ਪੜਚੋਲ ਕਰੋ

Khalistan: ਗੁਰਪਤਵੰਤ ਪੰਨੂ ਨੂੰ ਵਿਦੇਸ਼ 'ਚ ਮਾਰਨ ਦੀ ਪਲਾਨਿੰਗ, ਅਮਰੀਕਾ ਨੇ ਖੋਲ੍ਹੀ ਪੋਲ, ਭਾਰਤ ਦਾ ਦੱਸਿਆ ਹੱਥ 

Khalistani Gurpatwant Pannu : ਅਮਰੀਕਾ ਨੇ ਭਾਰਤ ਸਰਕਾਰ 'ਤੇ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਹਨ। ਅਤੇ ਕੂਟਨੀਤੀਕ ਚਿਤਾਵਨੀ ਵੀ ਭਾਰਤ ਨੂੰ ਦੇ ਦਿੱਤੀ ਗਈ ਹੈ। ਹੁਣ ਸਵਾਲ ਇਹ ਹੈ ਕਿ ਆਖਰ ਅਮਰੀਕਾ

Khalistani Gurpatwant Pannu : ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਵਿਦੇਸ਼ 'ਚ ਬੈਠੇ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ 'ਤੇ ਹਮਲਾ ਕੀਤਾ ਜਾਣਾ ਸੀ। ਜਿਸ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ ਹੈ। ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਪਲਾਨਿੰਗ ਕੀਤੀ ਜਾ ਰਹੀ ਸੀ। ਇਸ ਦਾ ਦਾਅਵਾ  ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ 'ਚ ਕੀਤਾ ਗਿਆ ਹੈ। 

ਇਸ ਤੋਂ ਬਾਅਦ ਅਮਰੀਕਾ ਨੇ ਭਾਰਤ ਸਰਕਾਰ 'ਤੇ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਹਨ। ਅਤੇ ਕੂਟਨੀਤੀਕ ਚਿਤਾਵਨੀ ਵੀ ਭਾਰਤ ਨੂੰ ਦੇ ਦਿੱਤੀ ਗਈ ਹੈ। ਹੁਣ ਸਵਾਲ ਇਹ ਹੈ ਕਿ ਆਖਰ ਅਮਰੀਕਾ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਅਜਿਹੇ ਦਾਅਵੇ ਕਿਉਂ ਕਰ ਰਿਹਾ ਹੈ ? 

ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਅਮਰੀਕੀ ਧਰਤੀ 'ਤੇ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਕਥਿਤ ਤੌਰ 'ਤੇ ਇਹ ਸਾਜ਼ਿਸ਼ ਭਾਰਤ ਵੱਲੋਂ ਰਚੀ ਜਾ ਰਹੀ ਸੀ ਅਤੇ ਇਸ ਰਾਹੀਂ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।

ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ। ਪਰ ਦੋਸ਼ੀ ਕੌਣ ਹੈ ਅਤੇ ਕੀ ਇਲਜ਼ਾਮ ਹਨ ਇਹ ਤਾਂ ਲਿਫਾਫਾ ਖੁੱਲ੍ਹਣ 'ਤੇ ਹੀ ਪਤਾ ਲੱਗੇਗਾ।

ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਅਮਰੀਕਾ ਨੇ ਭਾਰਤ ਨੂੰ ਡਿਪਲੋਮੈਟਿਕ ਚਿਤਾਵਨੀ ਦਿੱਤੀ ਸੀ। ਇਸ ਤੋਂ ਇਲਾਵਾ ਇਸ ਮਾਮਲੇ ਦੇ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget