ਪੜਚੋਲ ਕਰੋ

Sangrur Liquor Case: ਜ਼ਹਿਰੀਲੀ ਸ਼ਰਾਬ ਨੇ ਲਈਆਂ 8 ਜਾਨਾਂ, ਜਾਣੋ ਪੁਲਿਸ ਨੇ ਹੁਣ ਤੱਕ ਕੀ ਕੀਤੀ ਕਾਰਵਾਈ ?

ਜ਼ਹਿਰਲੀ ਸ਼ਰਾਬ ਪੀਣ ਨਾਲ 12 ਲੋਕ ਅਜੇ ਵੀ ਗੰਭੀਰ ਹਨ। ਇਸ ਮਾਮਲੇ ਉੱਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤੇ ਆਬਕਾਰੀ ਨਿਯਮਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਗਠਿਤ ਕੀਤੀ ਹੈ।

Sangrur Liquor Case: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਮੰਗਲਵਾਰ ਰਾਤ ਹੀ ਹੋ ਗਈ ਤੇ 4 ਲੋਕਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਜ਼ਿਕਰ ਕਰ ਦਈਏ ਕਿ ਜ਼ਹਿਰਲੀ ਸ਼ਰਾਬ ਪੀਣ ਨਾਲ 12 ਲੋਕ ਅਜੇ ਵੀ ਗੰਭੀਰ ਹਨ। ਇਸ ਮਾਮਲੇ ਉੱਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤੇ ਆਬਕਾਰੀ ਨਿਯਮਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਗਠਿਤ ਕੀਤੀ ਹੈ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਰਨ ਵਾਲੇ ਲੋਕਾਂ ਨੇ ਸੁਖਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖ਼ਰੀਦੀ ਸੀ। ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਮਾਸਟਰਮਾਂਇੰਡ ਹਰਮਨਪ੍ਰੀਤ ਸਿੰਘ(ਪਾਤੜਾਂ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਰਮਨਪ੍ਰੀਤ ਸਿੰਘ ਸ਼ਰਾਬ ਬਣਾਉਂਦਾ ਤੇ ਵੇਚਣ ਲਈ ਅੱਗੇ ਸਪਲਾਈ ਕਰਦਾ ਸੀ।

ਦੱਸ ਦਈਏ ਕਿ ਇਹ ਚਾਰੋਂ ਆਰੋਪੀ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੁਖਵਿੰਦਰ ਸਿੰਘ ਉੱਤੇ 4, ਮਨਪ੍ਰੀਤ ਉੱਤੇ 2, ਗੁਰਲਾਲ ਉੱਤੇ 5 ਤੇ ਹਰਮਨਪ੍ਰੀਤ ਸਿੰਘ ਉੱਤੇ ਪਹਿਲਾਂ ਹੀ 1 ਮਾਮਲਾ ਦਰਜ ਹੈ।

ਜ਼ਿਕਰ ਕਰ ਦਈਏ ਕਿ ਬੁੱਧਵਾਰ ਨੂੰ ਸੰਗਗਰੂਰ ਦੇ ਪਿੰਡ ਗੁੱਜਰਾਂ ਦੇ ਜਗਜੀਤ ਸਿੰਘ, ਪਰਗਟ ਸਿੰਘ, ਭੋਲਾ ਸਿੰਘ ਤੇ ਲਾਡੀ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਨਾਵ ਮੌਤ ਗਈ ਸੀ। ਇਸ ਘਟਨਾ ਤੋਂ ਬਾਅਦ ਸਦਮੇ ਵਿੱਚ ਪਰਗਟ ਸਿੰਘ ਦੇ ਜੁੜਵਾ ਭਰਾ ਨਿਰਮਲ ਸਿੰਘ ਦੀ ਵੀ ਮੌਤ ਹੋ ਗਈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget