ਸਤਨਾਮ ਸਿੰਘ ਦੀ ਰਿਪੋਰਟ
ਮ੍ਰਿਤਕ ਦੇ ਭਰਾ ਰਤਨ ਸਿੰਘ ਤੇ ਪਤਨੀ ਭਜਨ ਕੌਰ ਨੇ ਦੱਸਿਆ ਕਿ ਦੇਰ ਰਾਤ ਜਦੋਂ ਹਰਭਜਨ ਸਿੰਘ ਘਰ ਦੇ ਵਿਹੜੇ ਵਿੱਚ ਬੈਠੇ ਹੋਏ ਸੀ ਤਦ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਆਈ। ਗੋਲੀਆਂ ਗੇਟ ਦੇ ਆਰ ਪਾਰ ਹੁੰਦੀਆਂ ਹੋਈਆਂ ਹਰਭਜਨ ਸਿੰਘ ਦੀ ਛਾਤੀ ਵਿੱਚ ਵੱਜੀਆਂ, ਜਿਸ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕੇ ਅਣਪਛਾਤੇ 8 ਹਮਲਾਵਰ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸੀ। ਜਿਹੜੇ ਪਿੰਡ 'ਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਏ। ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਕਿਸ ਨੇ ਤੇ ਕਿਉਂ ਗੋਲੀਆਂ ਚਲਾਈਆਂ, ਕੁੱਝ ਪਤਾ ਨਹੀਂ ਚੱਲ ਸਕਿਆ।
ਇਸ ਘਟਨਾ ਦੀ ਇਤਲਾਹ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਬਿਆਨ ਦਰਜ ਕਰਦੇ ਹੋਏ ਕੇਸ ਦਰਜ ਕਰ ਦਿੱਤਾ ਗਿਆ ਹੈ। ਜਾਂਚ ਕੀਤੀ ਜਾ ਰਹੀ ਹੈ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ
ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ