ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਫਿਰ ਲਾਉਣਗੇ ਪੰਜਾਬ ਦੀ ਗੇੜੀ, ਫਿਰੋਜ਼ਪੁਰ 'ਚ ਕਰਨਗੇ ਪ੍ਰੋਗਰਾਮ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਪੰਜਾਬ ਫੇਰੀ ਲਾਉਣਗੇ। ਖਾਸ ਗੱਲ ਇਹ ਹੈ ਕਿ ਇਸ ਵਾਰ ਫਿਰ ਉਹ ਫਿਰੋਜ਼ਪੁਰ ਦਾ ਦੌਰਾ ਕਰਨਗੇ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਪੰਜਾਬ ਫੇਰੀ ਲਾਉਣਗੇ। ਖਾਸ ਗੱਲ ਇਹ ਹੈ ਕਿ ਇਸ ਵਾਰ ਫਿਰ ਉਹ ਫਿਰੋਜ਼ਪੁਰ ਦਾ ਦੌਰਾ ਕਰਨਗੇ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਮੋਦੀ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। 

ਦਰਅਸਲ ਫਿਰੋਜ਼ਪੁਰ ਦਿਹਾਤੀ ਤੋਂ 'ਆਪ' ਵਿਧਾਇਕ ਰਜਨੀਸ਼ ਦਹੀਆ ਨੇ ਵਿਧਾਨ ਸਭਾ ਵਿੱਚ ਪੀਜੀਆਈ ਸੈਂਟਰ ਦਾ ਮੁੱਦਾ ਚੁੱਕਿਆ ਜਿਨ੍ਹਾਂ ਨੂੰ ਜਵਾਬ ਦਿੰਦੇ ਹੋਏ ਅਸ਼ਵਨੀ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪਿਛਲੀ ਵਾਰ ਪੀਐਮ ਦੀ ਸੁੱਰਖਿਆ 'ਚ ਹੋਈ ਕੁਤਾਹੀ ਕਾਰਨ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਸੀ ਤੇ ਹੁਸੈਨੀਵਾਲਾ ਪਹੁੰਚੇ ਪੀਐਮ ਵਾਪਸ ਪਰਤ ਗਏ ਸਨ। 

ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਪੀਜੀਆਈ ਬਣਨ ਦੀ ਗੱਲ ਚੱਲ ਰਹੀ ਸੀ। ਉਦੋਂ ਤੋਂ ਕਰੀਬ 10 ਸਾਲ ਬੀਤ ਚੁੱਕੇ ਹਨ। ਇਸ ਦਾ ਕੰਮ ਅਜੇ ਸ਼ੁਰੂ ਨਹੀਂ ਹੋਇਆ। ਉਨ੍ਹਾਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਸ਼ੁਰੂ ਕਰਨ ਲਈ ਕਿਹਾ। 

ਦਹੀਆ ਨੇ ਕਿਹਾ ਕਿ ਪਿਛਲੀ ਵਾਰ ਪੀਐਮ ਮੋਦੀ ਨੀਂਹ ਪੱਥਰ ਰੱਖਣ ਆਏ ਸਨ ਪਰ ਇਹ ਕੰਮ ਨਹੀਂ ਹੋ ਸਕਿਆ। ਇਸ ਤੋਂ ਬਾਅਦ ਕ੍ਰੈਡਿਟ ਵਾਰ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਕ੍ਰੈਡਿਟ ਦੀ ਲੜਾਈ ਹੁੰਦੀ ਰਹਿੰਦੀ ਹੈ ਪਰ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸ ਨਾਲ ਫ਼ਿਰੋਜ਼ਪੁਰ ਹੀ ਨਹੀਂ ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਨੂੰ ਵੀ ਸਹੂਲਤ ਮਿਲੇਗੀ।

ਜ਼ਿਕਰਯੋਗ ਹੈ ਕਿ ਪਿਛਲੀ ਵਾਰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਰਹਿੰਦੀ ਪੀਐਮ ਦੀ ਸੁਰੱਖਿਆ 'ਚ ਕੁਤਾਹੀ ਹੋਈ ਸੀ। ਉੱਥੇ ਉਨ੍ਹਾਂ ਦੇ ਕਾਫਲੇ ਨੂੰ ਫਲਾਈਓਵਰ 'ਤੇ ਕਰੀਬ 20 ਮਿੰਟ ਤੱਕ ਰੋਕਿਆ ਗਿਆ। ਇਸ ਤੋਂ ਬਾਅਦ ਉਹ ਉਥੋਂ ਉਦਘਾਟਨ ਕੀਤੇ ਬਿਨਾਂ ਹੀ ਦਿੱਲੀ ਪਰਤ ਗਏ। ਇਸ ਤੋਂ ਬਾਅਦ ਕਾਫੀ ਸਿਆਸਤ ਹੋਈ ਤੇ ਇੱਕ ਦੂਜੇ 'ਤੇ ਸਿਆਸੀ ਵਾਰ ਹੋਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-04-2024)

Relationship  : ਤੁਹਾਡੀਆਂ ਆਪਣੀਆਂ ਗਲਤੀਆਂ ਹੀ ਸਕਦੀਆਂ ਹਨ ਅਪਣਿਆਂ ਤੋਂ ਦੂਰ, ਇੰਝ ਬਣਾਓ ਰਿਸ਼ਤਾ ਮਜ਼ਬੂਤ

Okra Water Benefits: ਰੋਜ਼ ਪੀਓ ਭਿੰਡੀ ਦਾ ਪਾਣੀ, ਦੂਰ ਹੋਣਗੀਆਂ ਆਹ 5 ਪਰੇਸ਼ਾਨੀਆਂ, ਹੋਵੇਗਾ ਗਜ਼ਬ ਦਾ ਫਾਇਦਾ

CBSE Board: ਸੱਚਮੁੱਚ CBSE ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ? ਜਾਣੋ ਅਸਲੀਅਤ ਕੀ ਹੈ?
CBSE Board: ਸੱਚਮੁੱਚ CBSE ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ? ਜਾਣੋ ਅਸਲੀਅਤ ਕੀ ਹੈ?
Advertisement
for smartphones
and tablets

ਵੀਡੀਓਜ਼

Bhagwant Mann| ਕੈਪਟਨ, ਜਾਖੜ, ਮਨਪ੍ਰੀਤ ਬਾਰੇ CM ਨੇ ਕੀ ਕਿਹਾ ?Bhagwant Mann| CM ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤੀ ਬਾਰੇ ਕੀ ਕਿਹਾ ?Hans Raj Hans| 'ਸ਼ਾਇਦ ਮੁਹੱਬਤ ਜਿੱਤ ਜਾਵੇ, ਹਲਾਂਕਿ ਮੁਹੱਬਤ ਸਮਝਣ ਵਾਲੇ ਘੱਟ'Hans Raj Hans| ਪ੍ਰਦਰਸ਼ਨਕਾਰੀਆਂ ਲਈ ਹੰਸ ਰਾਜ ਹੰਸ ਨੇ ਗਾਇਆ ਗੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-04-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-04-2024)
Relationship  : ਤੁਹਾਡੀਆਂ ਆਪਣੀਆਂ ਗਲਤੀਆਂ ਹੀ ਸਕਦੀਆਂ ਹਨ ਅਪਣਿਆਂ ਤੋਂ ਦੂਰ, ਇੰਝ ਬਣਾਓ ਰਿਸ਼ਤਾ ਮਜ਼ਬੂਤ
Relationship : ਤੁਹਾਡੀਆਂ ਆਪਣੀਆਂ ਗਲਤੀਆਂ ਹੀ ਸਕਦੀਆਂ ਹਨ ਅਪਣਿਆਂ ਤੋਂ ਦੂਰ, ਇੰਝ ਬਣਾਓ ਰਿਸ਼ਤਾ ਮਜ਼ਬੂਤ
Okra Water Benefits: ਰੋਜ਼ ਪੀਓ ਭਿੰਡੀ ਦਾ ਪਾਣੀ, ਦੂਰ ਹੋਣਗੀਆਂ ਆਹ 5 ਪਰੇਸ਼ਾਨੀਆਂ, ਹੋਵੇਗਾ ਗਜ਼ਬ ਦਾ ਫਾਇਦਾ
Okra Water Benefits: ਰੋਜ਼ ਪੀਓ ਭਿੰਡੀ ਦਾ ਪਾਣੀ, ਦੂਰ ਹੋਣਗੀਆਂ ਆਹ 5 ਪਰੇਸ਼ਾਨੀਆਂ, ਹੋਵੇਗਾ ਗਜ਼ਬ ਦਾ ਫਾਇਦਾ
CBSE Board: ਸੱਚਮੁੱਚ CBSE ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ? ਜਾਣੋ ਅਸਲੀਅਤ ਕੀ ਹੈ?
CBSE Board: ਸੱਚਮੁੱਚ CBSE ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ? ਜਾਣੋ ਅਸਲੀਅਤ ਕੀ ਹੈ?
Lok Sabha Election 2024: ਦੂਜੇ ਪੜਾਅ ਲਈ ਵੋਟਿੰਗ ਖਤਮ, ਯੂਪੀ 'ਚ ਸਭ ਤੋਂ ਘੱਟ ਅਤੇ ਤ੍ਰਿਪੁਰਾ 'ਚ ਸਭ ਤੋਂ ਵੱਧ, ਜਾਣੋ ਪੂਰਾ ਵੇਰਵਾ

Neem Benefits: ਨਿੰਮ ਦੰਦਾਂ ਨੂੰ ਰੱਖਦਾ ਮਜ਼ਬੂਤ, ਸਰੀਰ ਲਈ ਬੇਅੰਤ ਫਾਇਦੇ, ਜਾਣੋ ਇਸ ਦੇ ਔਸ਼ਧੀ ਗੁਣ

Salman Khan Firing Case: ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ, ਕੈਨੇਡਾ 'ਚ ਬੈਠੇ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ 'ਚ NSA ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਣਗੇ ਚੋਣ

Embed widget