ਪੜਚੋਲ ਕਰੋ

PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ

PM Modi to visit Punjab : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਪੰਜਾਬ ਆਉਣਗੇ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦੇ ਦੌਰੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਫੇਰੀ ਦੌਰਾਨ ਵੱਡੇ ਰੇਲਵੇ

PM Modi to visit Punjab : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਪੰਜਾਬ ਆਉਣਗੇ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦੇ ਦੌਰੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਫੇਰੀ ਦੌਰਾਨ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਸੂਬੇ ਨੂੰ ਕਈ ਹੋਰ ਕਈ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਵੀ ਦੇਣਗੇ। ਹਾਲਾਂਕਿ, ਦੌਰੇ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ। ਉੱਥੇ, ਉਨ੍ਹਾਂ ਨੇ ਮੱਥਾ ਟੇਕ ਕੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਭਾਜਪਾ ਦੀ ਵੱਡੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਸੀ।  

Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget