ਪੜਚੋਲ ਕਰੋ

Chandigarh News: ਚੰਡੀਗੜ੍ਹ ਵਾਲਿਆਂ ਲਈ ਖੁਸ਼ਖਬਰੀ! ਸੈਕਟਰ-17'ਚ ਰੈਸਟੋਰੈਂਟ ਦੇ ਬਾਹਰ ਕੁਰਸੀ ਤੇ ਮੇਜ਼ ਲਗਾਉਣ ਦੀ ਮਨਜ਼ੂਰੀ

restaurant in Chandigarh Sector-17:

Permission to install chairs and tables outside: ਲਓ ਜੀ ਚੰਡੀਗੜ੍ਹ ਵਾਲਿਆਂ ਲਈ ਚੰਗੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਹੁਣ ਚੰਡੀਗੜ੍ਹ ਦੇ ਸੈਕਟਰ 17 'ਚ ਰੈਸਟੋਰੈਂਟ ਅਤੇ ਬਾਰ ਆਪਣੇ ਸਾਹਮਣੇ ਵਾਲੇ ਖੇਤਰ 'ਚ ਅਨਿਯਮਿਤ ਕੁਰਸੀਆਂ ਅਤੇ ਮੇਜ਼ਾਂ ਦਾ ਪ੍ਰਬੰਧ ਕਰ ਸਕਣਗੇ।

ਹੋਰ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ

ਨਗਰ ਨਿਗਮ ਦੀ ਲੈਜਿਸਲੇਟਿਵ ਐਂਡ ਕੰਟਰੈਕਟ ਕਮੇਟੀ ਵੱਲੋਂ ਮਿਲੀ ਮਨਜ਼ੂਰੀ

ਨਗਰ ਨਿਗਮ ਦੀ ਲੈਜਿਸਲੇਟਿਵ ਐਂਡ ਕੰਟਰੈਕਟ ਕਮੇਟੀ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਕਰਕੇ ਰੈਸਟੋਰੈਂਟ ਦੇ ਬਾਹਰ ਕੁਰਸੀ ਤੇ ਮੇਜ਼ ਲਗਾਏ ਜਾ ਸਕਦੇ ਹਨ। ਪਰ ਇਸ ਦੇ ਨਾਲ ਕੁੱਝ ਨਿਯਮਾਂ ਦੀ ਪਾਲਣਾ ਵੀ ਕਰਨੀ ਪਵੇਗੀ।

ਬਾਹਰ ਕੁਰਸੀ ਤੇ ਮੇਜ਼ ਲਗਾਉਣ ਦਾ ਇਹ ਹੋਵੇਗਾ ਸਮਾਂ

ਇਹ ਕੁਰਸੀਆਂ ਅਤੇ ਮੇਜ਼ ਸਵੇਰੇ 11 ਵਜੇ ਤੋਂ ਰਾਤ 10 ਵਜੇ ਤੱਕ ਉਪਲਬਧ ਰਹਿਣਗੇ। ਇਨ੍ਹਾਂ ਦੀ ਕੀਮਤ 100 ਰੁਪਏ ਪ੍ਰਤੀ ਵਰਗ ਗਜ਼ ਹੋਵੇਗੀ। ਇਸ ਤੋਂ ਪਹਿਲਾਂ ਨਗਰ ਨਿਗਮ ਦਾ ਸਬੰਧਤ ਦਫ਼ਤਰ ਮੌਕੇ 'ਤੇ ਹੀ ਜਗ੍ਹਾ ਦਾ ਨਿਰੀਖਣ ਕਰੇਗਾ, ਜਿਸ ਤੋਂ ਬਾਅਦ ਨਿਯਮਾਂ ਅਤੇ ਸ਼ਰਤਾਂ 'ਤੇ ਗੌਰ ਕਰ ਕੇ ਪ੍ਰਵਾਨਗੀ ਦਿੱਤੀ ਜਾਵੇਗੀ।

ਇਹ ਫੈਸਲਾ ਮੇਅਰ ਅਨੂਪ ਗੁਪਤਾ ਦੀ ਮੌਜੂਦਗੀ 'ਚ ਹੋਈ ਮੀਟਿੰਗ 'ਚ ਲਿਆ ਗਿਆ। ਮੀਟਿੰਗ 'ਚ ਕਮਿਸ਼ਨਰ ਅੰਕਸਿੰਦਿਤਾ ਮਿਤਰਾ, ਕੌਂਸਲਰ ਗੁਰਪ੍ਰਰੀਤ ਸਿੰਘ, ਹਰਪ੍ਰਰੀਤ ਕੌਰ ਬਬਲਾ, ਪੇ੍ਮਲਤਾ ਅਤੇ ਨੇਹਾ ਵੀ ਹਾਜ਼ਰ ਸਨ। ਪਿੰਡ ਰਾਏਪੁਰ ਕਲਾਂ 'ਚ ਗਊਸ਼ਾਲਾ ਦੀ ਇਮਾਰਤ 'ਚ ਰੈਂਪ ਬਣਾਉਣ ਲਈ 29 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇੰਦਰਾ ਕਾਲੋਨੀ ਮਨੀਮਾਜਰਾ 'ਚ ਛਠ ਪੂਜਾ ਦੀਆਂ ਤਿਆਰੀਆਂ ਲਈ ਪੰਜ ਲੱਖ ਰੁਪਏ ਪਾਸ ਕੀਤੇ ਗਏ ਹਨ। ਕਮੇਟੀ ਨੇ ਵਾਧੂ ਸਪੋਟਰਾਂ ਅਤੇ ਡਰਾਈਵਰਾਂ ਨੂੰ ਇੱਕ ਸਾਲ ਲਈ ਨਿਯੁਕਤ ਕਰਨ ਲਈ 48 ਲੱਖ ਰੁਪਏ ਮਨਜ਼ੂਰ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

AAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJPSukhbir Badal Resignation |ਕਿਉਂ ਮਜ਼ਬੂਰ ਹੋਏ ਸੁਖਬੀਰ ਬਾਦਲ ਅਸਤੀਫ਼ੇ ਨੂੰ Virsa Singh Valtoha ਦਾ ਵੱਡਾ ਖ਼ੁਲਾਸਾ!By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ  ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨSukhbir Badal ਦਾ ਅਸਤੀਫ਼ਾ Akali Dal ਨੂੰ ਮੁੜ ਕਰੇਗਾ ਮਜ਼ਬੂਤ ! ਬਾਗ਼ੀ ਧੜੇ ਦੇ ਲੀਡਰ ਕਰਨਗੇ ਘਰ ਵਾਪਸੀ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Embed widget