ਪੜਚੋਲ ਕਰੋ

ਪੰਜਾਬ 'ਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀ, ਥਾਣਿਆਂ ’ਤੇ ਕਬਜ਼ੇ ਦੀਆਂ ਘਟਨਾਵਾਂ ਕਾਰਨ ਲੋਕ ਡਰੇ ਹੋਏ: ਭਗਵੰਤ ਮਾਨ ਸਰਕਾਰ ਨੂੰ ਅੱਜ ਘੇਰੇਗੀ ਬੀਜੇਪੀ

ਇਹ ਧਰਨਾ ਪੰਜਾਬ 'ਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ...

Punjab Vidhan Sabha: ਬੀਜੇਪੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਇਹ ਧਰਨਾ ਪੰਜਾਬ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਇਸ ਲਈ ਸਰਕਾਰ ਨੂੰ ਜਗਾਉਣ ਦੀ ਲੋੜ ਹੈ।

 

ਇਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਏਗਾ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ 11 ਮਹੀਨਿਆਂ ਦੇ ਰਾਜ ਦੌਰਾਨ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ ਤੇ ਪੰਜਾਬ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਸੁੱਤੀ ਪਈ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਭਾਜਪਾ ਵੱਲੋਂ ਸੈਕਟਰ-37 ਤੋਂ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ਤੇ ਵਿਧਾਨ ਸਭਾ ਦੇ ਬਾਹਰ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਉੱਦੋਂ ਤੋਂ ਹੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਵਾਲਿਆਂ ਦੀਆਂ ਕਾਰਵਾਈਆਂ ’ਚ ਭਾਰੀ ਵਾਧਾ ਹੋਇਆ ਹੈ। 


ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲਾਂ, ਫਿਰੌਤੀ ਮੰਗਣ, ਪੁਲਿਸ ਦੀ ਨੱਕ ਹੇਠ ਡਕੈਤੀਆਂ, ਥਾਣਿਆਂ ’ਤੇ ਕਬਜ਼ੇ ਆਦਿ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਅਤਿਵਾਦ ਦੇ ਦੌਰ ਵਿੱਚ ਵੀ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਥਾਣੇ ’ਤੇ ਕਬਜ਼ਾ ਕੀਤਾ ਗਿਆ ਹੋਵੇ ਤੇ ਪੁਲਿਸ ਨੂੰ ਆਪਣੇ ਹੀ ਥਾਣੇ ਵਿੱਚ ਕੁੱਟਿਆ ਗਿਆ ਹੋਵੇ। ਪੰਜਾਬ ਸਰਕਾਰ ਨੇ ਅਜਿਹੀ ਗਤੀਵੀਧੀਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਥਾਂ, ਉਨ੍ਹਾਂ ਅੱਗੇ ਗੋਡੇ ਟੇਕ ਦਿੱਤੇ ਤੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਜ਼ਮਾਨਤ ਦਾ ਸਮਰਥਨ ਕੀਤਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget