ਪੜਚੋਲ ਕਰੋ

PM Modi Gift E-Auction: PM ਨੂੰ 'ਤੋਹਫ਼ੇ' ਵਜੋਂ ਦਿੱਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਕੀਤਾ ਜਾਵੇਗਾ ਨਿਲਾਮ, ਸ਼ੁਰੂ ਹੋਇਆ ਭਾਰੀ ਵਿਵਾਦ

PM Modi Gift Auction: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਈ-ਨਿਲਾਮੀ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਸ਼ਾਮਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ 'ਤੇ ਵਿਰੋਧੀ ਪਾਰਟੀਆਂ ਦੀ ਪ੍ਰਤੀਕਿਰਿਆ ਆਈ ਹੈ।

Punjab News: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਈ-ਨਿਲਾਮੀ ਦਾ ਐਲਾਨ ਕੀਤਾ ਗਿਆ ਹੈ। ਇਸ ਈ-ਨਿਲਾਮੀ ਵਿੱਚ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਸ਼ਾਮਲ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਤੋਂ ਇਲਾਵਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਡਲ ਦੀ ਨਿਲਾਮੀ ਨੂੰ ਜਲਦੀ ਤੋਂ ਜਲਦੀ ਰੋਕਣ ਦੀ ਮੰਗ ਕੀਤੀ ਹੈ। ਇਹ ਮਾਡਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਭੇਟ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੇ ਸਨਮਾਨਾਂ ਅਤੇ ਤੋਹਫ਼ਿਆਂ ਦੀ ਨਿਲਾਮੀ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਨਿਲਾਮ ਨਹੀਂ ਹੋਣਾ ਚਾਹੀਦਾ, ਇਹ ਕੋਈ ਸਾਧਾਰਨ ਤੋਹਫ਼ਾ ਨਹੀਂ ਸਗੋਂ ਸ਼ਰਧਾ ਤੇ ਸਤਿਕਾਰ ਹੈ | ਮੈਂ ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਆਪਣੀ ਰਿਹਾਇਸ਼ 'ਤੇ ਰੱਖਣ ਦੀ ਅਪੀਲ ਕਰਦਾ ਹਾਂ।

'ਨਿਲਾਮੀ ਬਹੁਤ ਹੀ ਅਪਮਾਨਜਨਕ ਹੈ'

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵਿੱਟਰ 'ਤੇ ਪੋਸਟ ਕਰਦਿਆਂ ਲਿਖਿਆ, 'ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀ.ਐਮ ਮੋਦੀ ਨੂੰ ਦਿੱਤੇ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਕਰਨ ਜਾ ਰਹੀ ਹੈ। ਇਸ ਨੂੰ ਨਿਲਾਮ ਕਰਨਾ ਘੋਰ ਅਪਮਾਨਜਨਕ ਹੋਵੇਗਾ ਅਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗਾ।

ਸੁਖਬੀਰ ਸਿੰਘ ਬਾਦਲ ਨੇ ਅੱਗੇ ਲਿਖਿਆ, "ਪ੍ਰਧਾਨ ਮੰਤਰੀ ਨੂੰ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਨਿਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇ ਸਰਕਾਰ ਇਸ ਪਵਿੱਤਰ ਅਤੇ ਅਨਮੋਲ ਤੋਹਫ਼ੇ ਨੂੰ ਸੰਭਾਲਣ ਵਿੱਚ ਅਸਮਰੱਥ ਮਹਿਸੂਸ ਕਰਦੀ ਹੈ, ਤਾਂ ਮੈਂ ਬੇਨਤੀ ਕਰਦਾ ਹਾਂ ਕਿ ਇਸ ਪਵਿੱਤਰ ਨਿਸ਼ਾਨ ਨੂੰ ਸ਼੍ਰੋਮਣੀ ਕਮੇਟੀ ਦੇ ਹਵਾਲੇ ਕੀਤਾ ਜਾਵੇ।

'ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ'

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ, "ਪੀ.ਐਮ ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਨਿਲਾਮੀ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ। ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮਾਡਲ ਵੀ ਸ਼ਾਮਲ ਹੈ। ਤੁਹਾਨੂੰ ਬੇਨਤੀ ਹੈ ਕਿ ਇਸ ਨੂੰ ਸੂਚੀ ਵਿੱਚੋਂ ਹਟਾ ਦਿਓ ਕਿਉਂਕਿ ਇਹ ਕੋਈ ਅਜਿਹੀ ਵਸਤੂ ਨਹੀਂ ਹੈ ਜਿਸ ਦਾ ਆਰਥਿਕ ਪੱਖੋਂ ਕੋਈ ਸੀਮਤ ਮੁੱਲ ਹੋ ਸਕਦਾ ਹੈ। ਇਸ ਨਾਲ ਸਿੱਖਾਂ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਹਰ ਪੰਜਾਬੀ ਲਈ ਸਰਵਉੱਚ ਅਧਿਆਤਮਿਕ ਅਤੇ ਅਸਥਾਨ ਹੈ। ਮੈਂ ਸ਼੍ਰੋਮਣੀ ਕਮੇਟੀ ਨੂੰ ਇਸ ਮੁੱਦੇ ਨੂੰ ਤੁਰੰਤ ਉਠਾਉਣ ਦੀ ਅਪੀਲ ਕਰਦਾ ਹਾਂ।"

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
Embed widget