ਪੜਚੋਲ ਕਰੋ
Advertisement
ਪੰਜਾਬ ਦੇ ਪੈਰਾ ਖਿਡਾਰੀਆਂ ਵੱਲੋਂ ਭੁੱਖ ਹੜਤਾਲ
ਸਰਕਾਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਪਹੁੰਚੇ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਧਰਨਾ ਲਾਉਣ ਤੋਂ ਬਾਅਦ ਸੈਕਟਰ 25 ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ: ਸਰਕਾਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਪਹੁੰਚੇ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਧਰਨਾ ਲਾਉਣ ਤੋਂ ਬਾਅਦ ਸੈਕਟਰ 25 ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਖਿਡਾਰੀਆਂ ਨੇ ਸਰਕਾਰ ਨੂੰ 72 ਘੰਟੇ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਖਿਡਾਰੀਆਂ ਦਾ ਦਾਅਵਾ ਹੈ ਕਿ ਉਹ ਮਰਨ ਵਰਤ 'ਤੇ ਬੈਠਣਗੇ। ਇਨ੍ਹਾਂ ਖਿਡਾਰੀਆਂ ਦੀ ਇੱਕ ਹੀ ਮੰਗ ਸਰਕਾਰੀ ਨੌਕਰੀਆਂ ਦੀ ਹੈ ਕਿਉਂਕਿ ਖੇਡਾਂ ਵਿੱਚ ਤਗਮੇ ਜਿੱਤਣ ਦੇ ਬਾਵਜੂਦ ਇਹ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ।
ਖਿਡਾਰੀਆਂ ਦੇ ਲੀਡਰ ਸੰਜੀਵ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਖਿਡਾਰੀ ਆਪਣੇ ਪਰਿਵਾਰ ਨਾਲ ਮਰਨ ਵਰਤ 'ਤੇ ਬੈਠਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement