ਪੜਚੋਲ ਕਰੋ

’84 ਕਤਲੇਆਮ ਲਈ ਕਾਂਗਰਸੀ ਲੀਡਰ ਵੀ ਜ਼ਿੰਮੇਵਾਰ, ਕੈਪਟਨ ਵੱਲੋਂ ਨਵੇਂ ਖੁਲਾਸੇ

  ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ 1984 ਕਤਲੇਆਮ ਸਬੰਧੀ ਨਵਾਂ ਰਾਜ ਖੋਲ੍ਹਦਿਆਂ ਦੱਸਿਆ ਕਿ ਕਤਲੇਆਮ ਲਈ ਕਾਂਗਰਸੀ ਲੀਡਰ ਵੀ ਜ਼ਿੰਮੇਵਾਰ ਹਨ। ਵਿਧਾਨ ਸਭਾ ਵਿੱਚ ‘ਆਪ’ ਵਿਧਾਇਕ ਐੱਚ ਐੱਸ ਫੂਲਕਾ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਇਸ ਬਾਰੇ ਤਕੜੀ ਬਹਿਸ ਹੋਈ। ਇਕ ਪਾਸੇ ਰਾਹੁਲ ਗਾਂਧੀ ਨੇ 1984 ਕਤਲੇਆਮ ’ਤੇ ਬਿਆਨ ਦਿੰਦਿਆਂ ਕਿਹਾ ਕਿ ਕਾਂਗਰਸ ਦੇ ਲੀਡਰਾਂ ਦਾ ਕੋਈ ਹੱਥ ਨਹੀਂ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੇ ਇਸ ਬਿਆਨ ਤੋਂ ਉਲਟ ਬਿਆਨ ਦਿੱਤਾ ਹੈ। ਇਸ ਦੌਰਾਨ ਫੂਲਕਾ ਨੇ ਕਿਹਾ ਕਿ ਇਹ ਵਕੀਲਾਂ ਦੀ ਟੀਮ ਤੈਅ ਕਰੇਗੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਕੇਸ ਵਿੱਚ ਗਵਾਹ ਬਣਾਉਣਾ ਹੈ ਜਾਂ ਨਹੀਂ। ਵਿਧਾਨ ਸਭਾ ਵਿੱਚ ਗੌਲ਼ੀ ਗਈ ਹਰ ਗੱਲ ਰਿਕਾਰਡ ਕਰ ਲਈ ਜਾਂਦੀ ਹੈ ਤੇ ਕੈਪਟਨ ਅਮਰਿੰਦਰ ਸਿੰਘ ਦਾ 1984 ਕਤਲੇਆਮ ’ਤੇ ਕਾਂਗਰਸ ਦੇ ਖਿਲਾਫ ਦਿੱਤਾ ਬਿਆਨ ਵੀ ਰਿਕਾਰਡ ਕੀਤਾ ਗਿਆ ਹੈ।
  ਸਿੱਖ ਕਤਲੇਆਮ ’ਤੇ ਆਮ ਆਦਮੀ ਪਾਰਟੀ ਰਹੀ ਦੋ ਹਿੱਸਿਆਂ ਵਿੱਚ
ਫੂਲਕਾ ਵੱਲੋਂ ਸਿੱਖ ਕਤਲੇਆਮ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦਾ ਸੁਖਪਾਲ ਖਹਿਰਾ ਧੜਾ ਚੁੱਪ ਰਿਹਾ। ਫੂਲਕਾ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਹਰ ਵਿਧਾਇਕ ਦੇ ਟੇਬਲ ’ਤੇ ਚੁਰਾਸੀ ਦੇ ਮੁੱਦੇ ’ਤੇ ਬੋਲਣ ਲਈ ਖੁਦ ਪਹੁੰਚੇ ਸਨ, ਪਰ ਸੁਖਪਾਲ ਖਹਿਰਾ ਦਾ ਧੜਾ ਇਸ ਮੁੱਦੇ ’ਤੇ ਅੱਗੇ ਨਹੀਂ ਆਇਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  

Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 

Shiromani Akali Dal ਵੱਲੋਂ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ, ਦੇਖੋ ਪੂਰੀ ਲਿਸਟ 

Ludhiana 'ਚ BMW ਕਾਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ , ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ
Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 
Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 
Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  
Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  
PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 

Mohali ਦੇ ਡੇਰਾਬੱਸੀ 'ਚ ਹੋਲੀ ਵਾਲੇ ਦਿਨ ਕੁੱਟਮਾਰ , ਚੱਲੇ ਕੁਰਸੀਆਂ- ਡੰਡੇ , ਲੋਕਾਂ ਨੇ ਦੁਕਾਨਾਂ ਕੀਤੀਆਂ ਬੰਦ 

Jalandhar 'ਚ ਸਰਪੰਚ 'ਤੇ ਹਮਲਾ ਕਰਨ ਵਾਲੇ ਦਾ ਐਨਕਾਊਂਟਰ, ਪਿਸਤੌਲ ਅਤੇ ਬਾਈਕ ਬਰਾਮਦ

Embed widget