Farmer Protest: ਖਨੌਰੀ ਸਰਹੱਦ ਉੱਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਪਹੁੰਚਿਆ ਹੈ। ਇਸ ਤੋਂ ਬਾਅਦ ਹੁਣ ਪੁਲਿਸ ਨੇ ਕਿਸਾਨਾਂ ਨੂੰ ਬੱਸਾਂ ਵਿੱਚ ਭਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਹੱਥੋਪਾਈ ਵਿੱਚ ਕਿਸਾਨਾਂ ਦੀਆਂ ਪੱਗਾਂ ਵੀ ਲੱਥੀਆਂ ਹਨ।