ਪੜਚੋਲ ਕਰੋ

ਪੀਐੱਮ ਦੀ ਪੰਜਾਬ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ, ਸਰਕਾਰ ਨੇ ਸਖ਼ਤ ਕੀਤੇ ਪ੍ਰਬੰਧ

Alert in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ-ਹਰਿਆਣਾ ਦੌਰੇ  'ਤੇ ਹਨ ਪਰ ਇਸ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।

Alert in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ-ਹਰਿਆਣਾ ਦੌਰੇ  'ਤੇ ਹਨ ਪਰ ਇਸ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨਪੁਟ ਮੁਤਾਬਕ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈਐੱਸ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ  'ਚ ਦਹਿਸ਼ਤ ਫੈਲਾ ਬੱਸ ਸਟੈਂਡਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਸ ਨੂੰ ਲੈ ਕੇ ਕੇਂਦਰੀ ਖੂਫੀਆ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਮੋਹਾਲੀ  'ਚ 7 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦੇ ਦੌਰੇ 'ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ।ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਇਹ ਕੇਂਦਰ ਵਰਦਾਨ ਸਾਬਿਤ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਪੰਜਾਬ ਆਏ ਸਨ।

ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਸੁਰੱਖਿਆ ਦੇ ਪੁਖਤ ਪ੍ਰਬੰਧ ਕੀਤੇ ਗਏ ਹਨ।ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।ਪ੍ਰਧਾਨ ਮੰਤਰੀ ਦੇ ਪਿਛਲੇ ਦੌਰੇ ਦੌਰਾਨ ਸੁਰੱਖਿਆ 'ਚ ਸੇਂਧ ਤੋਂ ਸਬਕ ਲੈਂਦੇ ਹੋਏ ਸੂਬੇ ਦੀ ਪੁਲਿਸ ਨੇ ਫਾਈਵ ਲੇਅਰ ਸਕਿਓਰਿਟੀ ਪਲਾਨ 'ਚ 7 ਹਜ਼ਾਰ ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ।

ਇਸ ਤੋਂ ਇਲਾਵਾ 23 ਅਤੇ 24 ਅਗਸਤ ਨੂੰ ਮੁੱਲਾਂਪੁਰ ਦੇ ਕਰੀਬ 3 ਤੋਂ 5 ਕਿਲੋਮੀਟਰ ਦੇ ਦਾਇਰੇ 'ਚ ਕਿਸੇ ਵੀ ਜੱਥੇਬੰਦੀ ਦੇ ਪ੍ਰਦਰਸ਼ਨ ਕਰਨ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਊ ਚੰਡੀਗੜ੍ਹ ਤੋਂ ਸਿਸਵਾਂ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਪਿਛਲੇ ਕਈ ਮਹੀਨਿਆਂ ਤੋਂ ਨਹੀਂ ਚੱਲ ਰਿਹਾ ਸੀ।

ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਵੱਲੋਂ ਹੁਣ ਤੋਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪਿਛਲੀ ਵਾਰ ਦੇ ਦੌਰੇ ਦੌਰਾਨ ਸੁਰੱਖਿਆ 'ਚ ਸੇਂਧ ਦੇ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਅੱਧ ਵਿਚਕਾਰ ਹੀ ਦਿੱਲੀ ਪਰਤਣਾ ਪਿਆ ਸੀ। ਉਨ੍ਹਾਂ ਦੇ ਕਾਫ਼ਲੇ ਨੂੰ ਵਿਚਕਾਰਲੀ ਸੜਕ 'ਤੇ ਕੁੱਝ ਸਮੇਂ ਲਈ ਰੁਕਣਾ ਪਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget