ਪੜਚੋਲ ਕਰੋ
Advertisement
ਜ਼ਿਮਨੀ ਚੋਣ 'ਚ ਕਾਂਗਰਸ ਦੀ ਟਿਕਟ ਲਈ ਆਈਏਐਸ ਅਫ਼ਸਰ ਨੇ ਦਿੱਤਾ ਅਸਤੀਫ਼ਾ
ਆਈਏਐਸ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਕੰਮ ਲਈ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਧਾਲੀਵਾਲ ਜਲੰਧਰ ਲੈਂਡ ਰਿਕਾਰਡ ਦਫਤਰ ਵਿੱਚ ਡਾਇਰੈਕਟਰ ਵਜੋਂ ਤਾਇਨਾਤ ਸਨ। ਕਿਆਸਅਰਾਈਆਂ ਮੁਤਾਬਕ ਉਹ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਸਕਦੇ ਹਨ।
ਫਗਵਾੜਾ: ਆਈਏਐਸ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਕੰਮ ਲਈ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਧਾਲੀਵਾਲ ਜਲੰਧਰ ਲੈਂਡ ਰਿਕਾਰਡ ਦਫਤਰ ਵਿੱਚ ਡਾਇਰੈਕਟਰ ਵਜੋਂ ਤਾਇਨਾਤ ਸਨ। ਕਿਆਸਅਰਾਈਆਂ ਮੁਤਾਬਕ ਉਹ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਸਕਦੇ ਹਨ।
ਧਾਲੀਵਾਲ ਕਈ ਜ਼ਿਲ੍ਹਿਆਂ 'ਚ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣੀਆਂ ਹਨ। ਬੀਐਸ ਧਾਲੀਵਾਲ ਫਗਵਾੜਾ ਦੇ ਹੀ ਰਹਿਣ ਵਾਲੇ ਹਨ। ਉਹ ਫਗਵਾੜਾ 'ਚ ਵੀ ਤਾਇਨਾਤ ਰਹੇ ਹਨ। ਉਨ੍ਹਾਂ ਨੇ ਫੋਨ 'ਤੇ ਆਪਣੇ ਅਸਤੀਫੇ ਦੀ ਪੁਸ਼ਟੀ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਲੁਧਿਆਣਾ
ਪੰਜਾਬ
Advertisement