ਪੜਚੋਲ ਕਰੋ

ਫੂਲਕਾ ਦੀ ਅਪੀਲ, ਵਕੀਲ ਰਾਜਵਿੰਦਰ ਬੈਂਸ ਤੇ ਲਗਾਏ ਇਲਜ਼ਾਮ ਵਾਪਸ ਲੈਣ ਕੁੰਵਰ ਵਿਜੇ ਪ੍ਰਤਾਪ

ਐਚਐਸ ਫੂਲਕਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਫੋਨ ਕਰਕੇ ਇਹ ਬੇਨਤੀ ਕੀਤੀ ਹੈ ਕਿ ਉਹ ਸੀਨੀਅਰ ਵਕੀਲ ਰਜਿੰਦਰ ਸਿੰਘ ਬੈਂਸ ਤੇ ਲਗਾਇਆ ਇਲਜ਼ਾਮ ਵਾਪਿਸ ਲੈਣ।ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਇਲਜ਼ਾਮ ਲਾਏ ਸੀ ਕਿ ਬੈਂਸ ਮੁਲਜਿਮ ਧਿਰ ਨਾਲ ਮਿਲ ਗਏ ਹਨ।

ਚੰਡੀਗੜ੍ਹ: ਐਚਐਸ ਫੂਲਕਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਫੋਨ ਕਰਕੇ ਇਹ ਬੇਨਤੀ ਕੀਤੀ ਹੈ ਕਿ ਉਹ ਸੀਨੀਅਰ ਵਕੀਲ ਰਜਿੰਦਰ ਸਿੰਘ ਬੈਂਸ ਤੇ ਲਗਾਇਆ ਇਲਜ਼ਾਮ ਵਾਪਿਸ ਲੈਣ।ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਇਲਜ਼ਾਮ ਲਾਏ ਸੀ ਕਿ ਬੈਂਸ ਮੁਲਜਿਮ ਧਿਰ ਨਾਲ ਮਿਲ ਗਏ ਹਨ।

ਕੱਲ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੀਡੀਆ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਸੀ ਕਿ ਸਰਦਾਰ ਫੂਲਕਾ ਨੇ ਗੁਰੂ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਗੋਲੀਕਾਂਡ ਦਾ ਕੇਸ ਲੜਨ ਤੋਂ ਮਨਾ ਕਰ ਦਿੱਤਾ ਸੀ ਤੇ ਉਹ ਇਹ ਕੇਸ ਇੱਕ ਚੰਡੀਗੜ੍ਹ ਦੇ ਸੀਨੀਅਰ ਵਕੀਲ (ਰਾਜਵਿੰਦਰ ਸਿੰਘ ਬੈਂਸ) ਨੂੰ ਦਿਵਾ ਦਿੱਤਾ ਸੀ ਅਤੇ ਉਹ ਵਕੀਲ ( ਰਾਜਵਿੰਦਰ ਸਿੰਘ ਬੈਂਸ) ਮੁਲਜ਼ਮ ਧਿਰਾਂ ਦੇ ਨਾਲ ਰਲ ਗਏ ।

ਐਚਐਸ ਫੂਲਕਾ ਨੇ ਕਿਹਾ ਕਿ "ਰਾਜਵਿੰਦਰ ਸਿੰਘ ਬੈਂਸ ਇੱਕ ਬਹੁਤ ਹੀ ਨਾਮੀ ਮਨੁੱਖੀ ਅਧਿਕਾਰਾਂ ਦੇ ਵਕੀਲ ਹਨ ਤੇ ਓਹਨਾ ਤੇ ਮੁਲਜ਼ਮਾਂ ਨਾਲ ਮਿਲਣ ਦਾ ਦੋਸ਼ ਲਗਾਉਣਾ ਬਹੁਤ ਹੀ ਮੰਦ ਭਾਗਾ ਹੈ।ਰਾਜਵਿੰਦਰ ਸਿੰਘ ਬੈਂਸ ਪਹਿਲਾਂ ਤੋਂ ਹੀ ਪੀੜਤਾਂ ਦਾ ਕੇਸ ਲੜ੍ਹ ਰਹੇ ਸੀ ਅਤੇ ਪੀੜਤ ਧਿਰ ਆਪਣੇ ਵਕੀਲ ਨੂੰ ਬਦਲਨਾ ਨਹੀਂ ਚਾਹੁੰਦੇ ਇਸ ਕਰਕੇ ਰਾਜਵਿੰਦਰ ਸਿੰਘ ਬੈਂਸ ਨੂੰ ਬਦਲ ਕੇ ਮੇਰਾ ਇਹ ਕੇਸ ਲੈਣਾ ਠੀਕ ਨਹੀਂ ਰਹੇਗਾ। ਪਰ ਬਹੁਤ ਅਫਸੋਸ ਦੀ ਗੱਲ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਇੰਟਰਵਿਊ ਵਿਚ ਇਹ ਕਹਿ ਦਿੱਤਾ ਕਿ ਰਾਜਵਿੰਦਰ ਸਿੰਘ ਬੈਂਸ ਮੁਲਜ਼ਮ ਧਿਰਾਂ ਦੇ ਨਾਲ ਮਿਲ ਗਏ ਹਨ।"

ਫੂਲਕਾ ਨੇ ਅੱਗੇ ਕਿਹਾ ਕਿ, "ਰਾਜਵਿੰਦਰ ਸਿੰਘ ਬੈਂਸ ਦੇ ਪਿਤਾ ਜਸਟਿਸ ਅਜੀਤ ਸਿੰਘ ਬੈਂਸ ਦੀ ਮਨੁੱਖੀ ਅਧਿਕਾਰਾਂ ਦੇ ਲਈ ਪੰਜਾਬ ਨੂੰ ਬਹੁਤ ਦੇਣ ਹੈ। ਰਾਜਵਿੰਦਰ ਸਿੰਘ ਬੈਂਸ ਅਤੇ ਓਹਨਾ ਦੇ ਕੰਮ ਤੇ ਕੋਈ ਵੀ ਸ਼ੰਕਾ ਨਹੀਂ ਕੀਤੀ ਜਾ ਸਕਦੀ। ਇਹ ਕੇਸ ਸਿਰਫ ਸਰਕਾਰ ਦੇ ਵਕੀਲਾਂ ਕਰਕੇ ਖਰਾਬ ਹੋਇਆ ਹੈ। ਰਾਜਵਿੰਦਰ ਸਿੰਘ ਬੈਂਸ ਨੇ ਇਸ ਕੇਸ ਦੀ ਪੈਰਵਾਈ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਹੋਵੇਗੀ।"

ਫੂਲਕਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਹ ਵੀ ਬੇਨਤੀ ਕੀਤੀ ਕਿ ਆਪਾਂ ਜਿਹੜੇ ਲੋਕ ਵੀ ਮੁਲਜ਼ਮਾਂ ਨੂੰ ਸਜ਼ਾ ਦਿਵਾਉਣਾ ਚਾਹੁੰਦੇ ਹਾਂ ਘੱਟੋ ਘੱਟ ਉਹ ਆਪਸ ਵਿੱਚ ਨਾ ਲੜੀਏ ਤੇ ਆਪਸ ਵਿੱਚ ਰਲ ਕੇ ਚੱਲੀਏ ਕਿਉਂਕਿ ਮੁਲਜ਼ਮ ਧਿਰ ਬਹੁਤ ਤਾਕਤਵਰ ਹੈ ਅਤੇ ਮੌਜੂਦਾ ਸਰਕਾਰ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget