ਪੜਚੋਲ ਕਰੋ

PMS SC Scholarship Scam: ਸ਼ਮਸ਼ੇਰ ਦੂਲੋ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ

Post Metric Scholarship Scam: ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਕਰੋੜਾਂ ਰੁਪਏ ਦੀ ਵਜੀਫਾ ਰਾਸ਼ੀ 'ਚ ਘਪਲਾ ਕਰਨ ਦੇ ਗੰਭੀਰ ਇਲਜ਼ਾਮਾਂ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲਈ ਮੁਸ਼ਕਲਾਂ ਘਟ ਨਹੀਂ ਰਹੀਆਂ।

ਚੰਡੀਗੜ੍ਹ: ਬਹੁਕਰੋੜੀ ਸਕਾਲਰਸ਼ਿਪ ਦਾ ਘੁਟਾਲਾ ਹੁਣ ਸੂਬੇ 'ਚ ਜ਼ੋਰ ਫੜ੍ਹਦਾ ਜਾ ਰਿਹਾ ਹੈ। ਇਸ ਕੇਸ 'ਚ ਪਹਿਲਾਂ ਹੀ ਅਕਾਲੀ ਦਲ ਸੀਬੀਆਈ ਜਾਂਚ ਦੀ ਮੰਗ ਕਰ ਚੁੱਕਿਆ ਹੈ ਜਿਸ ਮਗਰੋਂ ਹੁਣ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਸਾਰੇ ਸਕੈਂਡਲ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਦੂਲੋ ਨੇ ਕਿਹਾ ਕਿ ਕੇਵਲ 64 ਕਰੋੜ ਰੁਪਏ ਦੀ ਹੋਈ ਹੇਰਾਫੇਰੀ ਦੀ ਜਾਂਚ ਚੀਫ ਸੈਕਟਰੀ ਨੂੰ ਸੌਂਪੀ ਗਈ ਹੈ ਜਦਕਿ ਇਹ ਸਕੈਂਡਲ ਤਾਂ ਅੱਠ ਸਾਲ ਤੋਂ ਚੱਲਿਆ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਾ ਸਕੈਂਡਲ 8-9 ਸੌ ਕਰੋੜ ਰੁਪਏ ਦਾ ਬਣਦਾ ਹੈ। ਇਸ ਕਾਰਨ ਇਸ ਮਾਮਲੇ ਦੀ ਜਾਂ ਤਾਂ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਜਾਂ ਫਿਰ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਮੁੱਖ ਸਕੱਤਰ ਤੋਂ ਜਾਂਚ ਕਰਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤੀ ਸੀ। ਆਪ ਦੀ ਵੀ ਮੰਗ ਹੈ ਕਿ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀਬੀਆਈ ਵੱਲੋਂ ਜਾਂਚ ਕੀਤੀ ਜਾਵੇ। ਕੀ ਅਨਲੌਕ-4 'ਚ ਵੀ ਰਹੇਗਾ ਪੰਜਾਬ ਲੌਕਡਾਊਨ? ਜਾਣੋ ਮੌਜੂਦਾ ਹਾਲਾਤ 'ਤੇ ਓਪੀ ਸੋਨੀ ਨੇ ਕੀ ਕੁਝ ਕਿਹਾ ਬਟਾਲਾ 'ਚ ਕਬੱਡੀ ਖਿਡਾਰੀ ਦੇ ਕਤਲ ਕੇਸ 'ਚ ਪੰਜ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget