ਪੜਚੋਲ ਕਰੋ

Punjab Pollution: ਪੰਜਾਬ ਦੀ ਆਬੋ-ਹਵਾ 'ਚ ਘੁਲਿਆ ਜ਼ਹਿਰ, ਖ਼ਤਰਨਾਕ ਬਣੇ ਹਲਾਤ, ਸਾਹ ਲੈਣਾ ਵੀ ਔਖਾ

ਪ੍ਰਦੂਸ਼ਣ ਵਧਣ ਦਾ ਸਭ ਤੋਂ ਵੱਡਾ ਕਾਰਨ ਸੂਬੇ ‘ਚ ਲਗਾਤਾਰ ਖੇਤਾਂ ‘ਚ ਪਰਾਲੀ ਨੂੰ ਲਾਈ ਜਾ ਰਹੀ ਅੱਗ ਨੂੰ ਮੰਨਿਆ ਜਾ ਰਿਹਾ ਹੈ। ਹੁਣ ਤਕ ਸੂਬੇ ‘ਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 60 ਹਜ਼ਾਰ ਤੋਂ ਪਾਰ ਪਹੁੰਚ ਗਈਆਂ ਹਨ ਜੋ ਪਿਛਲੇ ਸਾਲ ਨਾਲੋਂ ਕਰੀਬ 15 ਹਜ਼ਾਰ ਵਧੇਰੇ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਹੁਣ ਪੰਜਾਬ ‘ਚ ਵੀ ਹਵਾ ਜ਼ਹਿਰੀਲੀ ਹੋਣੀ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਸੂਬੇ ‘ਚ ਸਭ ਤੋਂ ਜ਼ਿਆਦਾ ਖ਼ਰਾਬ ਹਵਾ ਅੰਮ੍ਰਿਤਸਰ ਤੇ ਲੁਧਿਆਣਾ ਦੀ ਹੈ। ਸੂਬੇ ‘ਚ ਦੀਵਾਲੀ ਤੋਂ ਪਹਿਲਾਂ ਹੀ ਹਵਾ ਦਾ ਪ੍ਰਦੂਸ਼ਣ ਵਧ ਰਿਹਾ ਹੈ ਜੋ ਹੁਣ ਚਿੰਤਾ ਦਾ ਵਿਸ਼ਾ ਹੈ। ਦੱਸ ਦਈਏ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸਭ ਤੋਂ ਖ਼ਰਾਬ ਹਵਾ ਲੁਧਿਆਣਾ-ਅੰਮ੍ਰਿਤਸਰ ਦੀ ਹੈ, ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੀ ਏਅਰ ਕੁਆਲਟੀ ਇੰਡੇਕਸ ਵੈਲਿਊ 300 ਤੋਂ ਉੱਤੇ ਚਲਾ ਗਿਆ ਹੈ। ਜਿੱਥੇ ਅੰਮ੍ਰਤਿਸਰ ਦਾ ਏਕਿਊਆਰ 350 ‘ਤੇ ਪਹੁੰਚ ਗਿਆ ਹੈ, ਉੱਥੇ ਹੀ ਲੁਧਿਆਣੇ ਦਾ ਏਕਿਊਆਰ 328 ‘ਤੇ ਪਹੁੰਚ ਗਿਆ ਹੈ। ਪ੍ਰਦੂਸ਼ਣ ਵਧਣ ਦਾ ਸਭ ਤੋਂ ਵੱਡਾ ਕਾਰਨ ਸੂਬੇ ‘ਚ ਲਗਾਤਾਰ ਖੇਤਾਂ ‘ਚ ਪਰਾਲੀ ਨੂੰ ਲਾਈ ਜਾ ਰਹੀ ਅੱਗ ਨੂੰ ਮੰਨਿਆ ਜਾ ਰਿਹਾ ਹੈ। ਹੁਣ ਤਕ ਸੂਬੇ ‘ਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 60 ਹਜ਼ਾਰ ਤੋਂ ਪਾਰ ਪਹੁੰਚ ਗਈਆਂ ਹਨ ਜੋ ਪਿਛਲੇ ਸਾਲ ਨਾਲੋਂ ਕਰੀਬ 15 ਹਜ਼ਾਰ ਵਧੇਰੇ ਹਨ। ਵੇਖੋ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਏਅਰ ਕੁਆਲਟੀ ਦੇ ਅੰਕੜੇ: ਅੰਮ੍ਰਿਤਸਰ - 350 ਲੁਧਿਆਣਾ - 328 ਰੂਪਨਗਰ - 297 ਜਲੰਧਰ - 284 ਪਟਿਆਲਾ - 272 ਖੰਨਾ - 253 ਬਠਿੰਡਾ - 152 ਚੰਡੀਗੜ੍ਹ – 135 ਸਰਹੱਦ ਤੋਂ ਬੁਰੀ ਖ਼ਬਰ! ਕੈਪਟਨ ਸਣੇ ਚਾਰ ਜਵਾਨ ਸ਼ਹੀਦ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Punjab Land Dispute : ਜ਼ਮੀਨ ਦੇ ਕੰਮ ਲਈ ਗਏ ਸੀ ਤਹਿਸੀਲ, ਵਾਪਸੀ 'ਤੇ ਮਿਲੀਆਂ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ!  
Punjab Land Dispute : ਜ਼ਮੀਨ ਦੇ ਕੰਮ ਲਈ ਗਏ ਸੀ ਤਹਿਸੀਲ, ਵਾਪਸੀ 'ਤੇ ਮਿਲੀਆਂ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ!  
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ, ਜਾਣੋ ਕੌਣ ਚੁਣਿਆ ਗਿਆ ਸੀਨੀਅਰ ਮੀਤ ਪ੍ਰਧਾਨ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ, ਜਾਣੋ ਕੌਣ ਚੁਣਿਆ ਗਿਆ ਸੀਨੀਅਰ ਮੀਤ ਪ੍ਰਧਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget