ਪੜਚੋਲ ਕਰੋ
PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ
Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 1 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਜਨਮ ਦਿਹਾੜੇ ਮੌਕੇ ਪੰਜਾਬ ਦਾ ਦੌਰਾ ਕਰਨਗੇ।

PM Modi
Source : PTI
Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 1 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਜਨਮ ਦਿਹਾੜੇ ਮੌਕੇ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਾਮ 4 ਵਜੇ ਉੱਥੇ ਪਹੁੰਚਣਗੇ।
ਪ੍ਰਧਾਨ ਮੰਤਰੀ ਦੀ ਇਹ ਫੇਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਦੇ ਸ਼ੁਭ ਮੌਕੇ ਨੂੰ ਸਮਰਪਿਤ ਹੋਵੇਗੀ। ਪ੍ਰਸ਼ਾਸਨ ਅਤੇ ਡੇਰਾ ਪ੍ਰਬੰਧਨ ਨੇ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼ਰਧਾਲੂ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।
ਹੋਰ ਪੜ੍ਹੋ























