ਪੜਚੋਲ ਕਰੋ

ਪੀਐਮ ਮੋਦੀ ਨੇ ਬਾਦਲ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ, ਸੁਖਬੀਰ ਬਾਦਲ ਨੇ ਸ਼ੁਕਰੀਆ ਕਰਦਿਆਂ ਦਿੱਤਾ ਇਹ ਜਵਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮੋਦੀ ਨੇ ਐਤਵਾਰ ਨੂੰ ਇੱਕ ਟਵੀਟ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ।

ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹਨ। ਉਸ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 95 ਸਾਲਾ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

ਇਹ ਪਤਾ ਲੱਗਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਇਸ ਦੇ ਜਵਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੀਐਮ ਮੋਦੀ ਦਾ ਸ਼ੁਕਰੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੱਕ ਟਵੀਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ ਤੇ ਲਿਖਿਆ, 'ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਤੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।'

ਐਤਵਾਰ ਨੂੰ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਟਵੀਟ ਵਿੱਚ ਦੱਸਿਆ ਗਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿਸ ਵਿੱਚ ਉਸ ਦੀ ਹਾਲਤ ਨਾਰਮਲ ਦੱਸੀ ਗਈ ਹੈ।

ਇਹ ਵੀ ਪੜ੍ਹੋ: Punjab Congress: ਈਡੀ ਹੁਣ ਬੀਜੇਪੀ ਦੀ ਇਲੈਕਸ਼ਨ ਮੈਨੇਜਮੈਂਟ ਏਜੰਸੀ ਬਣ ਕੇ ਰਹਿ ਗਈ, ਕਾਂਗਰਸ ਦੀ ਸੋਚ ਨੂੰ ਦੱਬਣ ਤੇ ਮਾਰਨ ਦੀ ਕੋਸ਼ਿਸ਼ ਹੋ ਰਹੀ: ਰਾਜਾ ਵੜਿੰਗ

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget