ਪੜਚੋਲ ਕਰੋ

ਹੁਣ ਜਾਅਲੀ ਖ਼ਬਰਾਂ ‘ਤੇ ਲਗੇਗੀ ਰੋਕ, ਪੀਆਈਬੀ ਚੰਡੀਗੜ੍ਹ ਨੇ ਸ਼ੁਰੂ ਕੀਤਾ ‘ਫ਼ੈਕਟ ਚੈੱਕ ਯੂਨਿਟ’

ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਤੱਥਾਂ ਪੱਖੋਂ ਗ਼ਲਤ/ਤੋੜ–ਮਰੋੜ ਕੇ ਪੇਸ਼ ਕੀਤੀਆਂ ਖ਼ਬਰਾਂ ਨੂੰ ਰੋਕਣ ਲਈ ‘ਫ਼ੈਕਟ ਚੈੱਕ ਯੂਨਿਟਾਂ’ ਸਥਾਪਿਤ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਚੰਡੀਗੜ੍ਹ ਸਥਿਤ ਪੱਤਰ ਸੂਚਨਾ ਦਫ਼ਤਰ (ਪੀਆਈਬੀ) ਨੇ ਇੱਕ ਰੀਜਨਲ ਫ਼ੈਕਟ ਚੈੱਕ ਯੂਨਿਟ ਕਾਇਮ ਕੀਤੀ ਹੈ। ਇਸ ਯੂਨਿਟ ਦਾ ਉਦੇਸ਼ ਖ਼ਾਸ ਤੌਰ ’ਤੇ ਸੂਬੇ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਕੇਂਦਰ ਸਰਕਾਰ ਨਾਲ ਸਬੰਧਿਤ ਫੈਲਾਈਆਂ ਜਾਣ ਵਾਲੀਆਂ ਗ਼ਲਤ ਜਾਂ ਗੁੰਮਰਾਹਕੁੰਨ ਖ਼ਬਰਾਂ ਦੇ ਤੱਥਾਂ ਨੂੰ ਚੈੱਕ ਕਰਨਾ ਹੈ। ਪੱਤਰ ਸੂਚਨਾ ਦਫ਼ਤਰ (ਪੀਆਈਬੀ), ਸੂਚਨਾ ਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਮੁੱਚੇ ਦੇਸ਼ ਵਿੱਚ ਵਿਭਿੰਨ ਪ੍ਰਕਾਰ ਦੇ ਮੀਡੀਆ ਦੁਆਰਾ ਅਕਸਰ ਵਿਭਿੰਨ ਮੁੱਦਿਆਂ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਤੱਥਾਂ ਪੱਖੋਂ ਗ਼ਲਤ/ਤੋੜ–ਮਰੋੜ ਕੇ ਪੇਸ਼ ਕੀਤੀਆਂ ਖ਼ਬਰਾਂ ਨੂੰ ਰੋਕਣ ਲਈ ‘ਫ਼ੈਕਟ ਚੈੱਕ ਯੂਨਿਟਾਂ’ ਸਥਾਪਿਤ ਕੀਤੀਆਂ ਗਈਆਂ ਹਨ। ਇਨ੍ਹਾਂ ਫ਼ੈਕਟ ਚੈੱਕ ਯੂਨਿਟਾਂ ਦੀ ਡਿਊਟੀ ਹੈ ਕਿ ਅਜਿਹੀ ਕਿਸੇ ਵੀ ਖ਼ਬਰ ਦੀ ਤੱਥਾਤਮਕ ਤੌਰ ‘ਤੇ ਸਹੀ ਜਾਣਕਾਰੀ ਉਪਲਬਧ ਕਰਵਾ ਕੇ ਜਨਤਾ ਸਾਹਮਣੇ ਸਰਕਾਰੀ/ਪ੍ਰਮਾਣਿਕ ਪੱਖ ਰੱਖਣਾ। ਅਜਿਹੀਆਂ ਖ਼ਬਰਾਂ ਲਈ ਇੱਕ ਈਮੇਲ ਆਈਡੀ pibfactcheckchandigarh@gmail.com ਵੀ ਬਣਾਈ ਗਈ ਹੈ, ਤਾਂ ਜੋ ਫੇਕ ਖ਼ਬਰਾਂ ਦੇ ਤੱਥਾਂ ਦੀ ਪੜਤਾਲ ਕੀਤੀ ਜਾ ਸਕੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget