ਪੜਚੋਲ ਕਰੋ

PM Security Breach Case: ਤਤਕਾਲੀ ਐਸਐਸਪੀ ਡਿਊਟੀ ਨਿਭਾਉਣ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਰਿਹਾ ਅਸਫਲ: ਜਾਂਚ ਰਿਪੋਰਟ

ਪੰਜਾਬ ਦੇ ਫਿਰੋਜ਼ਪੁਰ 'ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ ਮਾਮਲੇ ਵਿੱਚ ਸੁਪਰੀਮ ਕੋਰਟ ਅਹਿਮ ਫੈਸਲਾ ਸੁਣਾਉਣ ਵਾਲੀ ਹੈ। ਸੀਜੇਆਈ ਐਨਵੀ ਰਮਨ ਦੀ ਬੈਂਚ ਨੇ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਪੜ੍ਹੀ ਹੈ।

ਨਵੀਂ ਦਿੱਲੀ : ਪੰਜਾਬ ਦੇ ਫਿਰੋਜ਼ਪੁਰ 'ਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਚੂਕ ਮਾਮਲੇ ਵਿੱਚ ਸੁਪਰੀਮ ਕੋਰਟ ਅਹਿਮ ਫੈਸਲਾ ਸੁਣਾਉਣ ਵਾਲੀ ਹੈ। ਸੀਜੇਆਈ ਐਨਵੀ ਰਮਨ ਦੀ ਬੈਂਚ ਨੇ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਪੜ੍ਹੀ ਹੈ। ਇਸ ਰਿਪੋਰਟ ਵਿੱਚ ਕਿਹਾ ਗਿਆ ਕਿ ਤਤਕਾਲੀ ਐਸਐਸਪੀ ਆਪਣੀ ਡਿਊਟੀ ਨਿਭਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਿਹਾ ਹੈ। 

ਐੱਸਐੱਸਪੀ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਰੂਟ ਬਾਰੇ ਦੋ ਘੰਟੇ ਪਹਿਲਾਂ ਪਤਾ ਸੀ ਪਰ ਫਿਰ ਵੀ ਅਜਿਹਾ ਹੋਇਆ। ਇੱਥੋਂ ਤੱਕ ਕਿ ਲੋੜੀਂਦੀ ਫੋਰਸ ਵੀ ਮੁਹੱਈਆ ਕਰਵਾਈ ਗਈ ਸੀ। ਪੇਸ਼ ਕੀਤੀ ਗਈ ਰਿਪੋਰਟ 'ਤੇ ਕਾਰਵਾਈ ਕਰਨ ਲਈ ਸੁਪਰੀਮ ਕੋਰਟ ਸਰਕਾਰ ਨੂੰ ਰਿਪੋਰਟ ਭੇਜੇਗਾ। ਉਸ ਸਮੇਂ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹਰਮਨਦੀਪ ਹੰਸ ਫਿਰੋਜ਼ਪੁਰ ਦੇ ਐਸਐਸਪੀ ਸਨ।
 
ਦਰਅਸਲ 'ਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣਾ ਮਾਮਲੇ ਵਿੱਚ ਸੀਜੇਆਈ ਐਨਵੀ ਰਮਨ ਦੀ ਬੈਂਚ ਨੇ 12 ਜਨਵਰੀ 2022 ਨੂੰ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਨਿਯੁਕਤ ਕੀਤੀ ਸੀ। ਜਸਟਿਸ ਇੰਦੂ ਮਲਹੋਤਰਾ ਕਮੇਟੀ ਨੇ ਪੰਜਾਬ ਦੇ ਕੁਝ ਨੌਕਰਸ਼ਾਹਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਇੱਕ ਰਿਪੋਰਟ ਦਾਇਰ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦਾ ਕਾਫਲਾ 5 ਜਨਵਰੀ ਨੂੰ ਫਿਰੋਜ਼ਪੁਰ-ਮੋਗਾ ਰੋਡ 'ਤੇ ਫਲਾਈਓਵਰ 'ਤੇ ਫਸ ਗਿਆ ਸੀ।
 
ਪੰਜਾਬ ਸਰਕਾਰ ਨੇ ਵੀ ਬਣਾਈ ਸੀ ਇੱਕ ਕਮੇਟੀ  

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੀਐਮ ਦੀ ਫੇਰੀ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਨਾਲ ਸਬੰਧਤ ਸਾਰੇ ਜ਼ਬਤ ਕੀਤੇ ਗਏ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਤਤਕਾਲੀ ਪੰਜਾਬ ਸਰਕਾਰ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਜਾਂਚ ਲਈ ਇੱਕ ਕਮੇਟੀ ਬਣਾਈ ਸੀ। ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਜਸਟਿਸ ਅਨੁਰਾਗ ਵਰਮਾ ਨੂੰ ਬਣਾਇਆ ਗਿਆ ਸੀ।

5 ਜਨਵਰੀ 2022 ਦਾ ਮਾਮਲਾ  

ਇਸ ਸਾਲ 5 ਜਨਵਰੀ ਨੂੰ ਫਿਰੋਜ਼ਪੁਰ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾਮ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਫਲਾਈਓਵਰ 'ਤੇ ਹੀ ਫਸ ਗਿਆ ਸੀ। ਇਸ ਤੋਂ ਬਾਅਦ ਪੀਐਮ ਮੋਦੀ ਰੈਲੀ ਸਮੇਤ ਕਿਸੇ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਬਿਨਾਂ ਵਾਪਸ ਪਰਤ ਗਏ। ਬਾਅਦ ਵਿੱਚ ਸੁਪਰੀਮ ਕੋਰਟ ਨੇ ਕਥਿਤ ਸੁਰੱਖਿਆ ਉਲੰਘਣਾ ਦੀ ਜਾਂਚ ਲਈ ਇੱਕ ਪੰਜ ਮੈਂਬਰੀ ਕਮੇਟੀ ਵੀ ਨਿਯੁਕਤ ਕੀਤੀ ਸੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Advertisement
for smartphones
and tablets

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਮੁੱਖਵਾਕ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ

Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ

Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ

Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Embed widget