ਚੰਡੀਗੜ੍ਹ: ਕੇਂਦਰੀ ਗ੍ਰਿਹ ਮੰਤਰਾਲੇ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ , ਨਾਂਦੇੜ 'ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਆਉਣ ਲਈ ਇਜਾਜ਼ਤ ਦੇ ਦਿੱਤੀ ਹੈ।ਪੰਜਾਬ ਦੇ ਮੁਖ ਮੰਤਰੀ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ ਗ੍ਰਿਹ ਮੰਤਰਾਲੇ ਨੇ ਸਾਡੀ ਬੇਨਤੀ ਮਨਜ਼ੂਰ ਕਰ ਲਈ ਹੈ ਅਤੇ ਹੁਣ ਉਥੇ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਪ੍ਰਬੰਧ ਕੀਤੇ ਜਾਣਗੇ।
Just received a call from MH CM @OfficeofUT who confirmed that HM @AmitShah Ji has conceded to our request for travel of our pilgrims stuck in Hazur Sahib, Nanded to Punjab. Have asked Chief Secretary to tie up logistics & we will bear the cost of transportation. Thank you all!
— Capt.Amarinder Singh (@capt_amarinder) April 22, 2020
ਕੇਂਦਰ ਸਰਕਾਰ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਪਰਤਣ ਦੀ ਦਿੱਤੀ ਇਜਾਜ਼ਤ
ਏਬੀਪੀ ਸਾਂਝਾ
Updated at:
22 Apr 2020 02:50 PM (IST)
ਕੇਂਦਰੀ ਗ੍ਰਿਹ ਮੰਤਰਾਲੇ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ 'ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਆਉਣ ਲਈ ਇਜਾਜ਼ਤ ਦੇ ਦਿੱਤੀ ਹੈ।
Hajoor sahib
- - - - - - - - - Advertisement - - - - - - - - -