ਪੜਚੋਲ ਕਰੋ

ਮੋਦੀ ਨੂੰ ਰੜਕੀ ‘ਰਾਫਾਲ’ ਦੀ ਕਮੀ, ‘ਰਾਫਾਲ ਹੁੰਦਾ ਤਾਂ ਕੀ ਹੁੰਦਾ’

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪੂਰਾ ਦੇਸ਼ ਰਾਫਾਲ ਦੀ ਕਮਾ ਮਹਿਸੂਸ ਕਰ ਰਿਹਾ ਹੈ। ਦੇਸ਼ ਵਾਸੀ ਇੱਕਸੁਰ ਹੋ ਕੇ ਕਹਿ ਰਹੇ ਹਨ ਕਿ ਜੇ ਸਾਡੇ ਕੋਲ ਰਾਫਾਲ ਹੁੰਦਾ ਤਾਂ ਕੀ ਹੁੰਦਾ? ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਹੀ ਦੇਸ਼ ਦਾ ਵਿਰੋਧ ਕਰ ਰਹੇ ਹਨ ਜੋ ਰਾਸ਼ਟਰ ਸਾਹਮਣੇ ਵੱਡੀ ਚੁਣੌਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਦੀ ਵਿਰੋਧ ਦੀ ਜ਼ਿੱਦ ਵਿੱਚ ਦੇਸ਼ ਹਿੱਤ ਦਾ ਵਿਰੋਧ ਨਾ ਕੀਤਾ ਜਾਏ। ਪੀਐਮ ਮੋਦੀ ਨੇ ਕਿਹਾ ਕਿ ਮੋਦੀ ਵਿਰੋਧ ਵਿੱਚ ਧਿਆਨ ਰੱਖੋ ਕਿ ਮਸੂਦ ਅਜ਼ਹਰ ਤੇ ਹਾਫਿਜ਼ ਸਈਦ ਵਰਗੇ ਅੱਤਵਾਦੀਆਂ ਨੂੰ, ਅੱਤਵਾਦੀਆਂ ਦੇ ਸਰਪ੍ਰਸਤਾਂ ਦੀ ਸਹਾਰਾ ਨਾ ਮਿਲ ਜਾਏ। ਦੇਸ਼ ਸਾਹਮਣੇ ਵੱਡੀ ਚੁਣੌਤੀ ਹੈ ਕਿ ਕੁਝ ਲੋਕ ਆਪਣੇ ਹੀ ਦੇਸ਼ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੂਰਾ ਦੇਸ਼ ਫੌਜ ਦੇ ਨਾਲ ਖੜਾ ਹੈ ਤਾਂ ਕੁਝ ਲੋਕ ਫੌਜ ’ਤੇ ਹੀ ਸ਼ੱਕ ਕਰ ਰਹੇ ਹਨ। ਪੀਐਮ ਮੋਦੀ ਨੇ ਅਜਿਹੇ ਲੋਕਾਂ ਨੂੰ ਕਿਹਾ ਕਿ ਮੋਦੀ ਦਾ ਵਿਰੋਧ ਕਰਨਾ ਹੈ ਤਾਂ ਜ਼ਰੂਰ ਕਰੋ। ਸਾਡੀਆਂ ਯੋਜਨਾਵਾਂ ਵਿੱਚ ਕਮੀਆਂ ਕੱਢੋ। ਉਨ੍ਹਾਂ ਕਿਹਾ ਹੈ ਵਿਰੋਧੀਆਂ ਦਾ ਹਮੇਸ਼ਾ ਸਵਾਗਤ ਹੈ ਪਰ ਦੇਸ਼ ਦੇ ਸੁਰੱਖਿਆ ਹਿੱਤਾਂ ਅਤੇ ਦੇਸ਼ ਦੇ ਹਿੱਤਾਂ ਦਾ ਵਿਰੋਧ ਨਾ ਕੀਤਾ ਜਾਏ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget