Mindanao Earthquake: ਫਿਲੀਪੀਨਜ਼ ਦੇ ਮਿਡਾਨਾਓ 'ਚ ਸ਼ਨੀਵਾਰ (2 ਦਸੰਬਰ) ਨੂੰ 7.4 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਰਾਤ 8:07 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਵਿੱਚ 50 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
Earthquake: ਫਿਲੀਪੀਨਜ਼ ਦੇ ਮਿੰਡਾਨਾਓ 'ਚ 7.4 ਦੀ ਤੀਬਰਤਾ ਨਾਲ ਆਇਆ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ
ABP Sanjha | Jasveer | 02 Dec 2023 09:08 PM (IST)
Philippines Earthquake: ਫਿਲੀਪੀਨਜ਼ ਦੇ ਮਿਡਾਨਾਓ 'ਚ ਸ਼ਨੀਵਾਰ (2 ਦਸੰਬਰ) ਨੂੰ 7.4 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Earthquake