ਪੜਚੋਲ ਕਰੋ

ਮਾਸਟਰਾਂ ਨੂੰ 'ਰੇਤ 'ਚ ਰੋਲਣ' ਵਾਲੇ ਹੁਕਮ ਸਰਕਾਰ ਨੇ ਕੀਤੇ ਰੱਦ

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਗੁਰਦਾਸਪੁਰ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਸ਼ਰਾਬ ਫੈਕਟਰੀਆਂ ਨੇੜੇ ਤਾਇਨਾਤ ਕਰ ਦਿੱਤਾ ਸੀ, ਤਾਂ ਜੋ ਸੂਬੇ ਵਿਚ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਰੋਕੀ ਜਾ ਸਕੇ। ਉਦੋਂ ਵੀ ਲੋਕ ਰੋਹ ਕਾਰਨ ਪ੍ਰਸ਼ਾਸਨ ਨੂੰ ਆਪਣੇ ਫ਼ੈਸਲੇ ਤੋਂ ਪਿੱਛੇ ਹਟਣਾ ਪਿਆ ਸੀ।

ਚੰਡੀਗੜ੍ਹ: ਅਧਿਆਪਕਾਂ ਨੂੰ ਫਾਨੇ ਵਜੋਂ ਵਰਤੇ ਜਾਣ ਦੀ ਆਗਿਆ ਦਿੰਦੇ ਸਰਕਾਰੀ ਫੁਰਮਾਨ ਹੁਣ ਰੱਦ ਹੋ ਗਏ ਹਨ। ਬੀਤੇ ਦਿਨੀਂ ਫਗਵਾੜਾ ਵਿੱਚ ਸਰਕਾਰੀ ਅਧਿਆਪਕਾਂ ਨੂੰ ਗ਼ੈਰ-ਕਾਨੂੰਨੀ ਖਣਨ ਦੀ ਨਿਗਰਾਨੀ ਲਈ ਤਾਇਨਾਤ ਕਰਨ ਸਬੰਧੀ ਜਾਰੀ ਕੀਤੇ ਹੁਕਮ ਹੁਣ ਐਸਡੀਐਮ ਫਗਵਾੜਾ ਨੇ ਵਾਪਸ ਲੈ ਲਏ ਹਨ। ਅਧਿਆਪਕ ਜਥੇਬੰਦੀ ਮੁਤਾਬਕ ਤਕਰੀਬਨ 20 ਅਧਿਆਪਕਾਂ ਨੂੰ ਤਾਇਨਾਤ ਕੀਤਾ ਗਿਆ ਸੀ, ਜਿਨ੍ਹਾਂ ਨੂੰ ਰਾਤ ਸਮੇਂ ਰੇਤ ਲਿਜਾਣ ਵਾਲੇ ਟਰੱਕ ਤੇ ਟਰੈਕਟਰ-ਟਰਾਲੀਆਂ ’ਤੇ ਨਜ਼ਰ ਰੱਖਣ ਦਾ ਕੰਮ ਸੌਂਪਿਆ ਗਿਆ ਸੀ। ਪ੍ਰਸ਼ਾਸਨ ਨੇ ਅਧਿਆਪਕ ਜਥੇਬੰਦੀ ਤੇ ਅਕਾਲੀ ਦਲ ਦੇ ਵਿਰੋਧ ਮਗਰੋਂ ਇਹ ਹੁਕਮ ਰੱਦ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਗੁਰਦਾਸਪੁਰ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਸ਼ਰਾਬ ਫੈਕਟਰੀਆਂ ਨੇੜੇ ਤਾਇਨਾਤ ਕਰ ਦਿੱਤਾ ਸੀ, ਤਾਂ ਜੋ ਸੂਬੇ ਵਿਚ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਰੋਕੀ ਜਾ ਸਕੇ। ਉਦੋਂ ਵੀ ਲੋਕ ਰੋਹ ਕਾਰਨ ਪ੍ਰਸ਼ਾਸਨ ਨੂੰ ਆਪਣੇ ਫ਼ੈਸਲੇ ਤੋਂ ਪਿੱਛੇ ਹਟਣਾ ਪਿਆ ਸੀ। ਇਹ ਵੀ ਪੜ੍ਹੋ:

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget