ਪੜਚੋਲ ਕਰੋ
Advertisement
ਕੋਰੋਨਾਵਾਇਰਸ ਦੇ ਇਲਾਜ ਲਈ ਪੰਜਾਬ 'ਚ ਹੋਵੇਗੀ ਪਹਿਲੀ ਪਲਾਜ਼ਮਾ ਥੈਰੇਪੀ
ਰਾਜ ਵਿੱਚ ਅਜਿਹੇ ਪਹਿਲੇ ਕੋਵੀਡ-19 (COVID-19) ਇਲਾਜ ਲਈ ਪੰਜਾਬ ਸਰਕਾਰ ਐਸਪੀਐਸ ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਦਾ ਸਮਰਥਨ ਕਰ ਰਹੀ ਹੈ
ਚੰਡੀਗੜ੍ਹ: ਰਾਜ ਵਿੱਚ ਅਜਿਹੇ ਪਹਿਲੇ ਕੋਵੀਡ-19 (COVID-19) ਇਲਾਜ ਲਈ ਪੰਜਾਬ ਸਰਕਾਰ ਐਸਪੀਐਸ ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਦਾ ਸਮਰਥਨ ਕਰ ਰਹੀ ਹੈ, ਜਿਸ ਨੇ ਕੁਝ ਦਿਨ ਪਹਿਲਾਂ ਕੋਰੋਨਵਾਇਰਸ ਲਈ ਸਕਾਰਾਤਮਕ ਟੈਸਟ ਕੀਤਾ ਸੀ।ਐਸਪੀਐਸ ਹਸਪਤਾਲ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਦਾ ਪਲਾਜ਼ਮਾ ਥੈਰੇਪੀ ਕਰਨ ਜਾ ਰਹੀ ਹੈ।
ਇਸ ਗੱਲ ਦਾ ਖੁਲਾਸਾ ਇੱਕ ਅਧਿਕਾਰਤ ਬੁਲਾਰੇ ਵਲੋਂ ਮੁੱਖ ਮੰਤਰੀ ਨਾਲ ਵੀਡੀਓ ਕੌਨਫੰਰਸ ਤੋਂ ਬਾਅਦ ਕੀਤਾ ਗਿਆ। ਪੰਜਾਬ ਪੁਲਿਸ ਦੇ ਏਸੀਪੀ ਦੇ ਪਰਿਵਾਰ ਨੇ, ਜੋ ਕਿ ਲੁਧਿਆਣਾ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਹੈ, ਨੇ ਥੈਰੇਪੀ ਦੀ ਆਗਿਆ ਦਿੱਤੀ ਹੈ। ਜਿਸ ਲਈ ਡੀਐਚਐਸ ਪੰਜਾਬ ਸੰਭਾਵਤ ਪਲਾਜ਼ਮਾ ਦਾਨੀਆਂ ਨਾਲ ਤਾਲਮੇਲ ਕਰ ਰਿਹਾ ਹੈ।
ਆਧੁਨਿਕ ਤਕਨਾਲੋਜੀ ਦੀ ਵਰਤੋਂ ਥੈਰੇਪੀ ਵਿੱਚ ਕੀਤੀ ਜਾਏਗੀ, ਇਸਦਾ ਪਹਿਲਾਂ ਵੀਡੀਓ ਕਾਨਫਰੰਸ ਵਿੱਚ ਖੁਲਾਸਾ ਕੀਤਾ ਗਿਆ ਸੀ। ਥੈਰੇਪੀ ਦਾ ਪ੍ਰਬੰਧ ਰਾਜ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ. ਕੇ ਕੇ ਤਲਵਾੜ ਕਰ ਰਹੇ ਹਨ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਖ਼ਬਰਾਂ
ਸਿਹਤ
ਧਰਮ
Advertisement