ਪੜਚੋਲ ਕਰੋ

Petrol Diesel Prices: ਪੰਜਾਬ 'ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਨਵੀਆਂ ਕੀਮਤਾਂ

Petrol Diesel Prices: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਮੰਗਲਵਾਰ ਸਵੇਰੇ 6 ਵਜੇ ਦੇ ਆਸ-ਪਾਸ ਡਬਲਯੂਟੀਆਈ ਕਰੂਡ ਹਰੇ ਨਿਸ਼ਾਨ 'ਚ ਰਹਿੰਦੇ ਹੋਏ 73.23 ਡਾਲਰ

Petrol Diesel Prices: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਮੰਗਲਵਾਰ ਸਵੇਰੇ 6 ਵਜੇ ਦੇ ਆਸ-ਪਾਸ ਡਬਲਯੂਟੀਆਈ ਕਰੂਡ ਹਰੇ ਨਿਸ਼ਾਨ 'ਚ ਰਹਿੰਦੇ ਹੋਏ 73.23 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ ਡਿੱਗ ਕੇ ਤੇ 78.03 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। 

ਇਸ ਦੇ ਨਾਲ ਹੀ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਰੋਜ਼ਾਨਾ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਯਾਦ ਰਹੇ ਜੂਨ 2017 ਤੋਂ ਪਹਿਲਾਂ ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਪੰਜਾਬ 'ਚ ਪੈਟਰੋਲ 22 ਪੈਸੇ ਤੇ ਡੀਜ਼ਲ 21 ਪੈਸੇ ਸਸਤਾ ਹੋਇਆ ਹੈ।

ਤਾਜ਼ਾ ਰੇਟ ਮੁਤਾਬਕ ਪੱਛਮੀ ਬੰਗਾਲ 'ਚ ਪੈਟਰੋਲ 44 ਪੈਸੇ ਤੇ ਡੀਜ਼ਲ 41 ਪੈਸੇ ਮਹਿੰਗਾ ਹੋਇਆ ਹੈ। ਮਹਾਰਾਸ਼ਟਰ 'ਚ ਪੈਟਰੋਲ 22 ਪੈਸੇ ਤੇ ਡੀਜ਼ਲ 21 ਪੈਸੇ ਦੇ ਵਾਧੇ ਨਾਲ ਵਿਕ ਰਿਹਾ ਹੈ। ਇਸ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼ ਤੇ ਤੇਲੰਗਾਨਾ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। 

ਦੂਜੇ ਪਾਸੇ ਪੰਜਾਬ 'ਚ ਪੈਟਰੋਲ 22 ਪੈਸੇ ਤੇ ਡੀਜ਼ਲ 21 ਪੈਸੇ ਸਸਤਾ ਹੋਇਆ ਹੈ। ਜੰਮੂ-ਕਸ਼ਮੀਰ, ਕੇਰਲ, ਓਡੀਸ਼ਾ ਤੇ ਗੋਆ 'ਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।


ਚਾਰ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.77 ਰੁਪਏ ਤੇ ਡੀਜ਼ਲ 94.37 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ 'ਚ ਕੀਮਤਾਂ ਵਿੱਚ ਕਿੰਨਾ ਬਦਲਾਅ?
-ਨੋਇਡਾ 'ਚ ਪੈਟਰੋਲ 96.59 ਰੁਪਏ ਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
-ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
-ਪਟਨਾ 'ਚ ਪੈਟਰੋਲ 107.24 ਰੁਪਏ ਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

 

ਨਵੀਆਂ ਦਰਾਂ ਰੋਜ਼ਾਨਾ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ
ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ, ਇਸ ਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।


ਇਸ ਤਰ੍ਹਾਂ ਨਵੀਨਤਮ ਕੀਮਤਾਂ ਨੂੰ ਜਾਣ ਸਕਦੇ
ਤੁਸੀਂ SMS ਰਾਹੀਂ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget