Phagwara Gets a New Mayor: ਫਗਵਾੜਾ ਵਾਸੀਆਂ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਫਗਵਾੜਾ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ (AAP) ਦੇ ਆਗੂ ਰਾਮਪਾਲ  ਨੂੰ ਫਗਵਾੜਾ ਦਾ ਮੇਅਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ 'ਤੇ ਵੀ 'ਆਪ' ਦਾ ਹੀ ਕਬਜ਼ਾ ਹੋਇਆ ਹੈ। ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਬਣੇ ਹਨ। 


ਹੋਰ ਪੜ੍ਹੋ: ਕ੍ਰੀਏਟਰਜ਼ ਦੀ ਮੌਜ! Instagram 'ਤੇ ਆਉਣ ਲਈ Meta ਦੇ ਰਿਹੈ 43 ਲੱਖ ਰੁਪਏ, ਕਰਨਾ ਹੋਏਗਾ ਬਸ ਇਹ ਕੰਮ


 



ਵੋਟਰਾਂ ਦਾ ਕੀਤਾ ਧੰਨਵਾਦ


ਇਸ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਵਾਰਤਾ ਕਰਦੇ ਹੋਏ ਕਿਹਾ ਹੈ ਕਿ ਅਸੀਂ ਸਾਰੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਾਂ। ਉਨ੍ਹਾਂ ਨੇ ਫਗਵਾੜਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਫਗਵਾੜਾ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਪਾਰਟੀ ਦੇ ਆਗੂ ਸਾਡੀ ਲੀਡਰਸ਼ਿਪ ਨਾਲ ਮਿਲ ਕੇ ਵਿਕਾਸ ਦੇ ਲਈ ਕੰਮ ਕਰਨਗੇ।


ਹੋਰ ਪੜ੍ਹੋ : ਲੁਧਿਆਣਾ 'ਚ Vehicle Loan Scheme ਦਾ ਫੁੱਟਿਆ ਭਾਂਡਾ, ਲੋਕਾਂ ਦੇ ਪਛਾਣ ਪੱਤਰ ਨਾਲ ਖਰੀਦੇ ਵਾਹਨ, ਫਾਇਨੈਸ ਫਾਰਮ ਦੇ 4 ਕਰਮਚਾਰੀ ਗ੍ਰਿਫਤਾਰ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।