ਪੜਚੋਲ ਕਰੋ

ਤੋਪ ਦੇ ਗੋਲਿਆਂ ਵਰਗੇ ਜਨਤਾ ਦੇ ਸਵਾਲ, ਕਿਤੇ ਹੱਥ ਜੋੜ ਤੇ ਕਿਤੇ ਥੱਪੜ ਜੜ ਜਵਾਬ ਦੇ ਰਹੇ ਲੀਡਰ

ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਨੂੰ ਜਨਤਾ ਦੇ ਸਵਾਲ ਜਾਰੀ ਹਨ। ਕੁਝ ਉਮੀਦਵਾਰ ਚੁੱਪ-ਚੁਪੀਤੇ ਖਿਸਕ ਕੇ ਖਹਿੜਾ ਛੁਡਾ ਰਹੇ ਹਨ ਤੇ ਕੁਝ ਹੱਥੋਪਾਈ ਤੱਕ ਵੀ ਜਾ ਰਹੇ ਹਨ। ਐਤਵਾਰ ਨੂੰ ਬਠਿੰਡਾ ਵਿੱਚ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਨੇ ਸਵਾਲ ਪੁੱਛਣ ਵਾਲੇ ਬਾਬੇ ਨੂੰ ਇਹ ਕਹਿ ਕਿ ਖਹਿੜਾ ਛੁਡਾਇਆ ਕਿ ਇਹ ਵੇਲਾ ਚੋਣਾਂ ਦਾ ਹੈ, ਸਵਾਲ ਪੁੱਛਣ ਦਾ ਨਹੀਂ। ਦੂਜੇ ਪਾਸੇ ਸੰਗਰੂਰ ਨੇੜੇ ਇੱਕ ਪਿੰਡ ਵਿੱਚ ਕਾਂਗਰਸੀ ਲੀਡਰ ਰਜਿੰਦਰ ਕੌਰ ਭੱਠਲ ਦਾ ਪਾਰਾ ਇੰਨਾ ਚੜ੍ਹ ਗਿਆ ਕਿ ਉਸ ਨੇ ਸਵਾਲ ਪੁੱਛਣ ਵਾਲੇ ਨੂੰ ਥੱਪੜ ਤੱਕ ਮਾਰ ਦਿੱਤਾ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਨੂੰ ਜਨਤਾ ਦੇ ਸਵਾਲ ਜਾਰੀ ਹਨ। ਕੁਝ ਉਮੀਦਵਾਰ ਚੁੱਪ-ਚੁਪੀਤੇ ਖਿਸਕ ਕੇ ਖਹਿੜਾ ਛੁਡਾ ਰਹੇ ਹਨ ਤੇ ਕੁਝ ਹੱਥੋਪਾਈ ਤੱਕ ਵੀ ਜਾ ਰਹੇ ਹਨ। ਐਤਵਾਰ ਨੂੰ ਬਠਿੰਡਾ ਵਿੱਚ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਨੇ ਸਵਾਲ ਪੁੱਛਣ ਵਾਲੇ ਬਾਬੇ ਨੂੰ ਇਹ ਕਹਿ ਕਿ ਖਹਿੜਾ ਛੁਡਾਇਆ ਕਿ ਇਹ ਵੇਲਾ ਚੋਣਾਂ ਦਾ ਹੈ, ਸਵਾਲ ਪੁੱਛਣ ਦਾ ਨਹੀਂ। ਦੂਜੇ ਪਾਸੇ ਸੰਗਰੂਰ ਨੇੜੇ ਇੱਕ ਪਿੰਡ ਵਿੱਚ ਕਾਂਗਰਸੀ ਲੀਡਰ ਰਜਿੰਦਰ ਕੌਰ ਭੱਠਲ ਦਾ ਪਾਰਾ ਇੰਨਾ ਚੜ੍ਹ ਗਿਆ ਕਿ ਉਸ ਨੇ ਸਵਾਲ ਪੁੱਛਣ ਵਾਲੇ ਨੂੰ ਥੱਪੜ ਤੱਕ ਮਾਰ ਦਿੱਤਾ। ਦਰਅਸਲ ਹਰਸਿਮਰਤ ਬਾਦਲ ਨੂੰ ਬੇਅਦਬੀ ਤੇ ਉਸ ਨਾਲ ਜੁੜੇ ਗੋਲੀ ਕਾਂਡ ਬਾਰੇ ਕੀਤੇ ਗਏ ਸਵਾਲ ਨੇ ਭਾਜੜਾਂ ਪਾ ਦਿੱਤੀਆਂ। ਹਰਸਿਮਰਤ ਬਾਦਲ ਐਤਵਾਰ ਨੂੰ ਬਠਿੰਡਾ ਦੇ ਰੋਜ਼ ਗਾਰਡਨ ਵਿੱਚ ਪਹੁੰਚੇ ਸੀ। ਉੱਥੇ ਕਲੈਪਿੰਗ ਕਲੱਬ ਦੇ ਸੀਨੀਅਰ ਮੈਂਬਰ ਤੇ ਭੁੱਲਰ ਭਾਈਚਾਰੇ ਦੇ ਸੰਸਥਾਪਕ ਬਲਦੇਵ ਸਿੰਘ ਨੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਸਵਾਲ ਪੁੱਛ ਲਿਆ। ਹਰਸਿਮਰਤ ਨੇ ਕਿਹਾ ਕਿ ਇਹ ਵੇਲਾ ਚੋਣਾਂ ਦਾ ਹੈ, ਸਵਾਲ ਪੁੱਛਣ ਦਾ ਨਹੀਂ। ਇੰਨਾ ਕਹਿੰਦਿਆਂ ਹੀ ਉਹ ਖਿਸਕ ਗਏ।

ਤੋਪ ਦੇ ਗੋਲਿਆਂ ਵਰਗੇ ਜਨਤਾ ਦੇ ਸਵਾਲ, ਕਿਤੇ ਹੱਥ ਜੋੜ ਤੇ ਕਿਤੇ ਥੱਪੜ ਜੜ ਜਵਾਬ ਦੇ ਰਹੇ ਲੀਡਰ

ਇਸੇ ਤਰ੍ਹਾਂ ਲੋਕ ਸਭਾ ਹਲਕਾ ਸੰਗਰੂਰ ਦੇ ਮੂਨਕ ਇਲਾਕੇ ਦੇ ਪਿੰਡ ਬੁਸ਼ੈਹਰਾ ਵਿੱਚ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਵਾਲ ਪੁੱਛਣ ਵਾਲੇ ਨੌਜਵਾਨ ਦੇ ਮੂੰਹ ’ਤੇ ਥੱਪੜ ਜੜ ਦਿੱਤਾ। ਭੱਠਲ ਪਿੰਡ ਬੁਸ਼ੈਹਰਾ ਵਿੱਚ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਸਮੇਤ ਚੋਣ ਪ੍ਰਚਾਰ ਕਰਨ ਪੁੱਜੇ ਸੀ। ਪਿੰਡ ਦੇ ਨੌਜਵਾਨ ਕੁਲਦੀਪ ਸਿੰਘ ਨੇ ਜਦੋਂ ਬੀਬੀ ਭੱਠਲ ਤੋਂ ਸਵਾਲ ਪੁੱਛਿਆ ਕਿ ਕਾਂਗਰਸ ਸਰਕਾਰ ਨੇ 25 ਸਾਲਾਂ ਵਿੱਚ ਕੀ ਕੀਤਾ ਹੈ। ਇਸ ਤੋਂ ਰੋਹ ਵਿੱਚ ਆਈ ਬੀਬੀ ਭੱਠਲ ਨੇ ਨੌਜਵਾਨ ਨੇ ਮੂੰਹ ਉਪਰ ਥੱਪੜ ਮਾਰ ਦਿੱਤਾ।

ਤੋਪ ਦੇ ਗੋਲਿਆਂ ਵਰਗੇ ਜਨਤਾ ਦੇ ਸਵਾਲ, ਕਿਤੇ ਹੱਥ ਜੋੜ ਤੇ ਕਿਤੇ ਥੱਪੜ ਜੜ ਜਵਾਬ ਦੇ ਰਹੇ ਲੀਡਰ

ਇਸ ਤੋਂ ਇਲਾਵਾ ਹਰਸਿਮਰਤ ਬਾਦਲ ਲਈ ਚੋਣ ਪ੍ਰਚਾਰ ਕਰਨ ਲਈ ਉਨ੍ਹਾਂ ਦੇ ਭਰਾ ਬਿਕਰਮ ਮਜੀਠੀਆ ਪਿੰਡ ਅਕਲੀਆ ਪਹੁੰਚੇ ਤਾਂ ਏਕਨੂਰ ਖ਼ਾਲਸਾ ਫ਼ੌਜ ਦੇ ਸਿੱਖ ਕਾਰਕੁਨਾਂ ਨੇ ਗੁਰਦੁਆਰੇ ਦੇ ਸਪੀਕਰਾਂ ਰਾਹੀਂ ਅਨਾਊਂਸਮੈਂਟ ਕਰ ਦਿੱਤੀ ਕਿ ਮਜੀਠੀਆ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਇਸ ’ਤੇ ਪੁਲਿਸ ਪ੍ਰਸ਼ਾਸਨ ਨੇ ਪਿੰਡ ਅਕਲੀਆ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਇਸ ਮਗਰੋਂ ਮਜੀਠੀਆ ਜਦੋਂ ਭਾਸ਼ਣ ਸਮਾਪਤ ਕਰਕੇ ਪਿੰਡ ਰੜ੍ਹ ਵੱਲ ਜਾਣ ਲੱਗੇ ਤਾਂ ਅਕਲੀਆ ਤੋਂ ਰੜ੍ਹ ਜਾਣ ਵਾਲੀ ਲਿੰਕ ਸੜਕ ’ਤੇ ਸਿੱਖ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਨਾਲ ਮਜੀਠੀਆ ਦੀ ਕਾਰ ਅੱਗੇ ਹੋ ਕੇ ਨਾਅਰੇ ਲਾਉਂਦਿਆਂ ਵਿਰੋਧ ਕੀਤਾ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget