Parkash Singh Badal Death: ਪੀਐਮ ਮੋਦੀ ਨੇ ਚੰਡੀਗੜ੍ਹ ਪਹੁੰਚ ਬਾਦਲ ਨੂੰ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੇ ਸ਼ਰਧਾਂਜਲੀ ਭੇਟ ਕੀਤੀ। ਉਹ ਅੱਜ ਦੁਪਹਿਰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ।
Parkash Singh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੇ ਸ਼ਰਧਾਂਜਲੀ ਭੇਟ ਕੀਤੀ। ਉਹ ਅੱਜ ਦੁਪਹਿਰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ। ਪੀਐਮ ਮੋਦੀ ਨੇ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਵਾਪਸ ਚਲੇ ਗਏ।
ਦੱਸ ਦਈਏ ਕਿ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab Breaking News LIVE : ਪੀਐਮ ਮੋਦੀ ਨੇ ਚੰਡੀਗੜ੍ਹ ਪਹੁੰਚ ਬਾਦਲ ਨੂੰ ਦਿੱਤੀ ਸ਼ਰਧਾਂਜਲੀ, ਵਕੀਲਾਂ ਵੱਲੋਂ ਬੇਅਦਬੀ ਕਰਨ ਵਾਲੇ ਦੀ ਕਾਨੂੰਨੀ ਪੈਰਵਾਈ ਕਰਨ ਤੋਂ ਇਨਕਾਰ, ਸਿੱਖ ਜਥੇਬੰਦੀਆਂ ਵੱਲੋਂ ਜਨਤਕ ਤੌਰ ’ਤੇ ਫਾਂਸੀ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ ਤੇ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ