ਪੜਚੋਲ ਕਰੋ

ਕੈਪਟਨ ਦੇ ਵਿਧਾਇਕਾਂ ਦੇ ਫੋਨ ਕੌਣ ਕਰਵਾ ਰਿਹਾ ਟੈਪ? ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਨੇ ਘੇਰਿਆ

ਕੈਪਟਨ ਸਰਕਾਰ ਵਿਧਾਇਕਾਂ ਦੇ ਫੋਨ ਟੈਪ ਕਰਵਾ ਰਹੀ ਹੈ। ਇਹ ਖੁਲਾਸਾ ਕਾਂਗਰਸੀ ਵਿਧਾਇਕਾਂ ਨੇ ਕੀਤਾ ਹੈ। ਇਸ ਮਗਰੋਂ ਵਿਰੋਧੀ ਸਿਆਸੀ ਪਾਰਟੀਆਂ ਕਾਂਗਰਸ ਸਰਕਾਰ ਖਿਲਾਫ ਡਟ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਅਜਿਹਾ ਕਰਵਾ ਕੇ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨੂੰ ਫੜਨ ਲਈ ਵੱਖਰਾ ਅਪਰਾਧਕ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਵਿਧਾਇਕਾਂ ਦੇ ਫੋਨ ਟੈਪ ਕਰਵਾ ਰਹੀ ਹੈ। ਇਹ ਖੁਲਾਸਾ ਕਾਂਗਰਸੀ ਵਿਧਾਇਕਾਂ ਨੇ ਕੀਤਾ ਹੈ। ਇਸ ਮਗਰੋਂ ਵਿਰੋਧੀ ਸਿਆਸੀ ਪਾਰਟੀਆਂ ਕਾਂਗਰਸ ਸਰਕਾਰ ਖਿਲਾਫ ਡਟ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਅਜਿਹਾ ਕਰਵਾ ਕੇ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨੂੰ ਫੜਨ ਲਈ ਵੱਖਰਾ ਅਪਰਾਧਕ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸੀ ਵਿਧਾਇਕਾਂ ਨੇ ਪਟਿਆਲਾ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ ਵਿੱਚ ਆਪਣੀ ਸਰਕਾਰ ਉੱਤੇ ਉਨ੍ਹਾਂ ਦੇ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਧਾਨ ਸਭਾ ਸਪੀਕਰ ਨੂੰ ਅਪੀਲ ਕਰਦਾ ਹੈ ਕਿ ਉਹ ਇਸ ਦਾ ਨੋਟਿਸ ਲੈਣ ਤੇ ਵਿਧਾਇਕਾਂ ਦੀ ਨਿੱਜਤਾ ਦੀ ਰਾਖੀ ਕਰਨ। ਇਸ ਸਬੰਧੀ ਕਾਰਵਾਈ ਕਰਨ ਲਈ ਸਪੀਕਰ ਨੂੰ ਇਨ੍ਹਾਂ ਵਿਧਾਇਕਾਂ ਦੇ ਬਿਆਨ ਰਿਕਾਰਡ ਕਰਨੇ ਚਾਹੀਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਰਜਿੰਦਰ ਸਿੰਘ ਨੇ ਸਰਕਾਰੀ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਉੱਤੇ ਉਸ ਦਾ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ। ਇਸ ਮਾਮਲੇ ਦੀ ਵੱਖਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਸਪੱਸ਼ਟ ਕਰੇ ਕਿ ਜਿਨ੍ਹਾਂ ਵਿਧਾਇਕਾਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ, ਕੀ ਉਨ੍ਹਾਂ ਦੇ ਕਿਸੇ ਅਪਰਾਧਕ ਮਾਮਲੇ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ? ਉਨ੍ਹਾਂ ਵਿਧਾਇਕਾਂ ਦੇ ਫੋਨ ਟੈਪ ਕਰਨ ਸਬੰਧੀ ਲੋੜੀਂਦੀ ਮਨਜ਼ੂਰੀ ਹੋਣ ਤੇ ਫੋਨ ਟੈਪ ਕਰਨ ਦਾ ਕਾਰਨ ਵੀ ਪੁੱਛਿਆ। ਇਸੇ ਤਰ੍ਹਾਂ ਲੋਕ ਇਨਸਾਫ ਪਾਰਟੀ ਦੇ ਲੀਡਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਕਿ ਵਿਧਾਇਕਾਂ ਦੇ ਫੋਨ ਟੈਪ ਕਰਵਾਉਣਾ ਗਲਤ ਹੈ। ਸਰਕਾਰ ਵੱਲੋਂ ਕੈਪਟਨ ਵਿਰੋਧੀ ਵਿਧਾਇਕਾਂ ਦੇ ਫੋਨ ਟੈਮ ਕਰਵਾਏ ਜਾ ਰਹੇ ਹਨ। ਇਸੇ ਕਰਕੇ ਇਹ ਵਿਧਾਇਕ ਜਨਤਕ ਤੌਰ 'ਤੇ ਬੋਲ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget