ਪੜਚੋਲ ਕਰੋ

ਪਾਣੀਆਂ ਬਾਰੇ ਪੀਐਮ ਮੋਦੀ ਦਾ ਵੱਡਾ ਬਿਆਨ, ਸੂਬਿਆਂ ਨੂੰ ਸਹਿਯੋਗ ਤੇ ਤਾਲਮੇਲ ਵਧਾਉਣ ਦੀ ਸਲਾਹ

ਸਤਲੁਜ-ਯਮਨਾ ਲਿੰਕ ਨਹਿਰ ਦੇ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਾਣੀਆਂ ਬਾਰੇ ਅੱਜ ਵੱਡਾ ਬਿਆਨ ਆਇਆ ਹੈ। ਬੇਸ਼ੱਕ ਉਨ੍ਹਾਂ ਦਾ ਇਹ ਬਿਆਨ ਐਸਵਾਈਐਲ ਦੇ ਮੁੱਦੇ ਨਾਲ ਸਿੱਧੇ ਤੌਰ 'ਤੇ ਕੋਈ ਸਬੰਧ ਨਹੀਂ ਰੱਖਦਾ...

ਨਵੀਂ ਦਿੱਲੀ: ਸਤਲੁਜ-ਯਮਨਾ ਲਿੰਕ ਨਹਿਰ ਦੇ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਾਣੀਆਂ ਬਾਰੇ ਅੱਜ ਵੱਡਾ ਬਿਆਨ ਆਇਆ ਹੈ। ਬੇਸ਼ੱਕ ਉਨ੍ਹਾਂ ਦਾ ਇਹ ਬਿਆਨ ਐਸਵਾਈਐਲ ਦੇ ਮੁੱਦੇ ਨਾਲ ਸਿੱਧੇ ਤੌਰ 'ਤੇ ਕੋਈ ਸਬੰਧ ਨਹੀਂ ਰੱਖਦਾ ਪਰ ਉਨ੍ਹਾਂ ਦੀ ਟਿੱਪਣੀ ਰਾਜਾਂ ਵਿਚਾਲੇ ਪਾਣੀਆਂ ਦੇ ਵਿਵਾਦ ਬਾਰੇ ਅਹਿਮ ਹੈ। 

ਦਰਅਸਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲ ਸੰਭਾਲ ਮੁਹਿੰਮਾਂ ਵਿੱਚ ਲੋਕਾਂ ਦੀ ਹਿੱਸੇਦਾਰੀ ਦੇ ਮਹੱਤਵ ਨੂੰ ਅਹਿਮੀਅਤ ਦਿੰਦਿਆਂ ਕਿਹਾ ਕਿ ਇਕੱਲੀ ਸਰਕਾਰ ਦੇ ਯਤਨ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਜਲ ਮੰਤਰੀਆਂ ਦੀ ਪਹਿਲੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪਾਣੀ ਰਾਜਾਂ ਦਰਮਿਆਨ ਸਹਿਯੋਗ ਤੇ ਤਾਲਮੇਲ ਦਾ ਵਿਸ਼ਾ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਸ਼ਹਿਰੀਕਰਨ ਦੀ ਤੇਜ਼ ਰਫ਼ਤਾਰ ਨੂੰ ਦੇਖਦੇ ਹੋਏ ਇਸ ਲਈ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਯੋਜਨਾ ਬਣਾਉਣੀ ਚਾਹੀਦੀ ਹੈ। 

ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਸ ਟਿੱਪਣੀ ਦੇ ਕਈ ਅਰਥ ਹਨ, ਕਿਉਂਕਿ ਕਈ ਰਾਜਾਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਕਈ ਦਹਾਕਿਆਂ ਤੋਂ ਵਿਵਾਦ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਨਰੇਗਾ ਤਹਿਤ ਪਾਣੀ 'ਤੇ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਪੰਜਾਬ ਦੀ ਸਿਆਸਤ ਅੰਦਰ ਐਸਵਾਈਐਲ ਨੂੰ ਲੈ ਕੇ ਗਰਮਾਈ ਹੋਈ ਹੈ।

ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਹੋ ਰਹੀ ਸਾਜਿਸ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ। ਐਸਵਾਈਐਲ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਸਾਜ਼ਿਸ਼ ਨੂੰ ਸਫ਼ਲ ਕਰਨ ਦੇ ਸਾਧਨ ਬਣ ਗਏ ਹਨ।

ਸੁਖਬੀਰ ਬਾਦਲ ਬਾਦਲ ਨੇ ਫੇਸਬੁੱਕ ਪੋਸਟ ਪਾਉਂਦਿਆ ਕਿਹਾ ਕਿ ਯਮੁਨਾ ਨੂੰ ਸਤਲੁਜ ਨਾਲ ਜੋੜਨ ਦਾ ਵਿਚਾਰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਸੰਵਿਧਾਨਕ ਆਧਾਰ ਨੂੰ ਤਬਾਹ ਕਰਨ ਦੀ ਸਦੀਆਂ ਪੁਰਾਣੀ ਚਾਲ ਹੈ ਤੇ ਇਸ ਸਾਜ਼ਿਸ਼ ਨੂੰ ਅਕਾਲੀ ਦਲ ਦੇ ਸਖ਼ਤ ਵਿਰੋਧ ਨੇ ਹਮੇਸ਼ਾ ਹੀ ਨਾਕਾਮ ਕੀਤਾ ਹੈ। ਪਰ ਹੁਣ ਭਗਵੰਤ ਮਾਨ ਇਸ ਸਾਜ਼ਿਸ਼ ਨੂੰ ਸਫ਼ਲ ਕਰਨ ਦਾ ਸਾਧਨ ਬਣ ਗਿਆ ਹੈ। ਉਨ੍ਹਾਂ ਅੱਗੇ ਲਿਖਿਆ ਹੈ ਕਿ ਦਰਿਆਵਾਂ ਨੂੰ ਜੋੜਨ ਦਾ ਉਦੇਸ਼ ਸਿਰਫ਼ ਤੇ ਸਿਰਫ਼ ਸਤਲੁਜ ਦਾ ਪਾਣੀ ਹਰਿਆਣਾ ਨੂੰ ਲਿਜਾਣ ਦਾ ਬਹਾਨਾ ਹੈ। ਜੇਕਰ ਹਰਿਆਣਾ ਨੇ ਸਾਂਝੇ ਪਾਣੀ ਤੋਂ ਸਿਰਫ਼ ਯਮੁਨਾ ਦਾ ਪਾਣੀ ਹੀ ਲੈਣਾ ਹੈ ਤਾਂ ਕਿਉਂ ਨਾ ਹਰਿਆਣਾ ਨੂੰ ਇਸ ਦੀ ਵਰਤੋਂ ਜਾਰੀ ਰੱਖਣ ਲਈ ਕਿਹਾ ਜਾਵੇ, ਜਿਵੇਂ ਉਹ ਹੁਣ ਵੀ ਕਰ ਰਿਹਾ ਹੈ? 

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget