ਪੜਚੋਲ ਕਰੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Independence Day 2026 : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendara Modi) ਨੇ ਸ਼ਨੀਵਾਰ ਨੂੰ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਰਾਜਘਾਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਫੁੱਲ ਭੇਟ ਕੀਤੇ।

Independence Day 2026 : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendara Modi) ਨੇ ਸ਼ਨੀਵਾਰ ਨੂੰ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਰਾਜਘਾਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਫੁੱਲ ਭੇਟ ਕੀਤੇ। ਆਪਣੀ ਸਰਕਾਰੀ ਰਿਹਾਇਸ਼ ਤੋਂ ਨਿਕਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸਿੱਧੇ ਰਾਜਘਾਟ (Rajghat) ਪਹੁੰਚੇ, ਜਿਥੇ ਉਨ੍ਹਾਂ ਨੇ ਮਹਾਤਮਾ ਗਾਂਧੀ (Mahatma Gandhi) ਦੀ ਸਮਾਧੀ 'ਤੇ ਸ਼ਰਧਾਂਜਲੀ ਭੇਟ ਕੀਤੀ।

ਇਸ ਤੋਂ ਪਹਿਲਾਂ, ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਹੋਇਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 1.4 ਅਰਬ ਭਾਰਤੀਆਂ ਦੀ ਤਾਕਤ 'ਤੇ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ। PM ਮੋਦੀ ਨੇ ਅਣਗਿਣਤ ਆਜ਼ਾਦੀ ਘੁਲਾਟੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਹਿੰਮਤ, ਕੁਰਬਾਨੀ ਅਤੇ ਅਟੁੱਟ ਵਚਨਬੱਧਤਾ ਨੇ ਬਸਤੀਵਾਦੀ ਸ਼ਾਸਨ ਦਾ ਅੰਤ ਕੀਤਾ।

ਸੋਸ਼ਲ ਮੀਡੀਆ 'ਤੇ ਪਾਈ ਆਹ ਪੋਸਟ

ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, "ਆਜ਼ਾਦੀ ਦਿਵਸ ਦੇ ਮੌਕੇ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਅਸੀਂ ਉਨ੍ਹਾਂ ਅਣਗਿਣਤ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਦੀ ਹਿੰਮਤ, ਕੁਰਬਾਨੀ ਅਤੇ ਅਟੁੱਟ ਵਚਨਬੱਧਤਾ ਨੇ ਬਸਤੀਵਾਦੀ ਸ਼ਾਸਨ ਦਾ ਅੰਤ ਕੀਤਾ।" ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਇੱਕ "ਵਿਕਸਤ ਭਾਰਤ" ਬਣਾਉਣ ਲਈ ਇਕੱਠੇ ਕੰਮ ਕਰ ਰਹੇ ਹਨ ਅਤੇ ਇਸ ਸਬੰਧ ਵਿੱਚ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਰਿਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਦੇਸ਼ ਅੱਜ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਆਜ਼ਾਦੀ ਦੀ ਵਰ੍ਹੇਗੰਢ ਦੇ ਮੌਕੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ 80ਵੇਂ ਆਜ਼ਾਦੀ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। ਉਹ ਲਗਾਤਾਰ 13ਵੀਂ ਵਾਰ ਲਾਲ ਕਿਲ੍ਹੇ 'ਤੇ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪ੍ਰਾਚੀਰ ਤੋਂ ਰਾਸ਼ਟਰ ਨੂੰ ਸੰਬੋਧਨ ਕਰਨਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget