ਪੜਚੋਲ ਕਰੋ

ਲੋਕ ਇਨਸਾਫ ਪਾਰਟੀ ਵੱਲੋਂ ਕੈਪਟਨ ਦੇ ਰੋਡ ਸ਼ੋਅ ਦਾ ਵਿਰੋਧ

ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਦਾ ਵਿਰੋਧ ਕੀਤਾ। ਫਗਵਾੜਾ ਵਿੱਚ ਨਕੋਦਰ ਰੋਡ 'ਤੇ ਜਦੋਂ ਕੈਪਟਨ ਦਾ ਰੋਡ ਸ਼ੋਅ ਪਹੁੰਚਿਆ ਤਾਂ ਲੋਕ ਇਨਸਾਫ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਕੈਪਟਨ ਦਾ ਵਿਰੋਧ ਕੀਤਾ।

ਫਗਵਾੜਾ: ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਦਾ ਵਿਰੋਧ ਕੀਤਾ। ਫਗਵਾੜਾ ਵਿੱਚ ਨਕੋਦਰ ਰੋਡ 'ਤੇ ਜਦੋਂ ਕੈਪਟਨ ਦਾ ਰੋਡ ਸ਼ੋਅ ਪਹੁੰਚਿਆ ਤਾਂ ਲੋਕ ਇਨਸਾਫ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਕੈਪਟਨ ਦਾ ਵਿਰੋਧ ਕੀਤਾ।

ਵਿਰੋਧ ਕਰ ਰਹੇ ਲੋਕਾਂ ਦਾ ਕਹਿਣਾ ਸੀ ਕਿ ਅੱਜ ਤੋਂ ਢਾਈ ਸਾਲ ਪਹਿਲਾਂ ਜਦੋਂ ਕੈਪਟਨ ਨੇ ਵੋਟਾਂ ਲੈਣੀਆਂ ਸੀ ਤਾਂ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਨਸ਼ਾ ਖ਼ਤਮ ਕਰਨ ਦੀ ਸੌਂਹ ਖਾਧੀ ਸੀ, ਪਰ ਅੱਜ ਦੇ ਹਾਲਾਤ ਵੇਖੇ ਜਾਣ ਤਾਂ ਨਸ਼ਾ ਪਹਿਲਾ ਨਾਲੋਂ ਹੋਰ ਵੀ ਵਧਿਆ ਹੈ।

ਉਨ੍ਹਾਂ ਵਿਰੋਧ ਕੀਤਾ ਕਿ ਕੈਪਟਨ ਸਰਕਰ ਵੱਲੋਂ ਰੁਜ਼ਗਰ ਮੇਲੇ ਲਏ ਜਾਂਦੇ ਹਨ, ਉਹ ਸਿਰਫ ਖਾਨਾਪੂਰਤੀ ਹੀ ਹੈ। ਰੁਜ਼ਗਰ ਮੇਲਿਆਂ ਵਿੱਚ ਸਿਰਫ 5000 ਰੁਪਏ ਤਕ ਦੀ ਨੌਕਰੀ ਹੀ ਦਿੱਤੀ ਜਾਂਦੀ ਹੈ ਜਦ ਕਿ ਆਪਣੀ ਪੜ੍ਹਾਈ 'ਤੇ ਨੌਜਵਾਨਾਂ ਦੇ ਲੱਖਾਂ ਰੁਪਏ ਖਰਚ ਹੋਏ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget