ਪੜਚੋਲ ਕਰੋ

PM ਮੋਦੀ ਨੇ ਲੁਧਿਆਣਾ 'ਚ ਦਿੱਤੇ ਚਰਖੇ ਨੂੰ ਗੇੜੇ

ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਸ ਸੀ ਐਸ ਟੀ ਸਨਅਤੀ ਹੱਬ ਅਤੇ ਜ਼ੀਰੋ ਡਿਫ਼ੈਕਟ ਜ਼ੀਰੋ ਇਫ਼ੈਕਟ ਯੋਜਨਾ ਲਾਂਚ ਕੀਤੀ ਹੈ। ਐਮ. ਐਸ. ਐਮ. ਈ. ਸਨਅਤਕਾਰਾਂ ਨੂੰ ਐਵਾਰਡ ਦੇਣ ਲਈ ਲੁਧਿਆਣੇ ਪਹੁੰਚੇ ਪ੍ਰਧਾਨ ਮੰਤਰੀ ਨੇ ਮੇਕ ਈਨ ਇੰਡੀਆ ਮੁਹਿੰਮ ਨੂੰ ਸਫਲ ਕਰਨ ਲਈ ਸਹਿਯੋਗ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਸਨਅਤਕਾਰਾਂ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਬਚਨਬੱਧ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਮਾਲ ਸਕੇਲ ਇੰਡਸਟਰੀ ਪ੍ਰੋਗਰਾਮ ਦੇ ਤਹਿਤ 500 ਮਹਿਲਾਵਾਂ ਨੂੰ ਚਰਖੇ ਵੀ ਵੰਡੇ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦਲਿਤ ਕਾਰਡ ਵੀ ਖੇਡਿਆ। ਉਨ੍ਹਾਂ ਆਖਿਆ ਕਿ ਦਲਿਤਾਂ ਦੀ ਰੱਖਿਆ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿੱਚ ਜਦੋਂ ਵੀ ਕਿਸੇ ਦਲਿਤ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਨ੍ਹਾਂ ਨੂੰ ਦੁੱਖ ਹੁੰਦਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤੀ ਸੈਨਾ ਵੱਲੋਂ ਪਾਕਿਸਤਾਨ ਖ਼ਿਲਾਫ਼ ਕੀਤੇ ਗਏ ਸਰਜੀਕਲ ਸਟ੍ਰਾਈਕ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ਼ ਕੀਤੀ। ਇਸ ਦੌਰਾਨ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਸਹਿਯੋਗ ਦੀ ਮੰਗ ਵੀ ਕੀਤੀ ਹੈ ਤਾਂ ਜੋ ਕਿ ਪਹਿਲਾਂ ਭਾਰਤ-ਪਾਕਿ ਵੰਡ ਅਤੇ ਬਾਅਦ ਵਿਚ ਲੰਮਾ ਸਮਾਂ ਖਾੜਕੂਵਾਦ ਕਾਰਨ ਆਰਥਿਕ ਪੱਖੋਂ ਡਾਵਾਂਡੋਲ ਹੋ ਚੁੱਕੇ ਇਸ ਸਰਹੱਦੀ ਸੂਬੇ ਦੇ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ।  ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਸਨਅਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਵਿਸ਼ੇਸ਼ ਮਾਹਿਰਾਂ ਦੀਆਂ ਦੋ ਵੱਖ ਵੱਖ ਕਮੇਟੀਆਂ ਬਣਾ ਕੇ ਵਿਸ਼ੇਸ ਮੁਹਿੰਮ ਵਿੱਢੀ ਜਾਵੇ ਤਾਂ ਜੋ ਕਿਸਾਨਾਂ ਤੇ ਮਜ਼ਦੂਰਾਂ ਦੋਵਾਂ ਨੂੰ ਲਾਭ ਮਿਲ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget