ਪੜਚੋਲ ਕਰੋ

Punjab News: ਪਰਲ ਕੰਪਨੀ ਵਿੱਚ ਪੈਸੇ ਗੁਆਉਣ ਵਾਲੇ ਲੋਕਾਂ ਨੂੰ ਮਿਲੇਗੀ ਰਾਹਤ! ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ-ਮਾਨ

"ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ

Punjab News: ਪੰਜਾਬ ਵਿੱਚ ਪਰਲ ਕੰਪਨੀ(ਪਰਲ ਸਕੈਮ) ਦਾ ਮਾਮਲਾ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ ਤੇ ਹੁਣ ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ।

ਇਸ ਬਾਬਤ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, "ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ …ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਨੇ …ਅਸੀਂ ਕਾਨੂੰਨੀ ਤੌਰ ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ …ਵੇਰਵੇ ਜਲਦੀ…"

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇੱਕ-ਇੱਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। 

ਕੀ ਹੈ ਪੂਰਾ ਮਾਮਲਾ

ਪੰਜਾਬ 'ਚ ਕੁਝ ਸਾਲ ਪਹਿਲਾਂ ਪਰਲ ਕੰਪਨੀ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਪਰਲ ਸਕੈਮ ਵੀ ਕਿਹਾ ਜਾਂਦਾ ਹੈ। ਇਸ ’ਚ ਮੱਧ ਵਰਗ ਦੇ ਲੋਕਾਂ ਦਾ ਕਰੋੜਾਂ ਰੁਪਇਆ ਡੁੱਬ ਗਿਆ ਸੀ। ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਦੇ ਮਾਲਕ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜੋ ਹਾਲੇ ਵੀ ਜੇਲ੍ਹ ’ਚ ਹੈ ਪਰ ਲੋਕਾਂ ਦੇ ਪੈਸੇ ਅਜੇ ਤੱਕ ਵਾਪਸ ਨਹੀਂ ਕੀਤੇ। ਹਾਸਲ ਜਾਣਕਾਰੀ ਅਨੁਸਾਰ ਪਰਲ ਕੰਪਨੀ ਨੇ ਪੰਜਾਬ ਵਿੱਚ ਦਸ ਸਾਲਾਂ ਵਿੱਚ ਸਭ ਤੋਂ ਵੱਧ ਲੋਕਾਂ ਦੀ ਲੁੱਟ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਬਠਿੰਡਾ ਵਿੱਚ ਕੀਤੀ ਹੈ। ਕੰਪਨੀ ਨੇ ਮਾਲਵੇ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਮੋਟੀ ਰਿਟਰਨ ਦਾ ਲਾਲਚ ਦੇ ਕੇ 5 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ
Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
Embed widget