ਫਤਹਿਗੜ੍ਹ ਸਾਹਿਬ 'ਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ 'ਚ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲੋਕਾਂ ਨੇ ਵਿਰੋਧ ਕੀਤਾ।
ਬਹੁਤ ਹੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਸੁਖਬੀਰ ਬਾਦਲ ਨੂੰ ਪਿਛਲੇ ਰਾਹ ਤੋਂ ਕੱਢਿਆ। ਲੋਕਾਂ ਨੇ ਕਿਹਾ ਹੁਣ ਜੋ ਵੀ ਲੀਡਰ ਮੱਥਾ ਟੇਕਣ ਆਵੇਗਾ ਉਸ ਦਾ ਵਿਰੋਧ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ। ਦਰਅਸਲ ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ 'ਚ ਲੀਡਰਾਂ ਦੇ ਪ੍ਰਤੀ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਫਤਹਿਗੜ੍ਹ ਸਾਹਿਬ ਮੱਥਾ ਟੇਕਣ ਆਏ ਸੁਖਬੀਰ ਬਾਦਲ ਦਾ ਵਿਰੋਧ, ਪੁਲਿਸ ਨੇ ਮੁਸ਼ੱਕਤ ਨਾਲ ਕੱਢਿਆ
ਏਬੀਪੀ ਸਾਂਝਾ
Updated at:
28 Dec 2020 07:59 PM (IST)
ਬਹੁਤ ਹੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਸੁਖਬੀਰ ਬਾਦਲ ਨੂੰ ਪਿਛਲੇ ਰਾਹ ਤੋਂ ਕੱਢਿਆ। ਲੋਕਾਂ ਨੇ ਕਿਹਾ ਹੁਣ ਜੋ ਵੀ ਲੀਡਰ ਮੱਥਾ ਟੇਕਣ ਆਵੇਗਾ ਉਸ ਦਾ ਵਿਰੋਧ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ।
- - - - - - - - - Advertisement - - - - - - - - -