ਪੜਚੋਲ ਕਰੋ

ਹੇਮਾ ਮਾਲਿਨੀ ਤੇ ਧਰਮਿੰਦਰ ਦੇ ਹਲਕਿਆਂ ਤੋਂ ਪੰਜਾਬ ਪੁੱਜੇ ਲੋਕ, ਦੋਵਾਂ ਦੇ ਦਾਅਵਿਆਂ ਦੀ ਕੱਢੀ ਫੂਕ

ਉਂਝ ਧਰਮਿੰਦਰ ਆਪਣੇ ਪੁੱਤਰ ਸੰਨੀ ਦਿਓਲ ਲਈ ਚੋਣ ਪ੍ਰਚਾਰ ਦੌਰਾਨ ਕਹਿ ਚੁੱਕੇ ਹਨ ਕਿ ਉਨ੍ਹਾਂ ਬੀਕਾਨੇਰ ਵਿੱਚ ਪੰਜ ਸਾਲਾਂ ਦੌਰਾਨ ਇੰਨੇ ਕੰਮ ਕਰਵਾਏ ਸਨ ਕਿ ਪਿਛਲੇ 50 ਸਾਲਾਂ 'ਚ ਵੀ ਨਹੀਂ ਸੀ ਕਰਵਾਏ ਗਏ।

ਪਠਾਨਕੋਟ: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਹਿ ਚੁੱਕੇ ਬਾਲੀਵੁੱਡ ਅਦਾਕਾਰ ਧਰਮਿੰਦਰ ਤੇ ਉਨ੍ਹਾਂ ਦੀ ਪਤਨੀ ਤੇ ਮੌਜੂਦਾ ਐਮਪੀ ਹੇਮਾ ਮਾਲਿਨੀ ਦੇ ਸੰਸਦੀ ਹਲਕਿਆਂ ਕ੍ਰਮਵਾਰ ਬੀਕਾਨੇਰ ਤੇ ਮਥੁਰਾ ਦੇ ਵਸਨੀਕਾਂ ਨੇ ਦਾਅਵਾ ਕੀਤਾ ਹੈ ਦੋਵਾਂ ਨੇ ਕੋਈ ਕੰਮ ਨਹੀਂ ਕੀਤਾ। ਪੰਜਾਬ ਪੁੱਜੇ ਲੋਕਾਂ ਨੇ ਦੋਵਾਂ ਕਲਾਕਾਰ ਤੋਂ ਸਿਆਸਤਦਾਨ ਬਣਨ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ। ਬੀਕਾਨੇਰ ਦੇ ਰਹਿਣ ਵਾਲੇ ਨਰਿੰਦਰ ਚੌਧਰੀ ਨੇ ਦੱਸਿਆ ਕਿ ਧਰਮਿੰਦਰ ਸਾਲ 2004 ਤੋਂ 2009 ਤਕ ਉਨ੍ਹਾਂ ਦੇ ਐਮਪੀ ਰਹੇ। ਉਨ੍ਹਾਂ ਕਿਹਾ ਕਿ ਧਰਮਿੰਦਰ ਨੇ ਵਾਅਦੇ ਵੱਡੇ-ਵੱਡੇ ਕੀਤੇ ਸਨ ਪਰ ਪੰਜ ਸਾਲਾਂ ਤਕ ਆਪਣੀ ਸ਼ਕਲ ਵੀ ਨਹੀਂ ਦਿਖਾਈ ਤੇ ਨਾ ਹੀ ਕੋਈ ਕੰਮ ਕਰਵਾਇਆ। ਉਂਝ ਧਰਮਿੰਦਰ ਆਪਣੇ ਪੁੱਤਰ ਸੰਨੀ ਦਿਓਲ ਲਈ ਚੋਣ ਪ੍ਰਚਾਰ ਦੌਰਾਨ ਕਹਿ ਚੁੱਕੇ ਹਨ ਕਿ ਉਨ੍ਹਾਂ ਬੀਕਾਨੇਰ ਵਿੱਚ ਪੰਜ ਸਾਲਾਂ ਦੌਰਾਨ ਇੰਨੇ ਕੰਮ ਕਰਵਾਏ ਸਨ ਕਿ ਪਿਛਲੇ 50 ਸਾਲਾਂ 'ਚ ਵੀ ਨਹੀਂ ਸੀ ਕਰਵਾਏ ਗਏ। ਉੱਧਰ, ਮਥੁਰਾ ਦੇ ਰਹਿਣ ਵਾਲੇ ਰਾਮ ਕੁਮਾਰ ਨੇ ਦੱਸਿਆ ਕਿ ਜਦੋਂ ਵੀ ਉਹ ਆਪਣੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਦੱਸਣ ਲਈ ਜਾਂਦੇ ਸਨ ਤਾਂ ਉਨ੍ਹਾਂ ਦੇ ਪੀਏ ਨੇ ਕਦੇ ਵੀ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ। ਬੀਕਾਨੇਰ ਤੇ ਮਥੁਰਾ ਵਾਸੀਆਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਸਾਵਧਾਨ ਕੀਤਾ ਕਿ ਉਹ ਸੰਨੀ ਦਿਓਲ ਨੂੰ ਸੋਚ ਸਮਝ ਕੇ ਵੋਟ ਪਾਉਣ ਕਿਤੇ ਬਾਅਦ ਵਿੱਚ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget