ਪੜਚੋਲ ਕਰੋ

Plane Crash Bathinda: 'ਆਪ੍ਰੇਸ਼ਨ ਸਿੰਦੂਰ' ਦੌਰਾਨ ਬਠਿੰਡਾ 'ਚ ਹਵਾਈ ਜਹਾਜ਼ ਕ੍ਰੈਸ਼, ਅੱਗ ਲੱਗਣ ਮਗਰੋਂ ਧਮਾਕਾ

ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਭਾਰਤੀ ਫੌਜ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ 'ਤੇ ਕੀਤੇ ਗਏ ਹਵਾਈ ਹਮਲੇ ਦੌਰਾਨ ਪੰਜਾਬ ਦੇ ਬਠਿੰਡਾ ਵਿੱਚ ਇੱਕ ਕਣਕ ਦੇ ਖੇਤ ਵਿੱਚ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ...

Plane Crash Bathinda: ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਭਾਰਤੀ ਫੌਜ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ 'ਤੇ ਕੀਤੇ ਗਏ ਹਵਾਈ ਹਮਲੇ ਦੌਰਾਨ ਪੰਜਾਬ ਦੇ ਬਠਿੰਡਾ ਵਿੱਚ ਇੱਕ ਕਣਕ ਦੇ ਖੇਤ ਵਿੱਚ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 9 ਲੋਕ ਜ਼ਖਮੀ ਹੋ ਗਏ। ਮ੍ਰਿਤਕ ਦਾ ਨਾਮ ਗੋਵਿੰਦ ਹੈ ਤੇ ਉਹ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸੂਤਰਾਂ ਮੁਤਾਬਕ ਜਿਸ ਜਗ੍ਹਾ ਜਹਾਜ਼ ਹਾਦਸਾਗ੍ਰਸਤ ਹੋਇਆ, ਉਹ ਆਬਾਦੀ ਤੋਂ 500 ਮੀਟਰ ਦੂਰ ਹੈ।

ਹਾਸਲ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ 2 ਵਜੇ ਬਠਿੰਡਾ ਦੇ ਗੋਨਿਆਣਾ ਮੰਡੀ ਦੇ ਪਿੰਡ ਅਕਲੀਆਂ ਕਲਾਂ ਵਿੱਚ ਵਾਪਰੀ। ਇਸ ਦੌਰਾਨ ਜਹਾਜ਼ ਖੇਤ ਵਿੱਚ ਡਿੱਗ ਗਿਆ ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਮੀਡੀਆ ਨੂੰ ਵੀ ਦੋ ਕਿਲੋਮੀਟਰ ਪਹਿਲਾਂ ਰੋਕ ਦਿੱਤਾ ਗਿਆ। ਇਸ ਘਟਨਾ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਵੀਡੀਓ ਵਿੱਚ ਖੇਤ ਵਿੱਚ ਜਹਾਜ਼ ਵਰਗੀ ਚੀਜ਼ ਸੜਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਇੱਕ ਚਸ਼ਮਦੀਦ ਗਵਾਹ ਪੁਸ਼ਟੀ ਕਰ ਰਿਹਾ ਹੈ ਕਿ ਜਹਾਜ਼ ਖੇਤ ਵਿੱਚ ਡਿੱਗਿਆ ਹੈ। ਜਦੋਂ ਲੋਕਾਂ ਨੇ ਇਸ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਇਹ ਫਟ ਗਿਆ। ਵੀਡੀਓ ਵਿੱਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਅੱਗ ਬੁਝਾਉਂਦੇ ਦਿਖਾਈ ਦੇ ਰਹੇ ਹਨ। ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਇਹ ਕਿਹੜਾ ਜਹਾਜ਼ ਹੈ ਤੇ ਕਿਸ ਦਾ ਹੈ। ਇਸ ਦੇ ਪਾਇਲਟ ਬਾਰੇ ਵੀ ਅਜੇ ਤੱਕ ਕੋਈ ਜਾਣਕਾਰੀ ਨਹੀਂ।

ਗੋਨਿਆਣਾ ਮੰਡੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਡਾ. ਧੀਰਾ ਗੁਪਤਾ ਨੇ ਕਿਹਾ ਕਿ ਸਵੇਰੇ ਲਗਪਗ 2.30 ਵਜੇ ਸੂਚਨਾ ਮਿਲੀ ਕਿ ਕੁਝ ਮਰੀਜ਼ ਹਸਪਤਾਲ ਆਏ ਹਨ, ਜੋ ਸ਼ਾਇਦ ਜਹਾਜ਼ ਹਾਦਸੇ ਵਿੱਚ ਜ਼ਖਮੀ ਹੋਏ ਹਨ। ਸਾਨੂੰ ਕਿਸੇ ਨੇ ਨਹੀਂ ਦੱਸਿਆ ਕਿ ਕਿੱਥੇ ਤੇ ਕਿਹੜਾ ਜਹਾਜ਼ ਹਾਦਸਾਗ੍ਰਸਤ ਹੋਇਆ ਹੈ? ਐਸਐਮਓ ਡਾ. ਧੀਰਾ ਗੁਪਤਾ ਨੇ ਅੱਗੇ ਕਿਹਾ ਕਿ ਗੋਨਿਆਣਾ ਮੰਡੀ ਦੇ ਸਾਡੇ ਹਸਪਤਾਲ ਵਿੱਚ ਕੁੱਲ 10 ਲੋਕਾਂ ਨੂੰ ਲਿਆਂਦਾ ਗਿਆ। ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਬਾਕੀ 9 ਲੋਕ ਜ਼ਖਮੀ ਹੋ ਗਏ। ਉਨ੍ਹਾਂ ਸਾਰਿਆਂ ਦਾ ਇਲਾਜ ਤੁਰੰਤ ਸ਼ੁਰੂ ਕਰ ਦਿੱਤਾ ਗਿਆ।

ਐਸਐਮਓ ਡਾ. ਧੀਰਾ ਗੁਪਤਾ ਨੇ ਕਿਹਾ ਕਿ 2 ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਇਸ ਕਾਰਨ ਉਨ੍ਹਾਂ ਨੂੰ ਬਠਿੰਡਾ ਸਿਵਲ ਹਸਪਤਾਲ ਭੇਜਿਆ ਗਿਆ। ਬਾਕੀਆਂ ਨੂੰ ਮਾਮੂਲੀ ਇਲਾਜ ਤੋਂ ਬਾਅਦ ਕਿਸੇ ਹੋਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਡਾ. ਗੁਪਤਾ ਨੇ ਅੱਗੇ ਕਿਹਾ  ਕਿ ਸਾਨੂੰ ਪਤਾ ਲੱਗਾ ਹੈ ਕਿ ਕੁਝ ਲੋਕ ਜੋ ਬਾਹਰੋਂ ਖੇਤਾਂ ਵਿੱਚ ਕੰਮ ਕਰਨ ਲਈ ਇੱਥੇ ਆਏ ਸਨ, ਉਹ ਵੀ ਜ਼ਖਮੀ ਹੋਏ ਹਨ। ਇਸ ਵੇਲੇ ਸਥਿਤੀ ਸਾਡੇ ਕਾਬੂ ਹੇਠ ਹੈ।

ਉਧਰ, ਬਠਿੰਡਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਹਾਦਸੇ ਬਾਰੇ ਹੁਣ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ। ਮੀਡੀਆ ਨੂੰ ਘਟਨਾ ਵਾਲੀ ਥਾਂ ਤੋਂ ਦੋ ਕਿਲੋਮੀਟਰ ਦੂਰ ਰੱਖਿਆ ਗਿਆ ਹੈ। ਸਿਰਫ਼ ਪੰਜਾਬ ਪੁਲਿਸ ਦੇ ਅਧਿਕਾਰੀ ਹੀ ਮੌਕੇ 'ਤੇ ਮੌਜੂਦ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਜਹਾਜ਼ ਕਿਸ ਦਾ ਸੀ ਤੇ ਇਹ ਕਿੱਥੋਂ  ਕਿੱਥੇ ਜਾ ਰਿਹਾ ਸੀ। ਇਸ ਨੂੰ ਕੌਣ ਉਡਾ ਰਿਹਾ ਸੀ। ਹਾਦਸੇ ਵਿੱਚ ਜ਼ਖਮੀ ਲੋਕਾਂ ਦੀ ਪਛਾਣ ਅਜੇ ਤੱਕ ਪਤਾ ਨਹੀਂ ਲੱਗ ਸਕੀ। ਇਸ ਵੇਲੇ ਹਰ ਕੋਈ ਪੁਲਿਸ ਦੀ ਨਿਗਰਾਨੀ ਹੇਠ ਹੈ। ਇਸ ਜਹਾਜ਼ ਦੇ ਆਪ੍ਰੇਸ਼ਨ ਸਿੰਦੂਰ ਨਾਲ ਸਬੰਧ ਬਾਰੇ ਪੁਲਿਸ ਜਾਂ ਫੌਜ ਵੱਲੋਂ ਕੋਈ ਰਸਮੀ ਬਿਆਨ ਨਹੀਂ ਦਿੱਤਾ ਗਿਆ।

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget