ਪੜਚੋਲ ਕਰੋ

ਕੋਰੋਨਾ ਕਾਲ 'ਚ ਨਰਸਿੰਗ ਸਟਾਫ਼ ਨੂੰ ਪੀਜੀਆਈ ਵੱਲੋਂ ਝਟਕਾ, ਤਨਖ਼ਾਹਾਂ 'ਚ ਕਟੌਤੀ

ਕੋਰੋਨਾ ਮਰੀਜ਼ਾਂ ਦੀ ਦੇਖਭਾਲ ਕਰਦੇ ਹੋਏ ਰੋਜ਼ਾਨਾ ਤਿੰਨ ਤੋਂ ਚਾਰ ਸਟਾਫ ਮੈਂਬਰ ਵਾਇਰਸ ਨਾਲ ਪੀੜਤ ਪਾਏ ਜਾ ਰਹੇ ਹਨ।

ਚੰਡੀਗੜ੍ਹ: ਇੱਕ ਪਾਸੇ ਕੋਰੋਨਾਵਾਇਰਸ ਨੇ ਸੂਬੇ ਸਣੇ ਭਾਰਤ ਨੂੰ ਘੇਰਿਆ ਹੋਇਆ ਹੈ, ਅਜਿਹੇ 'ਚ ਫਰੰਟ ਲਾਈਨ 'ਤੇ ਲੜ ਰਹੇ ਸਟਾਫ 'ਤੇ ਪੀਜੀਆਈ ਪ੍ਰਸਾਸ਼ਨ ਨੇ ਇੱਕ ਹੋਰ ਮੁਸੀਬਤ ਦਾ ਪਹਾੜ ਤੋੜ ਦਿੱਤਾ ਹੈ। ਨਰਸਿੰਗ ਸਟਾਫ਼ ਨੂੰ ਝਟਕਾ ਦਿੰਦੇ ਹੋਏ ਪੀਜੀਆਈ ਪ੍ਰਸ਼ਾਸਨ ਨੇ ਤਨਖ਼ਾਹਾਂ 'ਚ ਕਟੌਤੀ ਕੀਤੀ ਹੈ। ਹੁਣ ਨਰਸਿੰਗ ਸਟਾਫ਼ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ PGI ਨਰਸਿੰਗ ਸਟਾਫ ਵੱਲੋਂ ਕਾਲੇ ਬੈਜ ਲਾ ਕੇ ਰੋਸ ਜ਼ਾਹਰ ਵੀ ਕੀਤਾ ਜਾ ਰਿਹਾ ਹੈ ਤੇ ਮਰੀਜ਼ਾਂ ਦੀ ਦੇਖ ਭਾਲ ਵੀ ਕੀਤੀ ਜਾ ਰਹੀ ਹੈ। ਸਟਾਫ਼ ਦਾ ਕਹਿਣਾ ਹੈ ਕਿ ਸਾਨੂੰ ਫਰੰਟ ਲਾਈਨ ਵਾਰੀਅਰ ਮੰਨਿਆ ਗਿਆ ਹੈ ਤਾਂ ਫਿਰ ਪ੍ਰਸ਼ਾਸਨ ਵੱਲੋਂ ਸੈਲਰੀ 'ਚ ਕਟੌਤੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ PGI ਐਡਮਿਨਸਟ੍ਰੇਸ਼ਨ ਵੱਲੋ ਨਰਸਿੰਗ ਸਟਾਫ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਸੀ ਪਰ ਹੁਣ ਸੈਲਰੀ ਕੱਟ ਕੇ ਸਾਡੇ ਕੰਮ ਕਰਨ ਦੇ ਜੋਸ਼ ਨੂੰ ਦੱਬਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਤਨਖ਼ਾਹਾਂ 'ਚ ਕਟੌਤੀ ਦੇ ਖਿਲਾਫ਼ ਕਰੀਬ 2500 ਮੁਲਾਜ਼ਮ ਰੋਸ ਜ਼ਾਹਰ ਕਰ ਰਹੇ ਹਨ। ਤਨਖ਼ਾਹਾਂ ਦੀ ਕਟੌਤੀ ਦਾ ਕਾਰਨ ਇਹ ਹੈ ਕਿ ਜਦੋਂ ਸਾਲ 2006 ਚ ਨਰਸਿੰਗ ਸਟਾਫ ਨੇ ਆਪਣੀਆਂ ਤਨਖਾਹਾਂ ਵਧਾਉਣ ਨੂੰ ਲੈ ਕੇ ਮੋਰਚਾ ਖੋਲ੍ਹਿਆ ਸੀ ਤਾਂ 12 ਸਾਲ ਬਾਅਦ 2019 ਵਿੱਚ ਨਰਸਿੰਗ ਸਟਾਫ ਦੀ ਬੇਸਿਕ ਸੈਲਰੀ ਵਿੱਚ ਵਾਧਾ ਕੀਤਾ ਗਿਆ। PGI ਨਰਸਿੰਗ ਸਟਾਫ ਦੀ ਵਧੀ ਤਨਖਾਹ ਦਾ ਹਵਾਲਾ ਦਿੰਦੇ ਹੋਏ AIIMS ਸਟਾਫ ਨੇ ਵੀ ਸੈਲਰੀ ਵਧਾਉਣ ਦੀ ਮੰਗ ਕੀਤੀ। ਇਸ ਤੋਂ ਬਾਅਦ ਹੈਲਥ ਮਨਿਸਟਰੀ ਨੇ PGI ਨਰਸਿੰਗ ਸਟਾਫ ਦੀ ਵਧੀ ਤਨਖਾਹ ਤੇ PGI ਪ੍ਰਸ਼ਾਸਨ ਤੋਂ ਸਪਸ਼ਟੀਕਰਨ ਮੰਗਿਆ। PGI ਪ੍ਰਸ਼ਾਸਨ ਨੇ ਜਵਾਬ ਤਾਂ ਕਿ ਦੇਣਾ ਸੀ ਉਲਟਾ ਤਨਖਾਹਾਂ 'ਚ ਹੀ ਕਟੌਤੀ ਕਰ ਦਿੱਤੀ।
ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget