨਹੀਂ ਹੈ ਕਿਉਂਕਿ ਬਜਟ 2019 ‘ਚ ਉਨ੍ਹਾਂ ਦੇ ਲਈ ਵੀ ਕੁਝ ਖਾਸ ਨਹੀਂ ਰਿਹਾ। ਕੋਈ ਅਜਿਹੀ ਵਸਤੂ ਸਸਤੀ ਨਹੀਂ ਕੀਤੀ ਗਈ ਜਿਸ ਨਾਲ ਮਹਿਲਾਵਾਂ ਖੁਸ਼ ਹੋ ਸਕਣ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget