ਪੜਚੋਲ ਕਰੋ

ਆਈਜੀ ਉਮਰਾਨੰਗਲ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ: ਕਈ ਵਿਵਾਦਾਂ ਵਿੱਚ ਘਿਰਦੇ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਬੇਅਦਬੀ ਮਗਰੋਂ ਗੋਲੀਕਾਂਡ ਦੇ ਮੁੱਦੇ ’ਤੇ ਗ੍ਰਿਫ਼ਤਾਰ ਉਮਰਾਨੰਗਲ ਖਿਲਾਫ ਹੁਣ 1994 ’ਚ ਫਰਜ਼ੀ ਮੁਕਾਬਲੇ ਦਾ ਮਾਮਲਾ ਸਾਹਮਣੇ ਆਇਆ ਹੈ। ਫਰਜ਼ੀ ਮੁਕਾਬਲੇ 'ਚ ਮਾਰੇ ਗਏ ਸੁਖਪਾਲ ਸਿੰਘ ਦੀ ਪਤਨੀ ਦਲਬੀਰ ਕੌਰ ਨੇ ਪੰਜਾਬ ਹਰਿਆਣਾ ਹਾਈਕੋਰਟ ’ਚ ਵਾਧੂ ਹਲਫ਼ਨਾਮਾ ਦਾਖ਼ਲ ਕਰਕੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਮੰਗ ਦੁਹਰਾਈ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਸਰਕਾਰ ਉਮਰਾਨੰਗਲ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰਦੀ ਰਹੀ ਹੈ। ਵਕੀਲ ਆਰ ਕਾਰਤੀਕੇਯ ਰਾਹੀਂ ਦਾਖ਼ਲ ਹਲਫ਼ਨਾਮੇ ’ਚ ਦਲਬੀਰ ਕੌਰ ਨੇ ਕਿਹਾ ਹੈ ਕਿ ਉਮਰਾਨੰਗਲ ਅਹੁਦੇ ਤੇ ਤਾਕਤ ਦੀ ਦੁਰਵਰਤੋਂ ਕਰਦਾ ਰਿਹਾ ਤੇ ਫਰਜ਼ੀ ਮੁਕਾਬਲੇ ਦੇ ਮਾਮਲੇ ’ਚ ਸੂਬਾ ਸਰਕਾਰ ਵੀ ਉਸ ਨੂੰ ਸਬੂਤ ਨਸ਼ਟ ਕਰਨ ਲਈ ਵਾਧੂ ਸਮਾਂ ਦਿੰਦੀ ਰਹੀ। ਉਨ੍ਹਾਂ ਕਿਹਾ ਕਿ ਉਮਰਾਨੰਗਲ ਖ਼ਿਲਾਫ਼ ਜਾਂਚ ਉਸ ਦੇ ਅਧੀਨ ਆਉਂਦੇ ਅਧਿਕਾਰੀ ਵੱਲੋਂ ਕੀਤੀ ਗਈ। ਇਸ ਕਰਕੇ ਉਨ੍ਹਾਂ ਨੂੰ ਨਿਆਂ ਨਹੀਂ ਮਿਲਿਆ। ਕਾਲਾ ਅਫ਼ਗਾਨਾ ਪਿੰਡ ਦੇ ਦਲਬੀਰ ਕੌਰ ਤੇ ਉਸ ਦੇ ਸਹੁਰੇ ਜਗੀਰ ਸਿੰਘ ਨੇ 2013 ’ਚ ਪਟੀਸ਼ਨ ਦਾਖ਼ਲ ਕਰਕੇ ਕਿਹਾ ਸੀ ਕਿ ਫਰਜ਼ੀ ਮੁਕਾਬਲੇ ’ਚ ਸੁਖਪਾਲ ਸਿੰਘ ਨੂੰ ਮਾਰਿਆ ਗਿਆ ਹੈ। ਇਹ ਘਟਨਾ 13 ਅਗਸਤ, 1994 ਦੀ ਹੈ ਜਦੋਂ ਪੁਲਿਸ ਉਸ ਨੂੰ ਘਰੋਂ ਚੁੱਕ ਕੇ ਲੈ ਗਈ ਸੀ। ਕੁਝ ਅਖ਼ਬਾਰਾਂ ’ਚ ਖ਼ਬਰ ਪ੍ਰਕਾਸ਼ਤ ਹੋਈ ਕਿ ਰੋਪੜ ਜ਼ਿਲ੍ਹੇ ’ਚ ਮੁਕਾਬਲੇ ਦੌਰਾਨ ‘ਦਹਿਸ਼ਤਗਰਦ’ ਗੁਰਨਾਮ ਸਿੰਘ ਬੰਡਾਲਾ ਮਾਰ ਮੁਕਾਇਆ ਗਿਆ ਹੈ। ਪਟੀਸ਼ਨਰਾਂ ਨੂੰ ਬਾਅਦ ’ਚ ਪਤਾ ਲੱਗਾ ਕਿ ਮਾਰਿਆ ਗਿਆ ਵਿਅਕਤੀ ਬੰਡਾਲਾ ਨਹੀਂ ਸਗੋਂ ਸੁਖਪਾਲ ਸਿੰਘ ਸੀ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget